ਫਾਸਟਟ੍ਰੈਕ ਪੰਜਾਬ ਪੋਰਟਲ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਜੋੜਿਆ
*ਮੋਗਾ, 7 ਅਕਤੂਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਫਾਸਟਟ੍ਰੈਕ ਪੰਜਾਬ ਪੋਰਟਲ ਨੂੰ ਨੈਸ਼ਨਲ ਸਿੰਗਲ ਵਿੰਡੋ ਸਿਸਟਮ ਨਾਲ ਪੂਰੀ ਜੋੜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਏਕੀਕਰਨ ਨਾਲ ਸੂਬੇ ਦੇ ਨਿਵੇਸ਼ਕਾਂ ਅਤੇ ਕਾਰੋਬਾਰੀਆਂ ਨੂੰ ਕੇਂਦਰ […]
Continue Reading
