ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋ 9 ਨਵੰਬਰ ਨੂੰ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਵਸ  

  ਮੋਗਾ 28 ਅਕਤੂਬਰ(000) ( ਚਰਨਜੀਤ ਸਿੰਘ ) ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸ੍ਰਿਸ਼ਟੀ ਤੇ ਕਲਾ ਦੇ ਨਿਰਮਾਤਾ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਨ ਵੱਖ ਵੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ 9 ਨਵੰਬਰ ਨੂੰ ਮਨਾਇਆ ਜਾਵੇਗਾ। ਇਹ ਫੈਸਲਾ ਸ ਹਰਮੇਲ ਸਿੰਘ ਡਰੋਲੀ ਪ੍ਰਧਾਨਗੀ ਹੇਠ ਹੋਈ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਸ੍ਰੀ ਗੁਰੂ ਗਰੰਥ ਸਾਹਿਬ […]

Continue Reading

ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਨਵੀਨਤਾ ਅਤੇ ਖੋਜ ਦੀ ਭਾਵਨਾ ਨੂੰ ਪ੍ਰਫੁੱਲਤ ਕਰੇਗਾ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਵਿੱਚ ਹੋਣ ਵਾਲਾ ਦੋ ਰੋਜ਼ਾ ਸਮਾਗਮ

ਮੋਗਾ, 28 ਅਕਤੂਬਰ: ( ਚਰਨਜੀਤ ਸਿੰਘ )   ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਖੋਜ ਪ੍ਰਤੀ ਰੁਚੀ ਅਤੇ ਨਵੀਆਂ ਕਾਢਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਵਿਗਿਆਨਕ ਸਮਾਗਮ 30 ਅਤੇ 31 ਅਕਤੂਬਰ ਨੂੰ ਸੈਕਰਡ ਹਾਰਟ ਪ੍ਰਾਇਮਰੀ ਸਕੂਲ, ਮੋਗਾ ਵਿਖੇ ਕਰਵਾਇਆ ਜਾ ਰਿਹਾ […]

Continue Reading

ਤਿਉਹਾਰੀ ਸੀਜ਼ਨ ਦੌਰਾਨ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਨਿਰਦੇਸ਼

ਮੋਗਾ 28 ਅਕਤੂਬਰ ( ਚਰਨਜੀਤ ਸਿੰਘ )   ਪੰਜਾਬ ਵਿੱਚ ਵਿਸ਼ੇਸ਼ ਸੰਖੇਪ ਵੋਟਰ ਸੂਚੀ ਸੁਧਾਈ ਮੁਹਿੰਮ–2027 (SSR-2027) ਦਾ ਸ਼ਡਿਊਲ ਜਾਰੀ ਹੋ ਚੁੱਕਾ ਹੈ।ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਮਿਸ ਹਰਸ਼ਿਤਾ ਸ਼ਰਮਾ ਨੇ ਸਵੀਪ […]

Continue Reading

ਨਸ਼ਿਆਂ ਨੂੰ ਹਰਾਉਣ ਵਾਲਾ ਵਰੁਨ ਕੁਮਾਰ (ਕਾਲਪਨਿਕ ਨਾਮ) ਦੂਜਿਆਂ ਲਈ ਬਣਿਆ ਰਾਹ ਦਸੇਰਾ

ਮੋਗਾ, 28 ਅਕਤੂਬਰ: ( ਚਰਨਜੀਤ ਸਿੰਘ ) ਨਸ਼ਿਆਂ ਦੀ ਲਤ ਜ਼ਿੰਦਗੀ ਨੂੰ ਮੁਸ਼ਕਲਾਂ ਵੱਲ ਧੱਕ ਸਕਦੀ ਹੈ, ਪਰ ਸਹੀ ਇਲਾਜ, ਦ੍ਰਿੜ੍ਹ ਇਰਾਦੇ ਅਤੇ ਸਹਿਯੋਗ ਨਾਲ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕਦਾ ਹੈ। ਇਸ ਗੱਲ ਦੀ ਪ੍ਰੇਰਣਾਦਾਇਕ ਮਿਸਾਲ ਹੈ ਮੋਗਾ ਦਾ ਵਰੁਨ ਕੁਮਾਰ (ਕਾਲਪਨਿਕ ਨਾਮ) ਜਿਸ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ […]

Continue Reading

ਵਿਸ਼ਵਕਰਮਾ ਭਵਨ ਵਿਖੇ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

( ਚਰਨਜੀਤ ਸਿੰਘ ) ਮੋਗਾ 27 ਅਕਤੂਬਰ (000) ਵਿਸ਼ਵਕਰਮਾ ਭਵਨ ਮੋਗਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਆਗਮਨ ਪੁਰਬ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਅਤੇ ਸਮੂਹ ਸੰਗਤ ਵੱਲੋਂ ਸ਼ਰਧਾਪੂਰਵਕ ਅਤੇ ਭਾਵਨਾ ਸਹਿਤ ਮਨਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਅਮ੍ਰਿਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮੁੱਖਵਾਕ ਸਰਵਨ ਕਰਾਉਣ ਉਪਰੰਤ ਪੰਜ ਬਾਣੀਆਂ […]

Continue Reading

ਕਾਲੇ ਬੱਦਲਾਂ ਵਾਂਗ ਧਰਮਕੋਟ ‘ਤੇ ਛਾਏ ਬਲੈਕਮੇਲਰ ਪੱਤਰਕਾਰ, ਪ੍ਰੈਸ ਕਲੱਬ ਦੇ ਨਾਂਮ ਹੇਠ ਕਰ ਰਹੇ ਹਨ ਪੈਸੇ ਦੀ ਮੰਗ ਪ੍ਰੈਸ ਕਲੱਬ ਧਰਮਕੋਟ ਦੇ ਵੱਲੋਂ ਠੱਗ ਪੱਤਰਕਾਰਾਂ ਨੂੰ

( ਚਰਨਜੀਤ ਸਿੰਘ )  ਧਰਮਕੋਟ ਇਲਾਕੇ ਵਿੱਚ ਕੁਝ ਕਥਿਤ ਪੱਤਰਕਾਰਾਂ ਵੱਲੋਂ ਬਲੈਕਮੇਲਿੰਗ ਦੇ ਮਾਮਲੇ ਵਧਣ ਕਾਰਨ ਪੱਤਰਕਾਰਤਾ ਦੀ ਸਾਖ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਧਰਮਕੋਟ ਵਿੱਚ ਬਲੈਕਮੇਲਰ ਪੱਤਰਕਾਰਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਇਮਾਨਦਾਰ ਪੱਤਰਕਾਰਾਂ ਨੂੰ ਵੀ ਬਦਨਾਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।   ਇਸ ਸੰਬੰਧੀ ਪ੍ਰੈਸ ਕਲੱਬ ਧਰਮਕੋਟ […]

Continue Reading

ਧਰਮਕੋਟ ਨਗਰ ਕੌਂਸਲ ਚੋਣਾਂ ਲਈ , ਮੱਖਣ ਬਰਾੜ ਨੇ 5 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

( ਚਰਨਜੀਤ ਸਿੰਘ ) – ਅਗਾਮੀ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰਾਂ ਤੋਂ ਅੱਗੇ ਵਧਦਿਆਂ ਹੋਇਆਂ 5 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਐਲਾਨ ਨਾਲ ਧਰਮਕੋਟ ਦੀ ਸਥਾਨਕ ਰਾਜਨੀਤੀ ਵਿੱਚ ਨਵੀਂ ਊਰਜਾ ਅਤੇ […]

Continue Reading

ਮੱਖਣ ਬਰਾੜ ਦੀ ਅਗਵਾਈ ਵਿੱਚ ਹੋਈ ਬੀ ਸੀ ਵਿੰਗ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਥੇਦਾਰ ਹੀਰਾ ਸਿੰਘ ਗਾਬੜੀਆ ਵਿਸ਼ੇਸ਼ ਤੌਰ ਤੇ ਪਹੁੰਚੇ

( ਚਰਨਜੀਤ ਸਿੰਘ ) -ਸ਼੍ਰੋਮਣੀ ਅਕਾਲੀ ਦਲ ਵੱਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਅੰਦਰ ਆਪਣੀਆਂ ਸਰਗਰਮੀਆਂ ਪੂਰੀ ਤਰਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਇਸ ਦੇ ਅਧੀਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾ ਦੀਆਂ ਮੀਟਿੰਗਾਂ ਲਗਾਤਾਰ ਵੱਖ-ਵੱਖ ਹਲਕਿਆਂ ਵਿੱਚ ਹੋ ਰਹੀਆਂ ਹੈ ਇਸ ਦੇ ਅਧੀਨ ਹੀ ਵਿਧਾਨ ਸਭਾ ਹਲਕਾ ਧਰਮਕੋਟ […]

Continue Reading

ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਨਗਰ ਕੌਂਸਲ ਉਪ ਚੋਣਾਂ ਸਬੰਧੀ ਨਿਗਰਾਨ ਕਮੇਟੀ ਦਾ ਗਠਨ

ਮੋਗਾ, 23 ਅਕਤੂਬਰ:(ਚਰਨਜੀਤ ਸਿੰਘ ) ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੀਆਂ ਹਦਾਇਤਾਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੀਆਂ ਚੋਣਾਂ ਸਬੰਧੀ ਇੱਕ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ੍ਰੀ ਨਵਦੀਪ ਸਿੰਘ, ਸੀਨੀਅਰ ਐਡਵੋਕੇਟ ਅਤੇ ਸ੍ਰੀ ਸ਼ਿਤਿਜ ਸ਼ਰਮਾ ਸੀਨੀਅਰ ਐਡਵੋਕੇਟ ਨੂੰ ਅਬਜਰਵਰਾਂ ਵਜੋਂ […]

Continue Reading

ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਨੂੰ 64ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ

  ਮੋਗਾ, 23 ਅਕਤੂਬਰ: ( ਚਰਨਜੀਤ ਸਿੰਘ ) ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ 64ਵੇਂ ਸ਼ਹੀਦੀ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਸਥਿਤ ਉਨ੍ਹਾਂ ਦੇ ਸਮਾਰਕ ’ਤੇ ਸੈਨਾ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਇਸ ਮੌਕੇ […]

Continue Reading