ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵੱਲੋਂ ਮੋਗਾ ਦਾ ਦੌਰਾ
ਮੋਗਾ, 16 ਅਕਤੂਬਰ: ( ਚਰਨਜੀਤ ਸਿੰਘ ) ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ ਉੱਚ ਪੱਧਰੀ ਤਕਨੀਕੀ ਟੀਮ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਟੀਮ ਵਿੱਚ ਕਮਿਸ਼ਨ […]
Continue Reading
