2 ਜੁਲਾਈ ਤੋਂ ਸ਼ੁਰੂ ਹੋਵੇਗੀ ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ
ਮੋਗਾ, 29 ਜੂਨ ( Charanjit Singh ) – ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਮੋਗਾ ਬੱਸ ਸਟੈਂਡ ਵਿਖੇ ਪਹੁੰਚ ਚੁੱਕੀ ਹੈ। ਇਹ ਬੱਸ 2 ਜੁਲਾਈ ਤੋਂ ਮਾਲਵੇ, ਖਾਸ ਕਰਕੇ ਜ਼ਿਲ੍ਹਾ ਮੋਗਾ, ਦੇ ਲੋਕਾਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਦਾ ਆਉਣ ਜਾਣ ਦਾ ਸਫ਼ਰ ਕਰਾਉਣ ਲੱਗੇਗੀ। ਇਸ […]
Continue Reading
