ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖੇਤੀ ਗਤੀਵਿਧੀਆਂ ਸਬੰਧੀ ਸਮੂਹ ਵਿਭਾਗੀ ਸਟਾਫ ਦੀ ਬੁਲਾਈ ਮੀਟਿੰਗ ਗੁਲਾਬੀ ਸੁੰਡੀ ਦੇ ਹਮਲੇ ਕਰਕੇ ਕਿਸਾਨਾਂ ਦੇ ਖੇਤਾਂ ਦਾ ਵੱਧ ਤੋਂ ਵੱਧ ਦੌਰਾ ਕਰਨ ਦੇ ਆਦੇਸ਼ ਕੀਤੇ ਜਾਰੀ
ਮੋਗਾ, 10 ਦਸੰਬਰ:-ਅੱਜ ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਸਟਾਫ ਮੀਟਿੰਗ ਕੀਤੀ ਗਈ ਅਤੇ ਖੇਤੀਬਾੜੀ ਵਿਭਾਗ ਵਿੱਚ...
