ਡਿਪਟੀ ਕਮਿਸ਼ਨਰ ਨੇ ਕੀਤੀ ਮਾਇਕਰੋ /ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸਲ, ਮੋਗਾ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ
ਮੋਗਾ, 14 ਜੂਨ ( Charanjit Singh) ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦੀ ਡੀਲੇਡ ਪੇਮੈਂਟ ਸੁਰੱਖਿਅਤ ਕਰਨ ਸਬੰਧੀ ਮਾਇਕਰੋ /ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸਲ, ਮੋਗਾ ਦੀ 15ਵੀਂ ਮੀਟਿੰਗ ਡਿਪਟੀ ਕਮਿਸ਼ਨਰ ਮੋਗਾ ਸ੍ਰ.ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕੌਂਸਲ ਦੀ ਮੀਟਿੰਗ ਵਿੱਚ ਸਕੱਤਰ-ਕਮ-ਜਨਰਲ ਮੈਨੇਜਰ ਜਿ਼ਲ੍ਹਾ ਉਦਯੋਗ ਕੇਂਦਰ ਮੋਗਾ ਸੁਖਮਿੰਦਰ ਸਿੰਘ ਰੇਖੀ, ਮੈਬਰ-ਕਮ-ਲੀਡ ਡਿਸਟ੍ਰਿਕ ਮੈਨੇਜਰ ਪੰਜਾਬ ਐਂਡ ਸਿੰਘ ਬੈਂਕ ਮੋਗਾ ਬਜਰੰਗੀ ਸਿੰਘ, […]
Continue Reading
