September 19, 2026

Year: 2024

140 ਤੋਂ ਵਧੇਰੇ ਦਿਵਿਆਂਗਜਨਾਂ/ਬਜੁਰਗਾਂ ਦੀ ਕੀਤੀ ਸਹਾਇਤਾ ਸਮੱਗਰੀ ਲਈ ਰਜਿਸਟ੍ਰੇਸ਼ਨ

ਨਿਹਾਲ ਸਿੰਘ ਵਾਲਾ, 18 ਸਤੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ...

ਭਾਰਤੀ ਹਾਕੀ ਟੀਮ ਨੇ ਚੀਨ ਵਿਖੇ ਖੇਡੀ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਟਰਾਫੀ ਜਿੱਤੀ।

ਚਰਨਜੀਤ ਸਿੰਘ(18-ਸਤੰਬਰ-2024):-ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਪਲੇਅਰ ਆਫ ਦਾ ਟੂਰਨਾਮੈਂਟ ਬਣੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸੱਤ...

ਪਹਿਲੇ ਅਲਿਮਕੋ ਅਸਿਸਮੈਂਟ ਕੈਂਪ ਵਿੱਚ 143 ਦਿਵਿਆਂਗਜਨਾਂ/ਬਜੁਰਗਾਂ ਦੀ ਕੀਤੀ ਸਹਾਇਤਾ ਸਮੱਗਰੀ ਲਈ ਰਜਿਸਟ੍ਰੇਸ਼ਨ

ਮੋਗਾ, 17 ਸਤੰਬਰ:-ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ...

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਸਾਰੇ ਦਫ਼ਤਰਾਂ ਦੀ ਇੰਸਪੈਕਸ਼ਨ ਕਰਨ ਦੀ ਹਦਾਇਤ

ਮੋਗਾ, 17 ਸਤੰਬਰ (Charanjit Singh) - ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਮੋਗਾ ਦੇ...

ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ “ਸਵੱਛਤਾ ਹੀ ਸੇਵਾ 2024” ਮੁਹਿੰਮ ਦੀ ਕਰਵਾਈ ਸ਼ੁਰੂਆਤ

ਮੋਗਾ, 17 ਸਤੰਬਰ:-ਆਲੇ ਦੁਆਲੇ ਦੀ ਸਫਾਈ ਅਤੇ ਕੂੜਾ ਕਰਕਟ ਦੀ ਸਹੀ ਸੈਗਰੀਗੇਸ਼ਨ ਦੀ ਆਦਤ ਜੇਕਰ ਹਰੇਕ ਨਾਗਰਿਕ ਗ੍ਰਹਿਣ ਕਰੇ ਤਾਂ...

ਪੀਐਮ ਸ੍ਰੀ ਸਕੂਲ ਜਵਾਹਰ ਨਵੋਦਯਾ ਵਿਦਿਆਲਿਆ ਲੁਹਾਰੇ ਵਿਖੇ ਇਕ ਸਤੰਬਰ ਤੋਂ 15 ਸਤੰਬਰ ਤੱਕ ਸਵੱਛਤਾ ਪਖਵਾੜਾ ਮਨਾਇਆ।

ਚਰਨਜੀਤ ਸਿੰਘ(18-ਸਤੰਬਰ-2024):-ਇਸ ਪਖਵਾੜੇ ਵਿੱਚ ਬਹੁਤ ਸਾਰੀਆਂ ਗਤੀ ਵਿਧੀਆਂ ਕਰਵਾਈਆਂ ਗਈਆਂ ਜਿਨਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੇ ਮਿਲ ਜੁਲ ਕੇ ਭਾਗ...

ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ

ਮੋਗਾ, 7 ਸੰਤਬਰ:-ਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ...

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024” ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ

ਧਰਮਕੋਟ 7 ਸਤੰਬਰ:-ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ...

11 ਸਤੰਬਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਰੌਂਤਾ ਵਿਖੇ ਲੱਗੇਗਾ ਅਗਲਾ ਜਨ ਸੁਣਵਾਈ ਕੈਂਪ

ਮੋਗਾ, 9 ਸਤੰਬਰ –ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ...

ਸੰਕਲਪ ਅਭਿਆਨ ਤਹਿਤ ਦੁਨੇਕੇ ਸਕੂਲ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ, 6 ਸਤੰਬਰਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਕਲਪ ਅਭਿਆਨ ਤਹਿਤ 100 ਦਿਨ ਦੀ...