September 19, 2026

Year: 2023

ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਫਸ਼ਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਮੁਕੰਮਲ

ਮੋਗਾ, 7 ਸਤੰਬਰ:ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ...

ਮੁੱਖ ਮੰਤਰੀ ਵੱਲੋਂ ਨਸ਼ਿਆਂ ਵਿਰੁੱਧ ਸੰਦੇਸ਼ ਦਿੰਦੇ ਗੀਤ ‘ਪੁੱਤ ਪੰਜ ਦਰਿਆਵਾਂ ਦੇ’ ਦਾ ਪੋਸਟਰ ਜਾਰੀ

ਮੋਗਾ, 6 ਸਤੰਬਰ (Charanjit Singh) -ਨਸ਼ਿਆਂ ਦੀ ਲਾਹਨਤ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਬਾਘਾਪੁਰਾਣਾ ਤੇ ਧਰਮਕੋਟ ਬਲਾਕ ਦੇ ਲਗਭਗ 1050 ਖਿਡਾਰੀ ਲੈਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ

ਮੋਗਾ, 6 ਸਤੰਬਰ:ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ-2023'' ਅਧੀਨ ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਮੁਕਾਬਲੇ...

ਨਿਹਾਲ ਸਿੰਘ ਵਾਲਾ ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਰਵਾਈ ਰਸਮੀ ਸ਼ੁਰੂਆਤ

ਮੋਗਾ, 4 ਸਤੰਬਰ:-ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ...

ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 19 ਸਤੰਬਰ ਨੂੰ-ਡਾ. ਕੁਲਦੀਪ ਸਿੰਘ

ਮੋਗਾ, 28 ਅਗਸਤ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸ਼ੁਰੂ ਕਰਵਾਇਆ ਪੰਜ ਰੋਜਾ ਬੱਕਰੀ ਪਾਲਣ ਦਾ ਕੋਰਸ ਸਫ਼ਲਤਾਪੂਰਵਕ ਸੰਪੰਨ

ਮੋਗਾ, 28 ਅਗਸਤ:ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਮੋਗਾ ਵੱਲੋਂ ਸ਼ੁਰੂ ਕਰਵਾਏ ਗਏ ਪੰਜ ਰੋਜਾ ਬੱਕਰੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ...

ਜ਼ਿਲ੍ਹਾ ਮੋਗਾ ਵਿੱਚ 77.66 ਫੀਸਦੀ ਪਰਿਵਾਰਾਂ ਦੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਦਾ ਕੰਮ ਮੁਕੰਮਲ

ਮੋਗਾ, 28 ਅਗਸਤ (Charanjit Singh) -ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭਪਾਤਰੀ ਲੋਕਾਂ ਨੂੰ ਲਾਭ...

ਯੁਵਾ ਸੰਸਦ ਭਾਰਤ @2047 ਥੀਮ ਦੇ ਤਹਿਤ ਪ੍ਰੋਗਰਾਮ ਦਾ ਆਯੋਜਨ

ਮੋਗਾ 25 ਅਗਸਤ:-ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਦੇ ਵਿਸ਼ੇਸ ਸਹਿਯੋਗ ਸਦਕਾ ਦਾਰਾਪੁਰ ਯੂਥ ਵੈਲਫੇਅਰ ਕਲੱਬ ਵੱਲੋ ਸਰਕਾਰੀ...

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਸੁਰੱਖਿਆ ਬਲਾਂ ਦੀ ਭਰਤੀ ਦੇ ਲਿਖਤੀ/ਸਰੀਰਿਕ ਪੇਪਰ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਮੋਗਾ, 25 ਅਗਸਤ:-ਸੀ-ਪਾਈਟ ਕੈਂਪ, ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ...

ਸਿਵਲ ਸਰਜਨ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 38ਵੇਂ “ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ” ਦੀ ਸ਼ੁਰੂਆਤ

ਮੋਗਾ 26 ਅਗਸਤ:-ਸਿਹਤ ਵਿਭਾਗ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ "ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ" ਮਨਾਇਆ ਜਾ ਰਿਹਾ ਹੈ। ਸਿਵਲ...