ਪਸ਼ੂਆਂ ਨੂੰ ਬਰੂਸੀਲੋਸਿਸ ਬਿਮਾਰੀ ਤੋਂ ਬਚਾਉਣ ਲਈ ਟੀਕੇ ਲੱਗਣੇ ਸ਼ੁਰੂ

ਮੋਗਾ, 24 ਸਤੰਬਰ ( Charanjit Singh) ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜ਼ਿਲ੍ਹਾ ਮੋਗਾ ਦੇ ਪਸ਼ੂ ਪਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਨੈਸ਼ਨਲ ਐਨੀਮਲ ਡਿਸੀਜ਼ ਕੰਟਰੋਲ ਪ੍ਰੋਗਰਾਮ (ਐਨ.ਏ.ਡੀ.ਸੀ.ਪੀ.) ਸਕੀਮ ਅਧੀਨ ਬਰੂਸੀਲੋਸਿਸ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲੱਗਣੀ ਅੱਜ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਇਸ ਬਿਮਾਰੀ ਬਾਰੇ ਜਾਣਕਾਰੀ […]

Continue Reading

ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਰੈੱਡ ਰਿਬਨ ਕੱਲਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਮੋਗਾ 24 ਸਤੰਬਰ ( Charanjit Singh)ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਹੁਕਮਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਮੋਗਾ ਦੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਕਰਵਾਏ ਗਏ। ਇਸ ਮੌਕੇ ਤੇ ਪਿਛਲੇ ਸਾਲ ਦੌਰਾਨ ਰੈੱਡ ਰਿਬਨ ਕੱਲਬਾਂ ਦੇ ਨੋਡਲ ਅਫ਼ਸਰਾਂ ਵਿਚੋਂ 05 […]

Continue Reading

ਜਰੂਰਤ ਮੰਦ ਬੱਚਿਆਂ ਦਾ ਅਸੈਸਮੈਂਟ ਕੈਂਪ ਦਫਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਮੋਗਾ-2 ਵਿਖੇ ਲਗਾਇਆ ਗਿਆ

    ਮੋਗਾ 21-9-21 ( ਚਰਨਜੀਤ ਸਿੰਘ) ਸਟੇਟ ਦਫਤਰ ਦੀਆਂ ਹਦਾਇਤਾਂ ਅਨੁਸਾਰ ਮਾਣਯੋਗ ਸ੍ਰੀ ਸੁਸ਼ੀਲ ਨਾਥ ਜਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਮੋਗਾ , ਸ: ਵਰਿੰਦਰਪਾਲ ਸਿੰਘ ਜਿਲ੍ਹਾ ਸਿੱਖਿਆ ਅਫਸਰ(ਐ.ਸਿੱ) ਮੋਗਾ ਅਤੇ ਸ੍ਰੀਮਤੀ ਵਰਿੰਦਰ ਕੌਰ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੋਗਾ-2 ਦੀ ਅਗਵਾਈ ਹੇਠ ਬਲਾਕ ਮੋਗਾ-1 ਅਤੇ ਮੋਗਾ-2 ਦੇ ਜਰੂਰਤਮੰਦ ਬੱਚਿਆਂ ਦਾ ਅਸੈਸਮੈਂਟ ਕੈਂਪ ਮਿਤੀ 21-09-2021 ਨੂੰ ਦਫਤਰ ਬਲਾਕ […]

Continue Reading

ਪਿੰਡ ਪੱਤੋ ਹੀਰਾ ਸਿੰਘ ਵਿਖੇ ਵਿਲੱਖਣ ‘ਗੁਰੂ ਗ੍ਰੰਥ ਸਾਹਿਬ ਬਾਗ’ ਦੀ ਸਥਾਪਨਾ

ਪੱਤੋ ਹੀਰਾ ਸਿੰਘ/ਮੋਗਾ, 20 ਸਤੰਬਰ (Charanjit Singh ) – ਗੁਰੂ ਸਾਹਿਬਾਨ ਵੱਲੋਂ ਗੁਰਬਾਣੀ ਵਿੱਚ ਦਰਸਾਏ ਕੁਦਰਤ ਨਾਲ ਜੁੜਨ ਦੇ ਸੰਦੇਸ਼ ਨੂੰ ਉਜਾਗਰ ਕਰਨ ਦੇ ਮਕਸਦ ਨਾਲ ਈਕੋਸਿੱਖ ਸੰਸਥਾ ਵੱਲੋਂ ਪੈਟਲਸ ਸੰਸਥਾ ਦੇ ਸਹਿਯੋਗ ਨਾਲ ਇਤਿਹਾਸਕ ਪਿੰਡ ਪੱਤੋ ਹੀਰਾ ਸਿੰਘ ਵਿਖੇ ਇੱਕ ਵਿਲੱਖਣ ਬਾਗ ਦੀ ਸਿਰਜਣਾ ਕੀਤੀ ਗਈ ਹੈ, ਜਿਸ ਵਿੱਚ 58 ਉਨਾਂ ਪੌਦਿਆਂ, ਝਾੜੀਆਂ, ਫਸਲਾਂ […]

Continue Reading

ਲੀਡ ਬੈਂਕ ਵੱਲੋਂ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ

ਮੋਗਾ, 17 ਸਤੰਬਰ ( Charanjit Singh ) ਦਿਹਾਤੀ ਲੋਕਾਂ ਨੂੰ ਬੈਂਕਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਅਤੇ ਵਿੱਤੀ ਸਾਖਰਤਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਲੀਡ ਬੈਂਕ ਵੱਲੋਂ ਪਿੰਡ ਡਾਲਾ ਵਿਖੇ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਹੋਰ ਲੋਕਾਂ ਨੇ ਭਾਗ ਲਿਆ। ਇਸ ਕੈਂਪ ਵਿੱਚ ਨਾਬਾਰਡ ਦੀਆਂ ਸਕੀਮਾਂ, […]

Continue Reading

ਅਗਰਵਾਲ ਸਭਾ ਜ਼ਿਲ੍ਹਾ ਮੋਗਾ ਦੀ ਕਾਰਜਕਾਰਨੀ ਦਾ ਵਿਸਥਾਰ ਕੀਤਾ ਗਿਆ

ਮੋਗਾ  16 ਸਤੰਬਰ ( ਚਰਨਜੀਤ ਸਿੰਘ ) ਅਗਰਵਾਲ ਸਭਾ ਜ਼ਿਲ੍ਹਾ ਮੋਗਾ ਦੀ ਇੱਕ ਮਹੱਤਵਪੂਰਣ ਮੀਟਿੰਗ ਡਾ ਸੀਮਾਂਤ ਗਰਗ ਮਨਜੀਤ ਕਾਂਸਲ ਰਾਮਪਾਲ ਗੁਪਤਾ , ਮੰਗਤ ਰਾਮ ਗੋਇਲ , ਲੀਨਾ ਗੋਇਲ , ਸ਼ਿਲਪਾ ਬਾਂਸਲ , ਕੁਲਭੂਸ਼ਣ ਗੋਇਲ , ਰਿਸ਼ੂ ਅਗਰਵਾਲ , ਗੌਰਵ ਗਰਗ , ਭਾਰਤ ਗੁਪਤਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜੈ ਸ਼੍ਰੀ ਸ਼ਿਆਮ […]

Continue Reading

ਪ੍ਰਾਈਵੇਟ ਸਕੂਲ ਮੁਖੀਆਂ ਨੂੰ ਨੈਸ ਪ੍ਰੀਖਿਆ ਸੰਬੰਧੀ ਸਿਖਲਾਈ ਦਿੱਤੀ ਗਈ

ਮੋਗਾ 13/09/2021 ( Charanjit Singh )ਅੱਜ ਸਥਾਨਕ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਪ੍ਰੇਰਨਾਦਾਈ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਦੀ ਅਗਵਾਈ ਹੇਠ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨਾਲ ਨੈਸ ਸਬੰਧੀ ਇਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਮੈਂਟਰ ਕੁਲਦੀਪ ਸਿੰਘ ਨੇ ਨੈਸ ਪ੍ਰੀਖਿਆ ਸਬੰਧੀ […]

Continue Reading

ਅਗਲੀ ਰਾਸ਼ਟਰੀ ਲੋਕ ਅਦਾਲਤ 11 ਦਸੰਬਰ ਨੂੰ ਹੋਵੇਗੀ ਆਯੋਜਿਤ-ਸੀ.ਜੇ.ਐਮ.-ਕਮ-ਸਕੱਤਰ

 ਮੋਗਾ, 11 ਸਤੰਬਰ ( ਚਰਨਜੀਤ ਸਿੰਘ ) ਅੱਜ ਜ਼ਿਲਾ ਮੋਗਾ ਵਿੱਚ ਅਤੇ ਇਸ ਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਧੀਨ ਅਤੇ ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਮੈਡਮ ਮਨਦੀਪ ਪੰਨੂ ਜੀ ਦੀ ਰਹਿਨੁਮਾਈ ਹੇਠ ਰਾਸ਼ਟਰੀ  ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ । ਇਸ ਰਾਸ਼ਟਰੀ ਲੋਕ ਅਦਾਲਤ […]

Continue Reading

ਪੰਜਾਬ ਦੇ ਕੈਟਾਗਿਰੀ “ਏ” ਗੈਂਗਸਟਰ ਅਰਸ਼ ਡਾਲਾ ਦੇ ਪਾਸਪੋਰਟ ਸਬੰਧੀ ਗਲਤ ਵੈਰੀਫਿਕੇਸ਼ਨ ਕਰਨ ਵਾਲਾ ਪੁਲਿਸ ਮੁਲਾਜਮ ਨੌਕਰੀ ਤੋਂ ਬਰਖਾਸਤ

ਮੋਗਾ, 10 ਸਤੰਬਰ ( Charanjit Singh ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਸ੍ਰੀ ਧਰੂਮਨ ਐਚ ਨਿੰਬਾਲੇ  /ਐਸ.ਐਸ.ਪੀ ਮੋਗਾ ਵੱਲੋ ਸਮਾਜ ਦੇ ਮਾੜੇ ਅਨਸਰਾਂ ਅਤੇ ਉਹਨਾਂ ਦਾ ਸਾਥ ਦੇਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਪੰਜਾਬ ਦੇ “ਏ” ਕੈਟਾਗਿਰੀ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ […]

Continue Reading

ਸਾਗਾ ਸਟਾਰ ਰਮਨ ਰੋਮਾਣਾ ਦੇ ਗੀਤ ਰਾਜੀ ਨੇ ਪਾਈਆਂ ਧੁੰਮਾਂ

ਮੋਗਾ 10 ਸਤੰਬਰ ( ਚਰਨਜੀਤ ਸਿੰਘ ) ਪੰਜਾਬੀ ਸੰਗੀਤਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਅਤੇ ਫ਼ਿਲਮੀ ਗਾਇਕਾ ਸਾਂਗਾ ਸਟਾਰ ਰਮਨ ਰੋਮਾਣਾ ਦਾ ਸਾਗਾ ਮਿਊਜ਼ਿਕ ਕੰਪਨੀ ਵੱਲੋਂ ਪੰਜਾਬੀ ਸਿੰਗਲ ਟ੍ਰੈਕ ਰਾਜ਼ੀ ਨੇ ਸੰਗੀਤਕ ਖੇਤਰ ਚ ਧੁੰਮਾਂ ਮਚਾ ਦਿੱਤੀਆਂ ਇਸ ਮੌਕੇ ਸਾਧੂ ਸਿੰਘ ਰੋਮਾਣਾ ਜੀ ਨੇ ਦੱਸਿਆ ਕਿ ਇਸ ਗੀਤ ਦਾ ਸੰਗੀਤ ਜਸ ਕੀ ਦੁਆਰਾ […]

Continue Reading