ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਮੋਗਾ, 2 ਜਨਵਰੀ:-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ, 2025 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ […]
Continue Reading
