ਵੋਟਰ ਬਣਨਾ, ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ, ਸਾਡਾ ਫਰਜ਼ ਅਤੇ ਅਧਿਕਾਰ

ਮੋਗਾ, 25 ਜਨਵਰੀ (Charanjit Singh)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ ‘ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ ਅੱਜ […]

Continue Reading

ਐਸ ਕੇ ਸ਼ੂਟਿੰਗ ਅਕੈਡਮੀ ਮੋਗਾ ਵੱਲੋਂ ਮਾਰੀਆਂ ਮੱਲਾਂ 26 ਜਨਵਰੀ ਮੌਕੇ ਤਿੰਨ ਖਿਡਾਰੀਆਂ ਨੂੰ ਕੀਤਾ ਵਿਸ਼ੇਸ਼ ਤੌਰ ਤੇ ਸਨਮਾਨ

ਮੋਗਾ(ਚਰਨਜੀਤ ਸਿੰਘ):-ਐਸ ਕੇ ਸ਼ੂਟਿੰਗ ਅਕੈਡਮੀ ਮੋਗਾ ਵੱਲੋਂ ਮਾਰੀਆਂ ਮੱਲਾਂ 26 ਜਨਵਰੀ ਮੌਕੇ ਤਿੰਨ ਖਿਡਾਰੀਆਂ ਨੂੰ ਕੀਤਾ ਵਿਸ਼ੇਸ਼ ਤੌਰ ਤੇ ਸਨਮਾਨ ਕੋਚ ਹਰਜੀਤ ਸਿੰਘ ਮੈਡਮ ਬਲਜੀਤ ਕੌਰ ਦੀ ਯੋਗ ਅਗਵਾਈ ਹੇਠ ਖੇਡਾਂ ਦੇ ਖੇਤਰ ਵਿੱਚ ਹਰ ਰੋਜ਼ ਨਵੀਆਂ ਉਚਾਈਆਂ ਸੂਈਆਂ ਜਾ ਰਹੀਆਂ ਨੇ ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ 26 ਜਨਵਰੀ ਦੇ ਦਿਨ ਐਸ ਕੇ ਸ਼ੂਟਿੰਗ […]

Continue Reading

ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੋਗਾ 21 ਜਨਵਰੀ(ਚਰਨਜੀਤ ਸਿੰਘ)-ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ ਅਤੇ ਪੀਰਾਮਲ ਫਾਊਂਡੇਸ਼ਨ ਮੋਗਾ ਦੇ ਸਾਂਝੇ ਉਪਰਾਲੇ ਤਹਿਤ ਸਰਪੰਚਾਂ ਅਤੇ ਗ੍ਰਾਮ ਸਕੱਤਰਾਂ ਲਈ ਮੋਗਾ ਜ਼ਿਲ੍ਹੇ ਵਿੱਚ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਦੀ ਅਗਵਾਈ ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ ਰਾਜ (ਐਨ.ਆਈ.ਆਰ.ਡੀ.ਪੀ.ਆਰ.) ਦੇ ਸੀਨੀਅਰ ਸਲਾਹਕਾਰ ਪੰਥਦੀਪ ਸਿੰਘ ਨੇ ਕੀਤੀ। ਵਰਕਸ਼ਾਪ ਵਿੱਚ ਮੋਗਾ ਜ਼ਿਲ੍ਹੇ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ(ਚਰਨਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. […]

Continue Reading

मुख्यमंत्री ने सशक्त महिलाएं, सशक्त समाज का दिया नारा

मोगा, 19 जनवरी()-समाज की समग्र प्रगति और विकास में महिलाओं की महत्वपूर्ण भूमिका को उजागर करते हुए, पंजाब के मुख्यमंत्री भगवंत सिंह मान ने आज कहा कि पूरे समाज को सशक्त बनाने के लिए महिला सशक्तिकरण बेहद जरूरी है।आई.एस.एफ. कॉलेज में महिला सशक्तिकरण सम्मेलन को संबोधित करते हुए मुख्यमंत्री ने आधुनिक समाज में महिला सशक्तिकरण […]

Continue Reading

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਮੇਲਾ ਮਾਘੀ ਮੌਕੇ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

17-01-2025(Charanjit Singh):-ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਮਿਤੀ 14 ਜਨਵਰੀ 2025 ਨੂੰ ਮੇਲਾ ਮਾਘੀ ਮੌਕੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਸਥਾਨਕ ਬਾਵਾ ਮੋਟਰਜ਼, ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ।ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ […]

Continue Reading

ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਮੋਗਾ ਵਿੱਚ ਜਾਰੀ

ਮੋਗਾ 10 ਜਨਵਰੀ(ਚਰਨਜੀਤ ਸਿੰਘ)-ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ, ਇਸ ਕੰਮ ਲਈ ਮੋਗਾ ਜਿਲ੍ਹੇ ਵਿੱਚ 70 ਗਿਣਤੀਕਾਰ ਅਤੇ 17 ਸੁਪਰਵਾਇਜਰ ਲਾਏ ਗਏ ਹਨ ਜੋ ਘਰ ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ  ਹਨ।ਇਸ ਸਬੰਧੀ ਜਾਣਕਾਰੀ ਡਾਕਟਰ ਹਰਵੀਨ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਕਰਨਜੀਤ ਸਿੰਘ ਗਿੱਲ ਵੱਲੋਂ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਸਲੀਣਾ ਦੇ ਖੇਤਾਂ ਦਾ ਸਰਵੇਖਣ

ਮੋਗਾ, 10 ਜਨਵਰੀ,(ਚਰਨਜੀਤ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਵੱਲੋਂ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਸਬੰਧੀ ਸਫ਼ਲਤਾ-ਪੂਰਵਕ ਮੁਹਿੰਮ ਤੋਂ ਬਾਅਦ ਜ਼ਿਲ੍ਹਾ ਮੋਗਾ ਵਿਚਲੇ ਅਗਾਂਹਵਧੂ ਕਿਸਾਨਾਂ, ਜਿਹਨਾਂ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਹੈ, ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਖੇਤਾਂ ਵਿਚ ਜਾ ਕੇ […]

Continue Reading

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਮੋਗਾ ਵੱਲੋਂ 14 ਜਨਵਰੀ ਨੂੰ ਮਨਾਇਆ ਜਾਵੇਗਾ ਵੈਟਰਨ ਡੇ,

ਮੋਗਾ, 10 ਜਨਵਰੀ,(ਚਰਨਜੀਤ ਸਿੰਘ) ਲੈਫਟੀਨੈਂਟ ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 14 ਜਨਵਰੀ, 2025 ਨੂੰ ਵੈਟਰਨ ਡੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ/ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ ਦੀ ਫੈਮਿਲੀ ਪੈਨਸ਼ਨਰ ਦੀ ਮਹੀਨਾ ਜਨਵਰੀ-2025 ਵਿੱਚ ਹਾਜ਼ਰੀ ਲੱਗਣਯੋਗ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

ਮੋਗਾ, 10 ਜਨਵਰੀ (ਚਰਨਜੀਤ ਸਿੰਘ) – ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ […]

Continue Reading