ਜੇਕਰ ਕਿਸੇ ਨੇ ਜ਼ਿਲ੍ਹੇ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ – ਐਸ ਐਸ ਪੀ
ਮੋਗਾ, 20 ਮਾਰਚ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਸ਼੍ਰੀ ਜੇ ਇਲਨਚੇਲੀਅਨ ਦੀ ਅਗਵਾਈ ਵਿੱਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਮਨ (ਪੀਸ) ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਹਲਕਾ ਮੋਗਾ ਦੀ […]
Continue Reading
