ਕੁਸ਼ਟ ਰੋਗ ਇਲਾਜ ਯੋਗ ਹੈ: ਡਾ ਅਸ਼ੋਕ ਸਿੰਗਲਾ

ਮੋਗਾ: 27 May 2022 (Charanjit Singh) ਪੰਜਾਬ ਸਰਕਾਰ ਦੀਆ ਹਦਾਇਤਾ ਮੁਤਾਬਿਕ ਨਿਰਮੋਹੀ ਕੁਸ਼ਟ ਆਸ਼ਰਮ ਵਿੱਚ ਜਿਲਾ ਕੁ਼ਸ਼ਟ ਨਿਵਾਰਣ ਸੁਸਾਇਟੀ ਜਿਲਾ ਮੋਗਾ ਵੱਲੋ ਕੁ਼ਸ਼ਟ ਰੋਗੀਆ ਨੂੰ ਮੁਫਤ ਦਵਾਈਆ ਵੰਡੀਆ ਗਈਆ। ਇਸ ਮੌਕੇ ਸੰਖੇਪ ਪ੍ਰੋਗਰਾਮ ਕੀਤਾ ਗਿਆ ਅਤੇ ਜਿਲਾ ਟੀਕਾਕਰਨ ਅਫਸਰ ਡਾ ਅਸ਼ੋਕ ਸਿੰਗਲਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਡਾ ਅਸ਼ੋਕ ਸਿੰਗਲਾ ਨੇ ਕੁ਼ਸਟ […]

Continue Reading

ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਮੋਗਾ 27/05/2022 (Charanjit Singh) ਮਾਨਯੋਗ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਗੁਣਾਤਮਕ […]

Continue Reading

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ

ਮੋਗਾ, 27 ਮਈ: (Charanjit Singh) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ (ਨੌਵੀਂ, ਗਿਆਰਵ੍ਹੀਂ, ਬਾਰਵ੍ਹੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 29 ਮਈ, 2022 ਨੂੰ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਤੇ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ […]

Continue Reading

ਪਟਵਾਰੀਆਂ/ਕਾਨੂੰਗੋਆਂ ਦੀਆਂ ਖਾਲੀ ਆਸਾਮੀਆਂ ਲਈ ਦਰਖਾਸਤਾਂ ਦੀ ਮੰਗ

ਮੋਗਾ, 27 ਮਈ: (Charanjit Singh) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਪਟਵਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਰਾਹੀਂ ਭਰੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਨੂੰ 31/7/2023 ਤੱਕ ਠੇਕੇ ਦੇ ਆਧਾਰ ‘ਤੇ ਭਰਿਆ […]

Continue Reading

ਪੰਜਾਬ ਪੁਲਿਸ ਅਤੇ ਫੌਜ ਵਿੱਚ ਭਰਤੀ ਲਈ ਲਿਖਤੀ ਪੇਪਰ ਅਤੇ ਸਰੀਰਿਕ ਟੈਸਟ ਦੀ ਮੁਫ਼ਤ ਕਰਵਾਈ ਜਾਵੇਗੀ ਤਿਆਰੀ

ਮੋਗਾ, 26 ਮਈ ( Charanjit Singh ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿੱਚ ਪੰਜਾਬ ਪੁਲਿਸ ਦੀ ਅਤੇ ਫੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਸਰੀਰਿਕ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਸ ਸਬੰਧੀ ਵਧੇਰੇ  ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ […]

Continue Reading

ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵੱਲੋਂ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ

ਮੋਗਾ, 25 ਮਈ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਥੀਮ ਤਹਿਤ ਦਿਹਾਤੀ ਲੋਕਾਂ ਨੂੰ ਬੈਂਕਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਅਤੇ ਵਿੱਤੀ ਸਾਖਰਤਾ ਮੁਹੱਈਆ ਕਰਵਾਉਣ ਲਈ ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵੱਲੋਂ ਬਹੋਨਾ ਪਿੰਡ ਵਿਖੇ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ […]

Continue Reading

ਰਾਮ ਲੀਲ੍ਹਾ ਗਰਾਊਂਡ ਦੇ ਬਣੇ ਬਾਥਰੂਮ ਵਿੱਚੋਂ ਬੇਹੋਸ਼ੀ ਹਾਲਤ ਇੱਕ ਨੋਜਵਾਨ ਮਿਲਿਆ

ਰਾਮ ਲੀਲ੍ਹਾ ਗਰਾਊਂਡ ਦੇ ਬਣੇ ਬਾਥਰੂਮ ਵਿੱਚੋਂ ਬੇਹੋਸ਼ੀ ਹਾਲਤ ਇੱਕ ਨੋਜਵਾਨ ਮਿਲਿ___ [contact-form][contact-field label=”Name” type=”name” required=”true” /][contact-field label=”Email” type=”email” required=”true” /][contact-field label=”Website” type=”url” /][contact-field label=”Message” type=”textarea” /][/contact-form] ਜੈਤੋ 24 ( ਤੀਰਥ ਸਿੰਘ)ਨੋਜਵਾਨ ਵੈੱਲਫੇਅਰ ਸੁ਼ਸਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਜੈਤੋ ਰਾਮ ਲੀਲ੍ਹਾ ਗਰਾਊਂਡ ਨੇੜੇ ਸੋਢੀ ਡੇਅਰੀ ਕੋਲ […]

Continue Reading

ਡੇਅਰੀ ਕਿੱਤਾ ਸਿਖਲਾਈ ਕੋਰਸ 30 ਮਈ ਤੋਂ ਸ਼ੁਰੂ, ਕਾਊਂਸਲਿੰਗ 26 ਮਈ ਨੂੰ-ਰਣਦੀਪ ਹਾਂਡਾ

ਮੋਗਾ, 23 ਮਈ ( Charanjit Singh ) ਪੰਜਾਬ ਸਰਕਾਰ ਆਪਣੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਜਰੀਏ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਕਿ ਸੂਬੇ ਦੇ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪੈਰਾਂ ਤੇ ਆਪ ਖੜ੍ਹੇ ਹੋ ਸਕਣ। ਇਨ੍ਹਾਂ ਸ਼ਬਦਾਂ ਦਾ […]

Continue Reading

ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਬਾਘਾਪੁਰਾਣਾ ਵਿੱਚ ਲਗਾਇਆ ਦੁੱਧ ਪਰਖ ਅਤੇ ਜਾਗਰੂਕਤਾ ਕੈਂਪ

ਮੋਗਾ, 23 ਮਈ ( Charanjit Singh ) ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਦੁੱਧ ਦੀ ਗੁਣਵੱਤਾ ਅਤੇ ਉਸ ਵਿੱਚ ਪਾਈਆਂ ਜਾਣ ਵਾਲੀਆਂ ਮਿਲਾਵਟਾਂ ਸੰਬੰਧੀ ਜਾਗਰੂਕ ਕਰਨ ਲਈ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ‘ਤੇ ਜਾ ਕੇ […]

Continue Reading

महा महन्त श्री राम प्रताप शर्मा जी की पुण्य तिथि

Moga, 23 May: (Charanjit Singh) महा महन्त श्री राम प्रताप शर्मा जी की पुण्य तिथि श्री दुर्गा जनता सेवक भजन मंडली (रजिस्टर्ड)द्वारा स्थापित डेरा बाबा श्री राम प्रताप शर्मा जी में उनकी 7वी पुण्य तिथि पर पक्का भजन किया गया जिसमे ममता देवा जी लुधियाना वाले महंत विजय गर्ग जी महंत मिंटू जी कोटकपूरा वाले […]

Continue Reading