ਮੋਗਾ, 12 ਅਕਤੂਬਰ: ( ਚਰਨਜੀਤ ਸਿੰਘ ) ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਅਤੇ ਸਕੱਤਰ, ਸਹਿਕਾਰਤਾ ਵਿਭਾਗ, ਪੰਜਾਬ, ਸ੍ਰੀਮਤੀ ਰਿਤੂ ਅਗਰਵਾਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਤੀਜਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੀ […]

Continue Reading

ਆਸ਼ਿਆਣਾ ਮੁਹਿੰਮ ਤਹਿਤ ਡੇਰਾ ਸੱਚਾ ਸੌਦਾ ਨੇ ਲੋੜਵੰਦ ਬਜ਼ੁਰਗ ਜੋੜੇ ਨੂੰ ਮਕਾਨ ਬਣਾ ਕੇ ਦਿੱਤਾ 

( ਚਰਨਜੀਤ ਸਿੰਘ ) ਮੋਗਾ 11 ਅਕਤੂਬਰ ( )ਬਲਾਕ ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ਵਿੱਚ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਮਾਤਾ ਮਲਕੀਤ ਕੌਰ ਪਤਨੀ ਮਹਿੰਦਰ ਸਿੰਘ ਨੂੰ ਮਕਾਨ ਬਣਾ ਕੇ ਦਿੱਤਾ । ਪ੍ਰਾਪਤ ਜਾਣਕਾਰੀ ਮੁਤਾਬਿਕ ਮਾਤਾ ਮਲਕੀਤ ਕੌਰ ਅਤੇ ਉਹਨਾਂ ਦਾ ਪਤੀ ਮਹਿੰਦਰ ਸਿੰਘ ਦੋਨੋਂ ਹੀ ਬਜ਼ੁਰਗ ਹਨ ਤੇ ਬਹੁਤ ਲੋੜਵੰਦ ਹਨ । […]

Continue Reading

ਮੋਗਾ, 7 ਅਕਤੂਬਰ: ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰ੍ਹਾਂ ਪੱਕਣ ਉਪਰੰਤ ਅਤੇ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ […]

Continue Reading

ਹਲਕਾ ਇੰਚਾਰਜ ਮੋਗਾ ਭੈਣ ਜੀ ਮਾਲਵਿਕਾ ਸੂਦ ਸੱਚਰ ਜੀ ਦੀ ਟੀਮ ਵੱਲੋਂ ਇਕ ਸਨਮਾਨ ਸਮਾਰੋਹ ਵਾਰਡ ਨੰਬਰ 15 ਵਿੱਚ ਕਾਂਗਰਸ ਪਾਰਟੀ ਦੇ ਦਫ਼ਤਰ ਵਿੱਚ ਰੱਖਿਆ ਗਿਆ ਜਿਸ ਵਿੱਚ ਇੰਟਕ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਘਾਲੀ ਜੀ ਨੂੰ ਸਨਮਾਨਿਤ ਕੀਤਾ ਗਿਆ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਹਾਜ਼ਰ ਹੋਏ ਕਾਂਗਰਸੀ ਵਰਕਰਾਂ ਵਿੱਚ ਸੁਰਿੰਦਰ ਸਿੰਘ ਬਾਵਾ ਵਾਈਸ ਚੇਅਰਮੈਨ ਓ […]

Continue Reading

ਵਿਸ਼ਵ ਮਿਆਰ ਦਿਵਸ ਮੌਕੇ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ

ਮੋਗਾ, 4 ਅਕਤੂਬਰ ( ਚਰਨਜੀਤ ਸਿੰਘ) ਵਿਸ਼ਵ ਮਿਆਰ ਦਿਵਸ 2026 ਦੇ ਮੌਕੇ ਅਤੇ ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਤ ਕਾਰਜ ਬਿੰਦੂਆਂ ਦੀ ਲਗਾਤਾਰਤਾ ਵਿੱਚ, ਭਾਰਤੀ ਮਿਆਰ ਬਿਊਰੋ , ਚੰਡੀਗੜ੍ਹ ਸ਼ਾਖਾ ਦਫ਼ਤਰ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ, ਮੋਗਾ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।   ਇਹ ਪ੍ਰੋਗਰਾਮ ਵਧੀਕ ਡਿਪਟੀ ਕਮਿਸ਼ਨਰ (ਜ) […]

Continue Reading

ਰੈਂਪ ਸਕੀਮ ਅਧੀਨ ਐਗਰੀਕਲਚਰ ਇਮਪਲੀਮੈਂਟ ਖੇਤਰ ਨਾਲ ਸਬੰਧਤ ਉਦਯੋਗਿਕ ਇਕਾਈਆਂ ਲਈ ਇੱਕ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ

ਮੋਗਾ, 4 ਅਕਤੂਬਰ ( ਚਰਨਜੀਤ ਸਿੰਘ) ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰੈਂਪ ਸਕੀਮ ਅਧੀਨ ਮਗਸੀਪਾ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਗਾ ਦੀਆਂ ਖੇਤੀਬਾੜੀ ਸੰਦ-ਸਾਮਾਨ ਬਣਾਉਣ ਵਾਲੀਆਂ ਉਦਯੋਗਿਕ ਇਕਾਈਆਂ ਲਈ ਇੱਕ ਰੋਜ਼ਾ ਖੇਤਰ-ਵਿਸ਼ੇਸ਼ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਜ਼ਿਲ੍ਹਾ ਉਦਯੋਗ ਕੇਂਦਰ, ਮੋਗਾ ਵਿਖੇ ਕਰਵਾਈ ਗਈ।   ਵਰਕਸ਼ਾਪ ਦਾ ਮੁੱਖ […]

Continue Reading

ਸਵੱਛਤਾ ਪੱਖਵਾੜੇ ਤਹਿਤ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ

ਮੋਗਾ, 04 ਅਕਤੂਬਰ ਸਵੱਛਤਾ ਪੱਖਵਾੜੇ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵੱਲੋਂ ਵਾਤਾਵਰਣ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਤਹਿਤ ਦਫ਼ਤਰ ਦੇ ਆਲੇ-ਦੁਆਲੇ ਦਫ਼ਤਰੀ ਸਟਾਫ਼ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ਵਾਤਾਵਰਣ ਦੀ ਸੁਰੱਖਿਆ ਦਾ ਸੁਨੇਹਾ ਦਿੱਤਾ ਗਿਆ।   ਇਸ ਮੌਕੇ ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ.), […]

Continue Reading

( ਚਰਨਜੀਤ ਸਿੰਘ)   ਧਰਮਕੋਟ 4 ਅਕਤੂਬਰ ( ਅਮਰੀਕ ਸਿੰਘ ਛਾਬੜਾ)ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਅਤੇ ਹਰਿਆਣਾ ਵੱਲੋਂ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਇਕੱਠੇ ਹੋ ਕੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਸਾਨ ਭਵਨ ਤੋਂ ਮਟਕਾ ਚੌਕ ਤੱਕ ਕੈਂਡਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਮੌਕੇ ਚੰਡੀਗੜ੍ਹ […]

Continue Reading

ਮੋਗਾ ਵਿੱਚ ਵੋਟਰ ਸੂਚੀਆਂ ਦੀ ਐਸ.ਆਈ.ਆਰ. ਸਬੰਧੀ ਸੁਣਵਾਈ ਦੀ ਪ੍ਰਕਿਰਿਆ ਸਤ ਫ਼ੀਸਦੀ ਮੁਕੰਮਲ

ਮੋਗਾ, 1 ਅਕਤੂਬਰ: ( ਚਰਨਜੀਤ ਸਿੰਘ ) ਮੋਗਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਵਾਲੀ ਸੋਧ (Special Intensive Revision – SIR) 2026 ਤਹਿਤ ਸੁਣਵਾਈ ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਕਰ ਲਈ ਗਈ ਹੈ। ਮੋਗਾ ਉਨ੍ਹਾਂ 8 ਜ਼ਿਲ੍ਹਿਆਂ ਵਿੱਚ ਸ਼ਾਮਲ ਹੈ, ਜਿੱਥੇ ਐਸ.ਆਈ.ਆਰ. 2026 ਨਾਲ ਸਬੰਧਤ ਸੁਣਵਾਈ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਹ ਜਾਣਕਾਰੀ […]

Continue Reading

ਪੀ. ਐੱਮ ਸ਼੍ਰੀ. ਜੇ.ਐਨ.ਵੀ . ਸਕੂਲ ਲੋਹਾਰਾ ਮੋਗਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਮੋਗਾ ਲੋਹਾਰਾ 1 ਅਕਤੂਬਰ ( ਚਰਨਜੀਤ ਸਿੰਘ, ਵਿੱਕੀ ਕੁਮਾਰ) ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਲੋਹਾਰਾ ਦੇ ਮੈਸ ਵਿੱਚ ਸਿਵਲ ਹਸਪਤਾਲ, ਮੋਗਾ ਅਤੇ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਆਯੋਜਨ ਨਰਸ ਮੈਡਮ ਸ਼੍ਰੀ ਮਤੀ ਹਰਪ੍ਰੀਤ ਕੌਰ ਜੀ ਦੀ ਰਹਿਨੁਮਾਈ ਅਤੇ ਦੇਖ-ਰੇਖ ਹੇਠ ਕੀਤਾ ਗਿਆ। ਇਸ ਮੌਕੇ ਵਿਦਿਆਲਿਆ […]

Continue Reading