ਅਖੀਰਲੇ ਦਿਨ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਲਗਾਇਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ
ਮੋਗਾ, 24 ਦਸੰਬਰ- ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤਾ ਸਫ਼ਲਤਾਪੂਰਵਕ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਸੰਪੰਨ ਕਰ ਦਿੱਤਾ ਗਿਆ ਹੈ। ਇਸ ਹਫ਼ਤੇ ਦੌਰਾਨ ” ਪ੍ਰਸ਼ਾਸ਼ਨ ਗਾਓਂ ਕੀ ਓਰ ” ਮੁਹਿੰਮ ਤਹਿਤ […]
Continue Reading
