ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਜੇਆਣਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 28 ਨਵੰਬਰ:-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਜੇਆਣਾ ਬਲਾਕ ਬਾਘਾਪੁਰਾਣਾ ਵਿਖੇ ਇੱਕ […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ

ਮੋਗਾ, 27 ਨਵੰਬਰ:-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ […]

Continue Reading

ʻਬਾਲ ਵਿਆਹ ਮੁਕਤ ਭਾਰਤʼ ਮੁਹਿੰਮ ਵਿੱਚ ਵੈਬ ਕਾਸਟਿੰਗ ਰਾਹੀਂ ਹਿੱਸਾ ਲੈ ਕੇ ਕਰਵਾਇਆ ਸਹੁੰ ਚੁੱਕ ਸਮਾਗਮ

ਮੋਗਾ, 27 ਨਵੰਬਰ:-ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ, ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਬਾਲ ਭਲਾਈ ਕਮੇਟੀ ਮੋਗਾ ਅਤੇ ਜੁਵੇਨਾਈਲ ਜਸਟਿਸ ਬੋਰਡ ਮੋਗਾ ਵੱਲੋਂ ʻਬਾਲ ਵਿਆਹ ਮੁਕਤ ਭਾਰਤʼ ਮੁਹਿੰਮ […]

Continue Reading

ਭੂਚਾਲ ਆਉਣ ਦੀ ਸੂਰਤ ਵਿੱਚ ਬਚਾਓ ਅਤੇ ਆਫ਼ਤ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ

ਮੋਗਾ, 27 ਨਵੰਬਰ (Charanjit Singh) – ਸਥਾਨਕ ਬਲੂਮਿੰਗ ਬਡਜ਼ ਸਕੂਲ ਵਿਖੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਆਪਦਾ ਪ੍ਰਬੰਧਨ ਅਥਾਰਟੀ ਦੇ ਸਹਿਯੋਗ ਨਾਲ ਅਰਥਕੁਇਕ ਅਤੇ ਇਵੈਕੁਏਸ਼ਨ ਡਰਿੱਲ’ ਕਰਵਾਈ ਗਈ। ਇਸ ਡਰਿੱਲ ਦਾ ਮਕਸਦ ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਨੂੰ ਭੂਚਾਲ ਆਉਣ ਦੀ ਸੂਰਤ ਵਿੱਚ ਬਚਾਓ ਅਤੇ ਆਫ਼ਤ ਪ੍ਰਬੰਧਨ ਦੀ ਸਿਖ਼ਲਾਈ ਦੇਣਾ ਅਤੇ ਹੰਗਾਮੀ ਹਾਲਤ ਪੈਦਾ ਹੋਣ ਉੱਤੇ […]

Continue Reading