ਟੀ.ਐਲ.ਐਫ ਸਕੂਲ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਸਵੱਛ ਬਣਾਉਣ ਦੀ ਚੁੱਕੀ ਸੁੰਹ
ਮੋਗਾ, 16 ਜੁਲਾਈ ( Charanjit Singh )-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਖੇ ਅੱਜ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਦੇ ਜਨਮ ਦਿਨ ਦੀ ਖੁਸ਼ੀ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੇ ਤੌਰ ਤੇ ਸਕੂਲ ਕੈਂਪਸ ਅਤੇ ਇਸਦੇ ਆਲੇ-ਦੁਆਲੇ ਨੂੰ ਹਰਾ-ਭਰਾ ਰੱਖਣ ਦੇ ਮੰਤਵ ਨਾਲ ਪੌਦੇ ਲਾਏ। ਪੌਦੇ ਲਾਉਣ ਦੀ ਸ਼ੁਰੂਆਤ ਆਈ.ਐਸ.ਐਫ. […]
Continue Reading
