ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿਖੇ ਛੇਵੀਂ ਕਲਾਸ ਵਿੱਚ ਦਾਖਲੇ ਦੀ ਆਖਰੀ ਮਿਤੀ 29-7-2025

ਧਰਮਕੋਟ 10 ਜੁਲਾਈ ( ਚਰਨਜੀਤ ਸਿੰਘ)ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ- 2027 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ‘ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਤੀ ਦੀ ਉਮਰ 01.05. 2014 ਤੇ 31.07.2016 ਦੇ ਵਿੱਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ, […]

Continue Reading

ਭਾਰਤੀ ਹਾਕੀ ਟੀਮ ਨੇ ਚੀਨ ਵਿਖੇ ਖੇਡੀ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਟਰਾਫੀ ਜਿੱਤੀ।

ਚਰਨਜੀਤ ਸਿੰਘ(18-ਸਤੰਬਰ-2024):-ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਪਲੇਅਰ ਆਫ ਦਾ ਟੂਰਨਾਮੈਂਟ ਬਣੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸੱਤ ਖਿਡਾਰੀ ਪੰਜਾਬ ਦੇ ਸਨ…ਇਹ ਭਾਰਤੀ ਹਾਕੀ ਦਾ ਸੁਨਹਿਰੀ ਯੁੱਗ ਹੈ।

Continue Reading

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024” ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ

ਧਰਮਕੋਟ 7 ਸਤੰਬਰ:-ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ। […]

Continue Reading

ʻਖੇਡਾਂ ਵਤਨ ਪੰਜਾਬ ਦੀਆਂ 2024ʼ ਬਾਘਾਪੁਰਾਣਾ ਦੇ ਬਲਾਕ ਪੱਧਰੀ ਮੁਕਾਬਲੇ ਸਫਲਤਾ-ਪੂਰਵਕ ਸੰਪੰਨ

ਬਾਘਾਪੁਰਾਣਾ 6 ਸਤੰਬਰ:-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ  ਖੇਡ ਮੁਕਾਬਲੇ ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਹਨ। ਅੱਜ ਬਾਘਾਪੁਰਾਣਾ ਬਲਾਕ ਦੇ ਖੇਡ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ 2 ਸਤੰਬਰ ਤੋਂ ਸ਼ੁਰੂ ਹੋ ਗਈਆਂ ਸਨ ਅਤੇ ਇਹ […]

Continue Reading

ʻਖੇਡਾਂ ਵਤਨ ਪੰਜਾਬ ਦੀਆਂ 2024ʼ ਦੇ ਬਾਘਾਪੁਰਾਣਾ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ, ਕਰੀਬ 1600 ਖਿਡਾਰੀਆਂ ਨੇ ਲਿਆ ਭਾਗ

ਬਾਘਾਪੁਰਾਣਾ 5 ਸਤੰਬਰ:-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ  ਖੇਡ ਮੁਕਾਬਲੇ ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ 2 ਸਤੰਬਰ ਤੋਂ ਸ਼ੁਰੂ ਹੋ ਗਈਆਂ ਹਨ ਅਤੇ ਇਹ 11 ਸਤੰਬਰ ਤੱਕ ਚੱਲਣਗੀਆਂ। ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ, ਖੋ-ਖੋ, ਐਥਲੈਟਿਕਸ, […]

Continue Reading

ਮੋਗਾ ਦੇ ਪੀ ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ।

ਲੋਹਾਰਾ 9 ਸਤੰਬਰ (ਚਰਨਜੀਤ ਸਿੰਘ  ) ਅੱਜ ਮਿਤੀ 9 ਸਤੰਬਰ 2023 ਨੂੰ ਪੀ.ਐਮ.ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ  ਵਿਖੇ ਅਧਿਆਪਕ ਮਾਤਾ ਪਿਤਾ ਮਿਲਣ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਿੰਸੀਪਲ ਸ੍ਰੀ ਰਾਕੇਸ਼ ਮੀਨਾ ਜੀ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਕੂਲ ਵਿੱਚ ਪਹੁੰਚਣ ਉੱਤੇ ਧੰਨਵਾਦ ਕੀਤਾl ਇਸ ਮੀਟਿੰਗ ਵਿੱਚ 300 ਦੇ ਕਰੀਬ ਮਾਤਾ ਪਿਤਾ ਅਤੇ […]

Continue Reading

ਐੱਨ ਆਰ ਆਈ ਸਰਬ ਸਾਂਝੀ ਸਭਾ ਕੜਿਆਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੜਿਆਲ ਦੇ ਕਮਰਿਆਂ ਨੂੰ ਨਵੇਂ ਲੋਹੇ ਦੇ ਦਰਵਾਜ਼ੇ, ਬਾਰੀਆਂ ਅਤੇ ਜਾਲੀਆਂ ਦਾਨ ਕੀਤੀਆਂ ਗਈਆਂ।

  ਧਰਮਕੋਟ 2 ਜੂਨ ( ਚਰਨਜੀਤ ਸਿੰਘ) ਐੱਨ ਆਰ ਆਈ ਸਰਬ ਸਾਂਝੀ ਸਭਾ ਕੜਿਆਲ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਤਿੰਨ ਕਮਰਿਆਂ ਨੂੰ ਨਵੇਂ ਲੋਹੇ ਦੇ ਦਰਵਾਜ਼ੇ , ਬਾਰੀਆਂ ਅਤੇ ਸਕੂਲ ਦੇ ਸਾਰੇ ਕਮਰਿਆਂ ਦੀਆਂ ਬਾਰੀਆਂ ਨੂੰ ਜਾਲੀਆਂ ਲਗਵਾ ਕੇ ਦਿੱਤੀਆਂ ਗਈਆਂ। ਇਸ ਕਾਰਜ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਰੁਬਿੰਦਰ ਕੌਰ ਅਤੇ ਸਮੂਹ ਸਟਾਫ […]

Continue Reading

ਡੇਰਾ ਸ਼ਰਧਾਲੂਆਂ ਨੇ ਸਲਾਬਤਪੁਰਾ ’ਚ ਭਲਾਈ ਕਾਰਜ ਕਰਕੇ ਮਨਾਇਆ ਪਵਿੱਤਰ ‘ਸਤਿਸੰਗ ਭੰਡਾਰਾ’  

  ਸਲਾਬਤਪੁਰਾ ( ਚਰਨਜੀਤ ਸਿੰਘ) ਡੇਰਾ ਸੱਚਾ ਸੌਦਾ ਦੀ ਪੰਜਾਬ ਦੀ ਸਾਧ ਸੰਗਤ ਵੱਲੋਂ ਅੱਜ ਸਲਾਬਤਪੁਰਾ ਵਿਖੇ ਸਥਿਤ ‘ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ’ ਵਿਖੇ ਮਈ ਮਹੀਨੇ ਦੇ ‘ਪਵਿੱਤਰ ਭੰਡਾਰੇ’ ਦੀ ਖੁਸ਼ੀ ਨਾਮ ਚਰਚਾ ਮੌਕੇ ਲੋੜਵੰਦਾਂ ਦੀ ਮੱਦਦ ਕਰਕੇ ਮਨਾਈ ਗਈ। ਇਸ ਭੰਡਾਰੇ ਦੀ ਨਾਮ ਚਰਚਾ ’ਚ ਸਖਤ ਗਰਮੀ ਦੇ ਬਾਵਜ਼ੂਦ ਵੱਡੀ ਗਿਣਤੀ […]

Continue Reading

ਜਿਲਾ ਮੋਗਾ ਦੇ ਸਮੂਹ ਸਾਬਕਾ ਸੈਨਿਕਾਂ ਨੇ ਸੰਯੁਕਤ ਰੂਪ ਵਿੱਚ ਏ ਡੀ ਸੀ ਨੂੰ ਸੌਂਪਿਆ ਮੰਗ ਪੱਤਰ

ਮੋਗਾ 4 ਮਾਰਚ ( ਚਰਨਜੀਤ ਸਿੰਘ ) ਸਾਬਕਾ ਸੈਨਿਕਾਂ ਦੇ ਮੁੱਖ ਸੰਗਠਨ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜਿਲਾ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ।ਉਹਨਾਂ ਦੱਸਿਆ ਕਿ ਸਾਬਕਾ ਸੈਨਿਕਾਂ ਲਈ ਇੱਕ ਰੈਂਕ ਇੱਕ ਪੈਨਸ਼ਨ-2 ਮੁਤਾਬਕ ਜੇ ਸੀ ੳ ਤੇ ਆਨਰੇਰੀ ਲੈਫਟੀਨੈਂਟ/ਕੈਪਟਨ ਦੀ ਪੈਨਸ਼ਨ ਘੱਟ ਦਰਸਾਈ ਜਾਣ ਕਾਰਨ ਸਾਬਕਾ ਸੈਨਿਕਾਂ ਵਿੱਚ ਭਾਰੀ […]

Continue Reading

ਜੇਕਰ ਕਿਸੇ ਨੇ ਜ਼ਿਲ੍ਹੇ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ ਐਸ ਪੀ

ਮੋਗਾ, 20 ਮਾਰਚ  ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਸ਼੍ਰੀ ਜੇ ਇਲਨਚੇਲੀਅਨ ਦੀ ਅਗਵਾਈ ਵਿੱਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਮਨ (ਪੀਸ) ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਹਲਕਾ ਮੋਗਾ ਦੀ […]

Continue Reading