September 20, 2026

Main Story

Editor’s Picks

Trending Story

ਆਪਣੀ ਖਬਰ ਭੇਜੋ

ਅਜ਼ਾਦੀ ਪ੍ਰਾਪਤੀ ਲਈ ਸਾਰੇ ਸੰਘਰਸ਼ ਪੰਜਾਬ ਦੀ ਧਰਤੀ ਤੋਂ ਹੀ ਸ਼ੁਰੂ ਹੋਏ – ਲਾਲਜੀਤ ਸਿੰਘ ਭੁੱਲਰ

ਢੁੱਡੀਕੇ (ਮੋਗਾ), 17 ਨਵੰਬਰ (Charanjit Singh) - ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ...

ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ, 48 ਹੋਰ ਕਿਸਾਨਾਂ ਉਪਰ ਮਾਮਲੇ ਦਰਜ

ਮੋਗਾ, 17 ਨਵੰਬਰ - ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ  ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ...

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ 21 ਨਵੰਬਰ ਨੂੰ ਮੋਗਾ ਪਹੁੰਚੇਗੀ

ਮੋਗਾ, 17 ਨਵੰਬਰ: ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ, 2023 ਨੂੰ ਮਨਾਇਆ ਜਾਂਦਾ ਹੈ ਤਾਂ ਕਿ ਸ਼ਹੀਦਾਂ...

ਪੰਜਾਬ ਸਰਕਾਰ ਹਰੇਕ ਯੋਗ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ – ਚੇਅਰਮੈਨ ਦੀਪਕ ਅਰੋੜਾ

ਸਮਾਲਸਰ, 16 ਨਵੰਬਰ (Charanjit Singh) - ਸਮਾਲਸਰ ਦਾ ਮਾਣ ਬਣੀ ਕੁੜੀ ਰਮਨਦੀਪ ਕੌਰ ਨੂੰ ਸਬ ਇੰਸਪੈਕਟਰ ਦੀ ਨੌਕਰੀ ਮਿਲਣ ਉਤੇ...

ਰਾਸ਼ਟਰੀ ਪ੍ਰੈਸ ਦਿਵਸ – ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਵਧਾਈ

ਮੋਗਾ, 16 ਨਵੰਬਰ (Charanjit Singh) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਰਾਸ਼ਟਰੀ ਪ੍ਰੈਸ ਦਿਵਸ ਦੇ ਮੌਕੇ ਉੱਤੇ ਪੱਤਰਕਾਰਤਾ...

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਕਰੋੜ 60 ਲੱਖ ਲਾਭਪਾਤਰੀਆਂ ਦੇ ਬਣਨਗੇ ਕਾਰਡ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ

ਮੋਗਾ, 14 ਨਵੰਬਰ (Charanjit Singh) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ...

ਮੋਗਾ ਵਿੱਚ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਮੁੜ ਹੋਇਆ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਮੋਗਾ, 14 ਨਵੰਬਰ (Charanjit Singh) - ਸ਼ਹਿਰ ਮੋਗਾ ਵਿਖੇ 21 ਸਾਲ ਪਹਿਲਾਂ ਸ਼ੁਰੂ ਹੋਏ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ...

ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ, 35 ਕਿਸਾਨਾਂ ਉਪਰ ਮਾਮਲੇ ਦਰਜ

ਮੋਗਾ, 14 ਨਵੰਬਰ -  ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ  ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ...

ਡਿਪਟੀ ਕਮਿਸ਼ਨਰ ਨੇ ਖੁਦ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਉਤਸ਼ਾਹਿਤ

ਮੋਗਾ, 15 ਨਵੰਬਰ - ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ  ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ...