ਤਾਜਾ ਖਬਰਾਂ
-
ਮੋਗਾ ਵਿਖੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਸ਼ੁਰੂਆਤ, ਪਹਿਲੇ ਅਤੇ ਦੂਜੇ ਦਿਨ ਕੁੱਲ 71971 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ*
ਮੋਗਾ 13 ਅਕਤੂਬਰ, (ਚਰਨਜੀਤ ਸਿੰਘ) ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ…
Read More » -
ਡੇਂਗੂ ਦੇ ਮੱਛਰ ਦੇ ਖ਼ਾਤਮੇ ਲਈ ਲੋਕਾਂ ਨੂੰ ਸਿਹਤ ਵਿਭਾਗ ਦਾ ਸਾਥ ਦੇਣ ਦੀ ਅਪੀਲ- ਸਿਵਿਲ ਸਰਜਨ
ਮੋਗਾ , 4 ਅਕਤੂਬਰ (ਚਰਨਜੀਤ ਸਿੰਘ) ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ…
Read More » -
ਪੰਜਾਬ ਸਰਕਾਰ ਨੇ ਮੋਗਾ ਦੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਉਪਰ ਸਬਸਿਡੀ ਲਈ 5 ਕਰੋੜ ਦੀ ਗ੍ਰਾਂਟ ਕੀਤੀ ਜਾਰੀ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਮੋਗਾ, 4 ਅਕਤੂਬਰ (ਚਰਨਜੀਤ ਸਿੰਘ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ ਵੱਖ ਸਿਖਲਾਈਆਂ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ…
Read More » -
ਜ਼ਿਲ੍ਹੇ ਅੰਦਰ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਾਗੂ
ਮੋਗਾ, 11 ਸਤੰਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੰਹਿਤਾ, 2023 ਦੀ ਧਾਰਾ…
Read More » -
ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਦੇ ਆਦੇਸ਼ ਜਾਰੀ ਹੁਕਮਂ ਦੀ ਉਲੰਘਣਾ ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ
ਮੋਗਾ, 11 ਸਤੰਬਰ, ( ਚਰਨਜੀਤ ਸਿੰਘ ) ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023…
Read More » -
ਡੀ.ਸੀ. ਦਫਤਰ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਕੰਧ ਬਣੀ
ਮੋਗਾ 11 ਸਤੰਬਰ ( ਚਰਨਜੀਤ ਸਿੰਘ ) ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…
Read More » -
ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਬੌਧਿਕ ਦਿਵਿਆਂਗਤਾ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਵਾਉਣ ਮੁੱਹਈਆ ਕਰਵਾਈ ਮੁਫਤ ਬੱਸ ਸਰਵਿਸ
ਮੋਗਾ, 06 ਸਤੰਬਰ ( ਚਰਨਜੀਤ ਸਿੰਘ ) ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਯਤਨਸ਼ੀਲ…
Read More » -
ਰਾਜਪੂਤ ਭਲਾਈ ਸੰਸਥਾ ਮੋਗਾ ਵਲੋੰ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ
ਮੋਗਾ 6 ਸਤੰਬਰ ( ਚਰਨਜੀਤ ਸਿੰਘ ) ਰਾਜਪੂਤ ਭਲਾਈ ਸੰਸਥਾ ( ਰਜਿਃ) ਮੋਗਾ ਵਲੋੰ ਵੱਖ ਵੱਖ ਸਮਾਜ ਸੇਵੀ ਕਾਰਜਾਂ ਦੀ…
Read More » -
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੋਗਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਦਵਾਈਆਂ ਅਤੇ ਪਸ਼ੂਆ ਲਈ ਚਾਰੇ ਦਾ ਟਰੱਕ ਭੇਜਿਆ
ਮੋਗਾ, 04ਸਤੰਬਰ ( ਚਰਨਜੀਤ ਸਿੰਘ ) ਪੰਜਾਬ ਅੰਦਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਸ੍. ਭਗਵੰਤ…
Read More » -
ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਹੋਕੇ ਤੋਂ ਬਾਅਦ ਹੜ੍ਹ ਪੀੜ੍ਹਤਾਂ ਲਈ ਮੋਗਾ ਤੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਵੱਲੋਂ ਭੇਜੀ ਰਾਹਤ ਸਮੱਗਰੀ ਦੀ ਪਹਿਲੀ ਖੇਪ
ਮੋਗਾ, 4 ਸਤੰਬਰ ( ਚਰਨਜੀਤ ਸਿੰਘ ) ਪੰਜਾਬ ਵਿੱਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਨੂੰ ਧਿਆਨ ‘ਚ ਰੱਖਦਿਆ ਡੇਰਾ ਸੱਚਾ…
Read More »