ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਅੱਜ ਮੋਗਾ ਵਿਖੇ 25ਵੇਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਮੋਗਾ, 10 ਜਨਵਰੀ(ਚਰਨਜੀਤ ਸਿੰਘ) ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਗਰਾਊਡ ਵਿਚ ਸਪੋਰਟਸ ਅਤੇ ਸ਼ੋਸਲ ਵੈਲਫੇਅਰ ਸੁਸਾਇਟੀ ਵਲੋ ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਸਿੱਧੂ ਦੀ ਯਾਦ ਵਿੱਚ ਤਿੰਨ ਰੋਜ਼ਾ 25ਵਾਂ ਚੈਂਪੀਅਨ ਟਰਾਫੀ ਹਾਕੀ ਟੂਰਨਾਮੈਂਟ ਆਯੋਜਿਤ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਹਨਾਂ ਸਵਰਗੀ […]
Continue Reading
