ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਜਿ਼ਲ੍ਹਾ ਵਿੱਚ ਕਰੋਨਾ ਨਾਲ ਸਬੰਧਤ ਨਵੀਆਂ ਪਾਬੰਦੀਆਂ ਨੂੰ 15 ਜਨਵਰੀ ਤੱਕ ਕੀਤਾ ਲਾਗੂ
ਮੋਗਾ, 4 ਦਸੰਬਰ ( Charanjit Singh ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਕਰੋਨਾ ਨਾਲ ਸਬੰਧਤ ਕੁਝ ਨਵੀਆਂ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਜਿ਼ਲ੍ਹਾ ਮੋਗਾ ਦੀ ਹਦੂਦ ਅੰਦਰ […]
Continue Reading
