ਸਿਵਲ ਹਸਪਤਾਲ ਮੋਗਾ ਵਿਖੇ 17 ਮਈ ਨੂੰ ਲੱਗੇਗਾ ਯੂ.ਡੀ.ਆਈ.ਡੀ. ਵਿਸ਼ੇਸ਼ ਕੈਂਪ

ਮੋਗਾ, 16 ਮਈ, (Charanjit Singh) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਿ਼ਲ੍ਹਾ ਮੋਗਾ ਦੇ ਦਿਵਿਆਂਗਜਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸਿਵਲ ਹਸਪਤਾਲ ਮੋਗਾ ਵਿਖੇ ਮਿਤੀ 17 ਮਈ, 2022 ਨੂੰ ਯੂ.ਡੀ.ਆਈ.ਡੀ. (ਦਿਵਿਆਂਗਤਾ ਸਰਟੀਫਿਕੇਟ) ਬਣਾਉਣ ਲਈ ਇੱੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ […]

Continue Reading

ਨਿਹਾਲ ਸਿੰਘ ਵਾਲਾ ਸਬੰਧਤ ਦਿਵਿਆਂਗ ਸਰਟੀਫਿਕੇਟ ਬਣਾਏ ਜਾਣਗੇ

ਮੋਗਾ: 16 May (Charanjit Singh)ਡਿਪਟੀ ਕਮਿ਼ਸਨਰ ਮੋਗਾ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੱਲ ਮਿਤੀ 17 ਮਈ ਨੂੰ ਦਿਵਿਆਂਗ ਵਿਆਕਤੀਆ ਲਈ ਵਿ਼ਸੇਸ ਕੈਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਸੁਖਪ੍ਰੀਤ ਬਰਾੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਜਿਲਾ ਪ੍ਰਸ਼ਾਸ਼ਨ ਵਲੋ ਕੱਲ […]

Continue Reading

ਨਸ਼ੇ ਤੇ ਨਕੇਲ ਪਾਉਣ ਲਈ ਮਾਲਵਿਕਾ ਸੂਦ ਨੇ ਕੀਤੀ ਡਿਪਟੀ ਕਮਿਸ਼ਨਰ ਅਤੇ ਜਿਲਾ ਪੁਲਿਸ ਮੁੱਖੀ ਨਾਲ ਮੁਲਾਕਾਤ

ਮੋਗਾ 16 May (Charanjit Singh) ਪੰਜਾਬ ਚ ਵੱਗ ਰਹੇ ਨਸ਼ੇ ਦੇ ਦਰਿਆ ਨੂੰ ਨੱਥ ਪਾਉਣ ਲਈ ਬੇਸ਼ੱਕ ਪ੍ਰਸ਼ਾਸ਼ਨ ਦਿਨ ਰਾਤ ਇੱਕ ਕਰਕੇ ਕੰਮ ਕਰ ਰਿਹਾ ਹੈ ਪਰੰਤੂ ਪਿਛਲੇ 2 ਮਹੀਨਿਆਂ ਚ ਨਸ਼ੇ ਦੇ ਕਾਰਨ ਮੋਗਾ ਹਲਕੇ ਅੰਦਰ 5 ਦੇ ਕਰੀਬ ਨੌਜਵਾਨਾਂ ਦਾ ਕਥਿਤ ਤੋਰ ਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣਾ ਬਹੁਤ ਵੱਡਾ ਚਿੰਤਾ […]

Continue Reading

ਪੰਜਾਬ ਵਿਧਾਨ ਸਭਾ ਵਿਚ ਲੋਕ ਮੁੱਦਿਆਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਵੇਗੀ – ਕੁਲਤਾਰ ਸਿੰਘ ਸੰਧਵਾਂ

ਮੋਗਾ, 14 ਮਈ  ( Chaeranjit singh ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਵਿਧਾਨ ਸਭਾ ਵਿਚ ਲੋਕਾਂ ਨਾਲ ਮੁੱਦਿਆਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਂਦੀ ਰਹੇਗੀ। ਉਹ ਅੱਜ ਇਥੇ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

Continue Reading

ਕਵੀ ਅਤੇ ਸਮਾਜ ਸੇਵੀ ਗੁਰਬਚਨ ਸਿੰਘ ਚਿੰਤਕ ਨੂੰ ਸਨਮਾਨਿਤ ਕੀਤਾ ਗਿਆ

ਧਰਮਕੋਟ  (ਚਰਨਜੀਤ ਸਿੰਘ , ਜਸਬੀਰ ਕਲਸੀ )  ਕਵੀ ਅਤੇ ਸਮਾਜ ਸੇਵੀ ਗੁਰਬਚਨ ਸਿੰਘ ਚਿੰਤਕ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸਮਾਰੋਹ /  ਮਹਾਂ ਕਵੀ ਸਾਧੂ ਦਯਾ ਸਿੰਘ ਆਰਿਫ ਯਾਦਗਾਰੀ ਲਾਇਬ੍ਰੇਰੀ  ਨਗਰ ਕੌਂਸਲ ਧਰਮਕੋਟ (ਮੋਗਾ)  / ਵਿਖੇ ਕਰਵਾਇਆ ਗਿਆ। ਇਹ ਲਾਇਬ੍ਰੇਰੀ ਸੰਨ 2015 ਵਿੱਚ ਬਣੀ ਸੀ । ਗੁਰਬਚਨ ਸਿੰਘ ਚਿੰਤਕ  ਇਸ ਲਾਇਬ੍ਰੇਰੀ ਨੂੰ ਹਰ ਸਾਲ ਪੁਸਤਕਾਂ ਖ੍ਰੀਦਣ […]

Continue Reading

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਮੋਗਾ, 13 ਮਈ: (Charanjit singh) ਜ਼ਿਲ੍ਹਾ ਮੋਗਾ ਵਿੱਚ ਕਿਸੇ ਵੀ ਯੋਗ ਦਿਵਿਆਂਗ ਵਿਅਕਤੀ ਨੂੰ ਯੂ.ਡੀ.ਆਈ.ਡੀ. ਕਾਰਡ ਦੇ ਹੱਕ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ ਕਿਉਂਕਿ ਇਸ ਕਾਰਡ ਜਰੀਏ ਹੀ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤਾ। ਉਹ ਅੱਜ ਸਥਾਨਕ ਮੀਟਿੰਗ ਹਾਲ ਵਿਖੇ […]

Continue Reading

ਮਾਲਵਿਕਾ ਸੂਦ ਦਾ ਵਿਦਿਆਰਥਨਾ ਨੂੰ ਤੋਹਫ਼ਾ, ਪਿੰਡ ਕਾਲੀਏਵਾਲਾ ਵਿਖੇ ਵੰਡੇ ਸਾਈਕਲ

ਮੋਗਾ 13 May 2022: (Charanjit Singh)ਲੋਕ ਭਲਾਈ ਲਈ ਮੁੱਢ ਤੋਂ ਤੱਤਪਰ ਰਹਿਣ ਵਾਲੇ ਅਤੇ ਮੋਗਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਇਕ ਵਾਰ ਫਿਰ ਅੱਜ ਪਿੰਡ ਕਾਲੀਏਵਾਲਾ ਵਿਖੇ ਸਕੂਲੀ ਵਿਦਿਆਰਥਣਾਂ ਨੂੰ ਇਕ ਬਹਤਰੀਨ ਤੋਹਫ਼ਾ ਦਿੰਦਿਆਂ ਨੇਕ ਮਿਸਾਲ ਕਾਇਮ ਕੀਤੀ। ਜਾਣਕਾਰੀ ਅਨੁਸਾਰ ਅੱਜ ਮਾਲਵੀਕਾ ਸੂਦ ਨੇ ਹਲਕੇ ਦੇ ਪਿੰਡ ਕਾਲੀਏਵਾਲਾ ਵਿਖੇ ਉਨ੍ਹਾਂ […]

Continue Reading

ਫੋਨ ‘ਤੇ ਧਮਕੀਆਂ ਦੇਣ ਵਾਲੀ ਔਰਤ ਪੁਲਿਸ ਨੇ ਕੀਤੀ ਗ੍ਰਿਫਤਾਰ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ

ਮੋਗਾ, 11 ਮਈ : (Charanjit Singh)ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਪਤਾਨ ਪੁਲਿਸ ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਅਤੇ ਉਪ ਕਪਤਾਨ ਪੁਲਿਸ ਬਾਘਾਪੁਰਾਣਾ ਸ਼ਮਸ਼ੇਰ ਸਿੰਘ ਦੀ ਯੋਗ ਅਗਵਾਈ ਹੇਠ ਐਸ.ਆਈ ਜਤਿੰਦਰ ਸਿੰਘ ਮੁੱਖ ਅਫ਼ਸਰ […]

Continue Reading

ਭਾਸ਼ਾ ਵਿਭਾਗ ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਵਿਖੇ ਵਿਅੰਗਕਾਰ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ

ਮੋਗਾ, 12 ਮਈ ( Charanjit Singh )ਭਾਸ਼ਾ ਵਿਭਾਗ, ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਦੀ ਪ੍ਰਧਾਨਗੀ ਵਿੱਚ ਪ੍ਰਸਿੱਧ ਵਿਅੰਗਕਾਰ ਲੇਖਕ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦਿਆਂ ਪ੍ਰੋ. ਗੁਰਪ੍ਰੀਤ ਘਾਲੀ ਨੇ ਸਮਾਗਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਾਜ਼ਰ ਮਹਿਮਾਨਾਂ ਨਾਲ […]

Continue Reading

ਥੈਲੇਸੀਮੀਆ ਇੱਕ ਜਿਨਸੀ ਰੋਗ ਹੈ

ਮੋਗਾ 11 ਮਈ ( ਚਰਨਜੀਤ ਸਿੰਘ ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਅੰਦਰ ਅੱਜ ਥੈਲੇਸੀਮੀਆ ਜਾਗਰੂਕਤਾ ਹਫਤੇ ਦੌਰਾਨ ਅੱਜ ਸਿਹਤ ਵਿਭਾਗ ਮੋਗਾ ਵੱਲੋ ਜਾਗਰੂਕਤਾ ਸੈਮੀਨਾਰ , ਬਲੱਡ ਡੋਨੇਸ਼ਨ ਕੈਪ ਲਗਾਇਆ ਗਿਆ ਅਤੇ ਭਾਈ ਘਨੱਈਆ ਨਰਸਿੰਗ ਕਾਲਜ ਕੜਿਆਲ (ਧਰਮਕੋਟ) , ਲਾਲਾ ਲਾਜਪਤ ਰਾਏ ਨਰਸਿੰਗ ਕਾਲਜ ਦੀਆ ਵਿਦਿਆਰਥਣਾ ਅਤੇ ਸਰਕਾਰੀ ਨਰਸਿੰਗ ਸਕੂਲ […]

Continue Reading