ਜਿਲਾ ਮੋਗਾ ਦੇ ਸਮੂਹ ਸਾਬਕਾ ਸੈਨਿਕਾਂ ਨੇ ਸੰਯੁਕਤ ਰੂਪ ਵਿੱਚ ਏ ਡੀ ਸੀ ਨੂੰ ਸੌਂਪਿਆ ਮੰਗ ਪੱਤਰ
ਮੋਗਾ 4 ਮਾਰਚ ( ਚਰਨਜੀਤ ਸਿੰਘ ) ਸਾਬਕਾ ਸੈਨਿਕਾਂ ਦੇ ਮੁੱਖ ਸੰਗਠਨ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜਿਲਾ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ।ਉਹਨਾਂ ਦੱਸਿਆ ਕਿ ਸਾਬਕਾ ਸੈਨਿਕਾਂ ਲਈ ਇੱਕ ਰੈਂਕ ਇੱਕ ਪੈਨਸ਼ਨ-2 ਮੁਤਾਬਕ ਜੇ ਸੀ ੳ ਤੇ ਆਨਰੇਰੀ ਲੈਫਟੀਨੈਂਟ/ਕੈਪਟਨ ਦੀ ਪੈਨਸ਼ਨ ਘੱਟ ਦਰਸਾਈ ਜਾਣ ਕਾਰਨ ਸਾਬਕਾ ਸੈਨਿਕਾਂ ਵਿੱਚ ਭਾਰੀ […]
Continue Reading
