September 19, 2026

Main Story

Editor’s Picks

Trending Story

ਆਪਣੀ ਖਬਰ ਭੇਜੋ

ਬਦਲਦੇ ਮੌਸਮ ਦੌਰਾਨ ਅੱਖਾ ਦੀ ਸਾਂਭ ਸੰਭਾਲ ਜ਼ਰੂਰੀ – ਸਿਵਿਲ ਸਰਜਨ ਅੱਖਾਂ ਵਿੱਚ ਕੋਈ ਮੁਸ਼ਕਲ ਆਵੇ ਤਾਂ ਡਾਕਟਰੀ ਸਲਾਹ ਜ਼ਰੂਰ ਲਵੋ – ਡਾ. ਰੂਪਾਲੀ ਸੇਠੀ

ਮੋਗਾ 14ਨਵੰਬਰ (ਚਰਨਜੀਤ ਸਿੰਘ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਤੇ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ...

ਟੀ.ਬੀ. ਦੀ ਬਿਮਾਰੀ ਤੋਂ ਬਚਾਅ ਬਾਰੇ ਜਾਗਰੂਕਤਾ ਜ਼ਰੂਰੀ – ਸਿਵਿਲ ਸਰਜਨ

ਮੋਗਾ 14 ਨਵੰਬਰ (ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਆਈ ਏ ਐਸ...

ਜ਼ਿਲ੍ਹਾ ਰੋਜਗਾਰ ਬਿਊਰੋ ਮੋਗਾ ਵਿਖੇ 13 ਨਵੰਬਰ ਨੂੰ ਹੋਵੇਗਾ ਰੋਜਗਾਰ ਮੇਲਾ

ਮੋਗਾ, 11 ਨਵੰਬਰ, (Charanjeet Singh) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਮੋਗਾ...

“ਯੁੱਧ ਨਸ਼ਿਆਂ ਵਿਰੁੱਧ” ਏ.ਡੀ.ਜੀ.ਪੀ. ਪੰਜਾਬ ਸ਼ਿਵ ਕੁਮਾਰ ਵਰਮਾ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ 100 ਪੁਲਿਸ ਕਰਮੀਆਂ ਦੀਆਂ ਟੀਮਾਂ ਵੱਲੋਂ ਸ਼ੱਕੀ ਸਥਾਨਾਂ ਦੀ ਚੈਕਿੰਗ

ਮੋਗਾ, 11 ਨਵੰਬਰ, ( ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ...

ਜਿਲੇ ਅੰਦਰ ਡੇਂਗੂ ਤੋ ਬਚਾਅ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ – ਸਿਵਿਲ ਸਰਜਨ ਮੋਗਾ

ਮੋਗਾ  11 ਨਵੰਬਰ, (ਚਰਨਜੀਤ ਸਿੰਘ ) ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ...

ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਦੁਆਲਿਓਂ ਬਰਮਾ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ

ਮੋਗਾ, 11 ਨਵੰਬਰ ( ਚਰਨਜੀਤ ਸਿੰਘ ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਮੋਗਾ 11 ਨਵੰਬਰ, ( ਚਰਨਜੀਤ ਸਿੰਘ ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ...

ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ

ਮੋਗਾ, 10 ਨਵੰਬਰ, ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਵਰਤੋਂ ਕਰਨ ਤੇ ਲਗਾਈ ਪੂਰਨ ਪਾਬੰਦੀ

ਮੋਗਾ, 10 ਨਵੰਬਰ, ( ਚਰਨਜੀਤ ਸਿੰਘ ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023...

ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਦੇ ਆਦੇਸ਼ ਜਾਰੀ ਹੁਕਮਂ ਦੀ ਉਲੰਘਣਾ ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 8 ਨਵੰਬਰ, (ਚਰਨਜੀਤ ਸਿੰਘ) ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163...