Category: ਖੇਡ
ਪੋਟੈਂਸ਼ੀਆ ਅਕੈਡਮੀ ’ਚ ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਕਲਾਸਾਂ ਸ਼ੁਰੂ
ਮੋਗਾ, 6, ਜੂਨ (ਚਰਨਜੀਤ ਸਿੰਘ): ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੀ ਮਾਲਵੇ ਦੀ ਨਾਮੀ ਸੰਸਥਾ ਪੋਟੈਂਸ਼ੀਆ ਅਕੈਡਮੀ ਵੱਲੋਂ ਅੱਜ ਮੋਗਾ ਵਿਖੇ ਗਿਆਰਵੀਂ ਕਲਾਸ ਦੇ ਬੈਚ ਸ਼ੁਰੂ ਕੀਤੇ ਗਏ ਮੋਗਾ ਦੇ ਨਾਲ ਲਗਦੇ ਕਸਬਿਆਂ ਬਾਘਾ ਪੁਰਾਣਾ, ਕੋਟ ਈਸੇ ਖਾਂ, ਧਰਮਕੋਟ, ਨਿਹਾਲ ਸਿੰਘ ਵਾਲਾ ਅਤੇ ਜੀਰਾ ਆਦਿ ਤੋਂ ਵੱਖ-ਵੱਖ ਸਕੂਲਾਂ ਦੇ ਵਿਦਿਅਰਥੀਆਂ ਨੇ […]
Continue Readingਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ
ਮੋਗਾ, 6, ਜੂਨ (ਚਰਨਜੀਤ ਸਿੰਘ): ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 31 ਜੁਲਾਈ, 2022 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ […]
Continue Readingਆਜ਼ਾਦੀ ਕਾ ਅੰਮਿ੍ਰਤ ਮਹੋਤਸਵ ਤਹਿਤ ਬਾਗਬਾਨੀ ਵਿਭਾਗ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ
ਮੋਗਾ, 6, ਜੂਨ (ਚਰਨਜੀਤ ਸਿੰਘ): ਜ਼ਿਲਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਨਾਲ ਸਬੰਧਤ ਸਮੂਹ ਵਿਭਾਗਾਂ ਵੱਲੋਂ ਆਜ਼ਾਦੀ ਕਾ ਅੰਮਿ੍ਰਤ ਮਹੋਤਸਵ ਤਹਿਤ ਵੱਖ ਵੱਖ ਵਿਭਾਗੀ ਗਤੀਵਿਧੀਆਂ ਰੋਜ਼ਾਨਾ ਚਲਾਈਆਂ ਜਾ ਰਹੀਆਂ ਹਨ ਤਾਂ ਕਿ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਮਿਲ ਸਕੇ ਅਤੇ ਇਨਾਂ ਸਕੀਮਾਂ ਪ੍ਰਤੀ […]
Continue Readingਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ
ਮੋਗਾ, 6, ਜੂਨ (ਚਰਨਜੀਤ ਸਿੰਘ): ਵਧੀਕ ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੁਭਾਸ਼ ਚੰਦਰਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਜੁਲਾਈ 2022 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ […]
Continue Readingਡਿਪਟੀ ਕਮਿਸ਼ਨਰ ਨੇ ਭਗਤ ਪੂਰਨ ਸਿੰਘ ਜੀ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ
ਮੋਗਾ, 6, ਜੂਨ (ਚਰਨਜੀਤ ਸਿੰਘ): ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਅਤੇ ਸੇਵਾ ਦੇ ਪੁੰਜ ਤੇ ਮਹਾਨ ਸਮਾਜਸੇਵੀ ਭਗਤ ਪਰਨ ਸਿੰਘ ਜੀ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਜਿ਼ਲ੍ਹਾ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਨਾਲ ਮਿਲਕੇ ਮੋਗਾ ਸ਼ਹਿਰ ਦੀਆਂ ਢੁਕਵੀਆਂ ਥਾਵਾਂ ਤੇ 118 ਪੌਦੇ ਲਗਾਉਣ ਦੀ […]
Continue Readingਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਥਾਵਾਂ `ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਨਾਹਰੇ ਲਗਾਉਣ, ਮੀਟਿੰਗਾਂ ਕਰਨ ਆਦਿ `ਤੇ ਲਗਾਈ ਪਾਬੰਦੀ
ਮੋਗਾ, 6, ਜੂਨ (ਚਰਨਜੀਤ ਸਿੰਘ): ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵੱਖ-ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ `ਓਪ੍ਰੇਸ਼ਨ ਬਲਿਊ ਸਟਾਰ` ਦੇ ਸਬੰਧ ਵਿੱਚ ਜੂਨ ਦੇ ਪਹਿਲੇ ਹਫ਼ਤੇ 01/06/2022 ਤੋਂ 06/06/2022 ਤੱਕ ਘੱਲੂਘਾਰਾ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਕੁਝ ਜੱਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਵੀ ਕੀਤੇ ਜਾਣ […]
Continue Readingਸਿਵਲ ਸਰਜਨ ਵਲੋਂ ਜਿਲ੍ਹੇ ਅੰਦਰ ਲਗਾਤਾਰ ਚੈਕਿੰਗ ਜਾਰੀ
ਮੋਗਾ, 6, ਜੂਨ (ਚਰਨਜੀਤ ਸਿੰਘ): ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆ ਹਦਾਇਤਾ ਮੁਤਾਬਿਕ ਜਿਲੇ ਅੰਦਰ ਸਿਹਤ ਸੇਵਾਵਾ ਵਿੱਚ ਵਧੇਰੇ ਸੁਧਾਰ ਲਿਆਉਣ ਦੀਆ ਗਤੀਵਿਧੀਆ ਵਿੱਚ ਵਾਧਾ ਕਰਦੇ ਹੋਏ ਸਿਹਤ ਵਿਭਾਗ ਵਿੱਚ ਆਪਣੇ ਕੰਮ ਕਾਰ ਵਿੱਚ ਤੇਜ ਤਰਾਰ ਤੇ ਮਿਹਨਤੀ ਸੁਭਾਅ ਅਤੇ ਜਿਲੇ ਦੇ ਅਣਥੱਕ ਅਧਿਕਾਰੀ ਵਜੋ ਆਪਣੀ ਪਹਿਚਾਣ ਬਣਾ ਚੁੱਕੇ ਸਿਵਲ ਸਰਜਨ ਮੋਗਾ ਡਾ […]
Continue Readingਮਨਪ੍ਰੀਤ ਕੌਰ ਨੇ ਸਾਇੰਸ ਦੇ ਫਿਜੀਕਸ ਵਿੱਚ ਆਇਸਰ ਮੋਹਾਲੀ ਤੋਂ ਸਾਡੇ ਤਿੰਨ ਸਾਲਾ ਵਿਚ ਡਿਗਰੀ ਪ੍ਰਾਪਤ ਕਰ ਕੇ ਰਿਕਾਰਡ ਕਾਇਮ ਕੀਤਾ
ਮੋਗਾ, 6, ਜੂਨ (ਚਰਨਜੀਤ ਸਿੰਘ): ਕੱਲ ਇੱਕ ਘਰੇਲੂ ਸਮਾਗਮ ਵਿੱਚ ਮਨਪ੍ਰੀਤ ਕੌਰ ਪੁੱਤਰੀ ਰਣਜੋਧ ਸਿੰਘ ਅਤੇ ਦੀਪ ਕੌਰ ਨੂੰ ਡਾਕਟਰੇਟ ਦੀ ਡਿਗਰੀ ਮਿਲਣ ਤੇ ਰਾਮਗੜੀਆ ਸੰਗਠਨ ਮੋਗਾ ਵੱਲੋਂ ਬੜੇ ਪਿਆਰ ਤੇ ਉਤਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਜਾ ਕੇ ਸਨਮਾਨਿਤ ਕੀਤਾ ਗਿਆ। ਜਿਸ ਵਿਚ ਸੰਗਠਨ ਦੇ ਪੰਜ ਮੈਂਬਰੀ ਕਮੇਟੀ ਮੈਂਬਰ ਸਾਹਿਬਾਨ ਸ਼ਾਮਿਲ ਹੋਏ। ਜਿਨ੍ਹਾਂ ਵਿਚ […]
Continue Readingਜਿਲਾ ਸਿਖਿਆ ਅਫਸਰ ਵਰਿੰਦਰ ਪਾਲ ਸਿੰਘ ਵਲੋਂ ਸਵੱਛਿਕ ਸਮਰ ਕੈਂਪ ਆਯੋਜਿਤ ਕਰ ਰਹੇ ਹਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ।
ਮੋਗਾ, 6, ਜੂਨ (ਚਰਨਜੀਤ ਸਿੰਘ): ਜਿਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ , ਮਾਪਿਆਂ ਅਤੇ ਵਿਦਿਆਰਥੀਆਂ ਦੁਆਰਾ ਸਵੈਛਿਕ ਰੂਪ ਤੋਂ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੜੀ ਵਿੱਚ ਅੱਜ ਜਿਲਾ ਸਿੱਖਿਆ ਅਫਸਰ ਏੈਲੀਮੈਂਟਰੀ ਸਿੱਖਿਆ ਵਰਿੰਦਰ ਪਾਲ ਸਿੰਘ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਔਰਡਿਨੇਟਰ ਮਨਮੀਤ ਸਿੰਘ ਰਾਏ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਮੁਹੰਮਦ […]
Continue Reading
