WhatsApp Image 2024-08-10 at 5.43.20 PM
WhatsApp Image 2022-05-20 at 3.04.26 PM
WhatsApp Image 2024-08-10 at 5.24.00 PM
WhatsApp Image 2022-05-05 at 9.37.25 AM
WhatsApp Image 2022-12-03 at 3.18.40 PM
WhatsApp Image 2024-08-10 at 5.43.20 PM
Sure Visa Adds 2)
WhatsApp Image 2022-05-05 at 9.36.34 AM
WhatsApp Image 2022-05-16 at 1.37.06 PM
WhatsApp Image 2024-08-10 at 7.17.29 PM
S K Shooting 2
WhatsApp Image 2025-01-11 at 15.37.17 (1)
WhatsApp Image 2025-01-09 at 16.58.52
S K Shooting 2
ਤਾਜਾ ਖਬਰਾਂ

ਸਿਵਲ ਸਰਜਨ ਨੇ ਵਿਸ਼ਵ ਮੂੰਹ ਦੀ ਸਿਹਤ ਸੰਬੰਧੀ ਬੈਨਰ ਜਾਰੀ ਕੀਤਾ। (ਜਾਗਰੂਕਤਾ ਹੀ ਬਚਾਅ ਹੈ)

WhatsApp Image 2022-05-20 at 2.57.41 PM
WhatsApp Image 2023-03-28 at 1.44.51 PM (1)
WhatsApp Image 2024-08-10 at 7.15.30 PM (4)
WhatsApp Image 2022-05-23 at 10.44.37 AM
WhatsApp Image 2022-03-17 at 5.53.21 PM (1)
WhatsApp Image 2022-05-05 at 9.09.16 AM
Sure Visa Adds (5)
Nagpal 3
WhatsApp Image 2025-01-09 at 16.59.28
WhatsApp Image 2025-01-11 at 14.26.10

ਮੋਗਾ ,20 ਮਾਰਚ 2026(ਚਰਨਜੀਤ ਸਿੰਘ)

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੀ ਯੋਗ ਅਗਵਾਈ ਹੇਠ ਅਤੇ ਡਿਪਟੀ ਡਾਇਰੈਕਟਰ ਹੈਲਥ ਆਫਿਸਰ ਡਾ. ਗੁਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਵਿਸ਼ਵ ਮੂੰਹ ਸਿਹਤ ਦਿਵਸ 2026 ਮੌਕੇ ਜਾਗਰੂਕਤਾ ਲਈ ਬੈਨਰ ਜਾਰੀ ਕੀਤਾ ਗਿਆ। ਇਸਦੇ ਨਾਲ ਹੀ ਲੋਕਾਂ ਨੂੰ ਮੂੰਹ ਦੀ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਜਾਣਕਾਰੀ ਪੂਰਨ ਪੰਫਲੈਟ ਵੀ ਜਾਰੀ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਮੂੰਹ ਦੀ ਸਿਹਤ ਸਰੀਰ ਦੀ ਕੁੱਲ ਸਿਹਤ ਨਾਲ ਜੁੜੀ ਹੋਈ ਹੈ ਅਤੇ ਸਮੇਂ-ਸਮੇਂ ਤੇ ਜਾਂਚ ਅਤੇ ਸਫਾਈ ਬਹੁਤ ਜ਼ਰੂਰੀ ਹੈ। ਇਸ ਮੌਕੇ ਡਾਕਟਰ ਗੌਤਮਬੀਰ ਸੋਢੀ ਦੰਦਾ ਰੋਗਾ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਦਿਨ ਵਿੱਚ ਦੋ ਵਾਰ ਦੰਦ ਸਾਫ਼ ਕਰਨ ਅਤੇ ਮੂੰਹ ਨਾਲ ਸੰਬੰਧਤ ਕਿਸੇ ਵੀ ਸਮੱਸਿਆ ਲਈ ਤੁਰੰਤ ਡਾਕਟਰ ਨਾਲ ਸੰਪਰਕ ਕਰਨ। ਇਹ ਮੁਹਿੰਮ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਇਸ ਮੌਕੇ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ, ਚਰਨ ਕੌਰ ਸੁਪਰਡੈਂਟ, ਗੁਰਬਚਨ ਸਿੰਘ ਕੰਗ ਸੁਪਰਡੈਂਟ, ਹਰਜਿੰਦਰ ਕੌਰ ਇੰਚਾਰਜ ਮਾਸ ਮੀਡੀਆ ਵਿੰਗ,ਅਮਨਦੀਪ ਸਟਨੋ ਅਤੇ ਹੋਰ ਸਟਾਫ ਵੀ ਹਾਜ਼ਿਰ ਸਨ।

Fast News Punjab

Related Articles

Back to top button