ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ – ਮੁੱਖ ਖੇਤੀਬਾੜੀ ਅਫ਼ਸਰਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ – ਮੁੱਖ ਖੇਤੀਬਾੜੀ ਅਫ਼ਸਰ
ਮੋਗਾ, 28 ਨਵੰਬਰ:-ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ...
