September 20, 2026

Main Story

Editor’s Picks

Trending Story

ਆਪਣੀ ਖਬਰ ਭੇਜੋ

ਡੀ ਐਮ ਕਾਲਜ ਮੋਗਾ ਵਿੱਚ ਹੋਈ ਸਵੀਪ ਗਤੀਵਿਧੀ ਚ ਸਵੀਪ ਆਇਕਨ ਗਿੱਲ ਰੌਂਤਾ ਨੇ ਨੌਜਵਾਨਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਆ

ਮੋਗਾ 13 ਅਪ੍ਰੈਲ: ਡਿਪਟੀ ਕਮਿਸ਼ਨਰ ਮੋਗਾ ਕਮ ਜਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਦੀ ਯੋਗ ਅਗਵਾਈ ਵਿੱਚ ਚੱਲ ਰਹੇ...

ਹਰੇਕ ਨਾਗਰਿਕ ਵੋਟ ਦੇ ਸੰਵਿਧਾਨਿਕ ਹੱਕ ਦੀ ਸਹੀ ਤੇ ਬਿਨਾਂ ਲਾਲਚ ਤੋਂ ਵਰਤੋਂ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਜੀ ਨੂੰ ਦੇਵੇ ਸ਼ਰਧਾਂਜਲੀ- ਡਿਪਟੀ ਕਮਿਸ਼ਨਰ

ਮੋਗਾ, 14 ਅਪ੍ਰੈਲ  - ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ...

ਆਰ ਟੀ ਓ ਮੋਗਾ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨ ਚਾਲਕਾਂ ਨੂੰ ਹਦਾਇਤਾਂ ਜਾਰੀ

ਮੋਗਾ, 14 ਅਪ੍ਰੈਲ (Charanjit Singh) - ਹਰਿਆਣਾ ਦੀ ਸਕੂਲ ਬੱਸ ਹਾਦਸੇ ਵਿੱਚ 6 ਬੱਚਿਆਂ ਦੀਆਂ ਜਾਨਾਂ ਗੁਆਉਣ ਤੋਂ ਬਾਅਦ ਜ਼ਿਲ੍ਹਾ...

ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਸਵੀਪ ਗਤੀਵਿਧੀ ਆਯੋਜਿਤ

ਬਾਘਾਪੁਰਾਣਾ 12 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ...

ਡੀਡੀਐਮਏ ਵੱਲੋਂ ਮੋਗਾ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਮੋਗਾ, 12 ਅਪ੍ਰੈਲ (Charanjit singh-)- ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐਮ.ਏ.), ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵੱਲੋਂ ਨੈਸਲੇ ਇੰਡੀਆ ਲਿਮਟਿਡ, ਫੈਕਟਰੀ ਮੋਗਾ...

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

ਮੋਗਾ, 10 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ...

ਵਿਸਾਖੀ ਦੇ ਤਿਉਹਾਰ ਸੰਬੰਧੀ ਕਿਸਾਨ ਬਾਜਾਰ ਦਾ ਆਯੋਜ਼ਨ 10 ਅਪ੍ਰੈਲ ਨੂੰ

ਮੋਗਾ, 9 ਅਪ੍ਰੈਲ (Charanjit Singh) ਪੰਜਾਬ ਮੰਡੀ ਬੋਰਡ ਮੋਗਾ ਵੱਲੋਂ ਵਿਲੱਖਣ ਪਹਿਲਕਦਮੀ ਕਰਦਿਆਂ ਦਾਣਾ ਮੰਡੀ ਵਿਖੇ ਹਰ ਮਹੀਨੇ ਦੀ 10 ਤਰੀਕ...

ਮੋਗਾ ਪੁਲਿਸ ਵੱਲੋ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ 6 ਵਿਅਕਤੀਆਂ ਨੂੰ ਨਜਾਇਜ ਅਸਲਿਆ ਅਤੇ ਕਾਰਾਂ ਸਮੇਤ ਕੀਤਾ ਕਾਬੂ

ਮੋਗਾ, 10 ਅਪ੍ਰੈਲ: ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ...

ਕਿਸਾਨ ਬਜ਼ਾਰ ਵਿੱਚ ਕਿਸਾਨਾਂ ਤੇ ਗ੍ਰਾਹਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮੋਗਾ 10 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਅਤੇ...

ਸੈਕਟਰ ਅਫ਼ਸਰ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਵੋਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਪੁਲ਼ ਵਜੋਂ ਕੰਮ ਕਰਨ ਦਾ ਸੱਦਾ

ਮੋਗਾ, 10 ਅਪ੍ਰੈਲ (Charanjit Singh) - ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ...