ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹੋਇਆ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ
ਮੋਗਾ, 24 ਜੂਨ(ਚਰਨਜੀਤ ਸਿੰਘ): ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਿਖੇ ਇੱਕ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਐਸ.ਸੀ. ਕਾਰਪੋਰੇਸ਼ਨ ਮੋਗਾ, ਬੀ.ਸੀ. ਕਾਰਪੋਰੇਸ਼ਨ ਮੋਗਾ, ਡੇਅਰੀ ਵਿਕਾਸ ਮੋਗਾ, ਲੀਡ ਬੈਂਕ ਮੋਗਾ, ਜਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਨੁਮਾਇੰਦਿਆਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਕੈਂਪ ਵਿੱਚ ਇਹਨਾਂ ਵਿਭਾਗਾਂ ਦੁਆਰਾ ਚਲਾਈਆਂ ਜਾਣ ਵਾਲੀਆਂ […]
Continue Reading
