ਯੁਵਕ ਸੇਵਾਵਾਂ ਵਿਭਾਗ, ਮੋਗਾ ਵੱਲੋਂ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ ਸਟੇਟ ਦਿੱਲੀ ਪ੍ਰੋਗਰਾਮ ਲਈ ਟੀਮ ਰਵਾਨਾ
ਮੋਗਾ, 11 ਦਸੰਬਰ:-ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਵਿੱਚ 11 ਦਸੰਬਰ ਤੋਂ 14 ਦਸੰਬਰ, 2024 ਤੱਕ ਮੋਗਾ ਤੋਂ ਚਾਰ ਰੋਜ਼ਾ ਐਕਸਪੋਜ਼ਰ ਵਿਜ਼ਿਟ ਟੂ ਕੈਪੀਟਲ ਸਟੇਟ ਦਿੱਲੀ ਪ੍ਰੋਗਰਾਮ ਲਈ ਜ਼ਿਲ੍ਹਾ ਮੋਗਾ ਦੇ 45 ਯੁਵਕ/ਯੁਵਤੀਆਂ ਨੂੰ ਬੱਸ ਸਟੈੱਡ ਮੋਗਾ ਤੋਂ ਰਵਾਨਾ ਕੀਤਾ ਗਿਆ। […]
Continue Reading
