ਸਮੂਹ ਜਿ਼ਲ੍ਹਿਆਂ ਵਿੱਚ ਸਪੋਰਟਸ ਵਿੰਗ ਸਕੂਲ ਸਥਾਪਿਤ ਕਰਨ ਲਈ ਸਿਲੈਕਸ਼ਨ ਟਰਾਇਲ 27 ਤੋਂ 28 ਮਈ ਤੱਕ
ਮੋਗਾ, 21 ਮਈ ( Charanjit Singh ) ਖੇਡ ਵਿਭਾਗ ਪੰਜਾਬ ਵੱਲੋਂ 2022-23 ਦੇ ਸੈਸ਼ਨ ਦੌਰਾਨ ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਸਿਲੈਕਸ਼ਨ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ ਵੱਖ ਜਿ਼ਲ੍ਹਿਆਂ ਵਿੱਚ ਸਪੋਰਟਸ ਵਿੰਗ ਸਕੂਲ (ਲੜਕੇ-ਲੜਕੀਆਂ) ਸਥਾਪਿਤ […]
Continue Reading
