Computer Mam
Today
Messages and calls are end-to-end encrypted. Only people in this chat can read, listen to, or share them. Click to learn more
Hlo2:07 pm
2:07 pm
Forwarded
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਮੋਗਾ
*13 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ-ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ
ਮੋਗਾ, 17 ਅਗਸਤ:
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 13 ਸਤੰਬਰ, 2025 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ, ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।
ਮਾਣਯੋਗ ਬਿਸ਼ਨ ਸਰੂਪ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ…
Read more
2:08 pm2:08 pm
Forwarded
2:08 pm
ਚਰਨਜੀਤ ਸਿੰਘ2:11 pm
2:11 pm
Forwarded
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
"ਯੁੱਧ ਨਸ਼ਿਆਂ ਵਿਰੁੱਧ“
ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ ਉਪਰ ਸਰਚ ਤੇ ਚੈਕਿੰਗ
ਨਸ਼ਿਆਂ ਸਬੰਧੀ ਜਾਣਕਾਰੀ ਮੋਗਾ ਪੁਲਿਸ ਦੇ ਕੰਟਰੋਲ ਰੂਮ ਜਾਂ ਪੰਜਾਬ ਹੈਲਪਲਾਈਨ ਉਪਰ ਦਿੱਤਾ ਜਾ ਸਕਦੀ ਹੈ-ਐਸ.ਐਸ.ਪੀ. ਅਜੇ ਗਾਂਧੀ
ਮੋਗਾ, 18 ਅਗਸਤ,
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਗਿਆ। ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 8 ਵਜੇ ਤੋ 12 ਵਜੇ ਤੱਕ ਮੋਗਾ ਐਮ.ਪੀ ਬਸਤੀ ਲੰਢੇਕੇ ਅਤੇ ਹੋਰ ਸ਼ੱਕੀ ਸਥਾਨਾਂ ਉਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ।
ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ 1 ਐਸ.ਪੀ., 2 ਡੀ.ਐਸ.ਪੀ., 4 ਇੰਸਪੈਕਟਰ/ਐਸ.ਐਚ.ਓ. ਅਤੇ 105 (ਐਨ.ਜੀ.ਓ. ਅਤੇ ਈ.ਪੀ.ਓ.) ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਉਕਤ ਸਥਾਨਾਂ ਉਪਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 15 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਪਰ ਤਲਾਸ਼ੀ ਅਭਿਮਾਨ ਚਲਾਇਆ ਗਿਆ, ਜਿਹਨਾਂ ਵਿਚੋਂ 3 ਸ਼ੱਕੀ ਵਿਅਕਤੀਆ ਨੂੰ ਰਾਊਂਡਅੱਪ ਕੀਤਾ ਗਿਆ ਜਿੰਨ੍ਹਾ ਤੋ ਸਖਤੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 15 ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸ਼੍ਰੀ ਅਜੇ ਗਾਂਧੀ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।2:14 pm
2:14 pm
Forwarded
2:14 pm
2:14 pm
2:14 pm
2:14 pm