ਡੌਂਕੀ ਰਾਹੀਂ ਅਮਰੀਕਾ ਜਾਣ ਵਾਲੇ ਪੰਜਾਬ,ਹਰਿਆਣਾ ਦੇ ਜੇਲਾਂ ਚ ਫਸੇ ਨੌਜਵਾਨਾਂ ਦੀ ਸੂਤਰਾਂ ਮੁਤਾਬਿਕ ਹਾਲਤ ਬਹੁਤ ਬੁਰੀ – ਸੁੱਖ ਗਿੱਲ ਮੋਗਾ

  ਧਰਮਕੋਟ,ਮੋਗਾ22 ਜੁਲਾਈ (ਚਰਨਜੀਤ ਸਿੰਘ ਗਾਹਲਾ)           ਅੱਜ ਪ੍ਰੈਸ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਚਿੰਤਾ ਜਾਹਰ ਕਰਦਿਆਂ ਕਿਹਾ ਕੇ ਅਮਰੀਕਾ ਵਿੱਚ ਡਨੌਲ ਟਰੰਪ ਦੇ ਰਾਸ਼ਟਰਪਤੀ ਬਣਦਿਆਂ ਹੀ ਅਨਲੀਗਲ ਤਰੀਕੇ ਨਾਲ ਅਮਰੀਕਾ ਜਾਣ ਵਾਲੇ ਬੱਚਿਆਂ ਤੇ ਮੁਸੀਬਤ ਦੇ ਬੱਦਲ ਮੰਡਰਾਉਣ ਲੱਗ ਗਏ ਸਨ,ਪਰ ਇਹ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿਖੇ ਛੇਵੀਂ ਕਲਾਸ ਵਿੱਚ ਦਾਖਲੇ ਦੀ ਆਖਰੀ ਮਿਤੀ 29-7-2025

ਧਰਮਕੋਟ 10 ਜੁਲਾਈ ( ਚਰਨਜੀਤ ਸਿੰਘ)ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ- 2027 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ‘ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਤੀ ਦੀ ਉਮਰ 01.05. 2014 ਤੇ 31.07.2016 ਦੇ ਵਿੱਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ, […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ

ਮੋਗਾ 11 ਫਰਵਰੀ(Charanjit singh):-ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਾਉਣ ਲਈ ਡਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਧੀਨ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਫਲਾਇੰਗ ਸਕੂਏਡ ਟੀਮ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਵਿਚ ਸਥਿਤ ਖੇਤੀ ਇਨਪੁਟਸ […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ

ਮੋਗਾ, 11 ਫਰਵਰੀ(Charanjit singh):-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ […]

Continue Reading

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜੇਲ ਬੰਦੀਆਂ ਨੂੰ ਬਣਾਇਆ ਜਾ ਰਿਹੈ ਹੁਨਰਮੰਦ, 40 ਕੈਦੀਆਂ ਨੂੰ ਟ੍ਰੇਨਿੰਗ ਕਿੱਟਾਂ ਦੀ ਵੰਡ

ਮੋਗਾ, 3 ਫਰਵਰੀ (Charanjit singh):-ਪੰਜਾਬ ਹੁਨਰ ਵਿਕਾਸ ਮਿਸ਼ਨ ਜਿੱਥੇ ਵਿਦਿਆਰਥੀਆਂ, ਵਿਅਕਤੀਆਂ ਦੇ ਬਿਹਤਰ ਭਵਿੱਖ ਲਈ ਕਾਰਗਰ ਸਾਬਿਤ ਹੋ ਰਿਹਾ ਹੈ ਉੱਥੇ ਇਸ ਨਾਲ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਵੀ ਲਾਹਾ ਮਿਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਸ ਮਿਸ਼ਨ ਤਹਿਤ ਸਬ ਜੇਲ ਮੋਗਾ ਵਿਖੇ ਬੰਦ ਕੈਦੀਆਂ ਦੇ ਚੰਗੇ ਭਵਿੱਖ ਲਈ ਉਹਨਾਂ ਨੂੰ ਹੁਨਰਮੰਦ ਸਿਖਲਾਈ ਮੁਹੱਈਆ […]

Continue Reading

ਪੰਜਾਬ ਰਾਜ ਖ਼ੁਰਾਕ ਕਮਿਸ਼ਨ, ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹਈਆ ਕਰਵਾਉਣ ਲਈ ਯਤਨਸ਼ੀਲ – ਚੇਅਰਮੈਨ ਬਾਲ ਮੁਕੰਦ ਸ਼ਰਮਾ

ਮੋਗਾ, 5 ਫਰਵਰੀ (Charanjit singh): – ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ ਕਿ ਕਮਿਸ਼ਨ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹਈਆ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਇਸ ਲਈ ਜਿੱਥੇ ਕਮਿਸ਼ਨ ਵੱਲੋਂ ਮੈਦਾਨੀ ਪੱਧਰ ਉੱਤੇ ਮਿੱਡ ਡੇਅ ਮੀਲ, ਰਾਸ਼ਨ ਡਿਪੂਆਂ ਅਤੇ ਆਂਗਣਵਾੜੀਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ […]

Continue Reading

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ/ਕੈਦੀਆਂ ਲਈ ਲਗਾਇਆ ਫ੍ਰੀ ਮੈਡੀਕਲ ਕੈਂਪ

ਮੋਗਾ 4 ਫਰਵਰੀ: ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸਬ-ਜੇਲ੍ਹ ਮੋਗਾ ਵਿਖੇ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜਿ਼ਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਦੀ ਅਗਵਾਹੀ ਹੇਠ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 80 ਕੈਦੀਆਂ/ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੋਗਾ ਵਲੋਂ ਕੈਦੀਆਂ/ਹਵਾਲਾਤੀਆਂ ਦੀਆਂ ਸੱਮਸਿਆਵਾਂ ਨੂੰ ਸੁਣਿਆ […]

Continue Reading

ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ

ਮੋਗਾ, 6 ਫਰਵਰੀ (charanjit singh):- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਮੋਗਾ 5 ਫ਼ਰਵਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ – ਕਮ – ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀਆਂ ਦੀ ਅਗਵਾਈ ਅੱਜ  ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਤਲਵੰਤ ਸਿੰਘ ਰਿਟਾਇਰਡ ਜੱਜ ਦਿੱਲੀ ਹਾਈ ਕੋਰਟ, ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ

ਮੋਗਾ, 10 ਫਰਵਰੀ(charanjit singh):-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ […]

Continue Reading