ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਿਹਤ ਵਿਭਾਗ ਵਲੋਂ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਦੇ ਹੁਕਮਾਂ ਅਨੁਸਾਰ ਪਾਵਰ ਗ੍ਰਿਡ ਮੋਗਾ ਦੇ ਸਹਿਯੋਗ ਨਾਲ ਪਾਵਰ ਗ੍ਰਿਡ ਮੋਗਾ ਦੇ ਵਿਹੜੇ ਵਿਚ ਜਾਗਰੂਕਤਾ ਸੈਮੀਨਾਰ ਕੀਤਾ ਗਿਆ
ਮੋਗਾ 6 ਮਾਰਚ ( ਚਰਨਜੀਤ ਸਿੰਘ) ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਿਹਤ ਵਿਭਾਗ ਵਲੋਂ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ...
