ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

ਬਾਘਾ ਪੁਰਾਣਾ (ਮੋਗਾ), 25 ਨਵੰਬਰ ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ […]

Continue Reading

ਡਿਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਨੇ ਕੀਤੀ  ਪੋਲਿੰਗ  ਬੂਥਾਂ ਤੇ ਲਗਾਏ ਸਪੈਸ਼ਲ ਕੈਂਪਾਂ ਦੀ ਚੈਕਿੰਗ

ਮੋਗਾ, 21 ਨਵੰਬਰ ( Charanjit Singh ) ਵੋਟ ਹਰ ਇੱਕ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਅਤੇ ਮਜਬੂਤ ਲੋਕਤੰਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ […]

Continue Reading

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ – ਵਧੀਕ ਡਿਪਟੀ ਕਮਿਸ਼ਨਰ

ਢੁੱਡੀਕੇ (ਮੋਗਾ), 17 ਨਵੰਬਰ ( Charanjit Singh ) – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 93ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ ਨੇ ਸ਼ਿਰਕਤ ਕੀਤੀ […]

Continue Reading

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨੇਸ਼ਨ ਮੁਹਿੰਮ ਨੂੰ ਤੇਜ਼ ਕਰਨ ਦੇ ਦਿੱਤੇ ਸਖਤ ਨਿਰਦੇਸ਼

ਮੋਗਾ, 13 ਨਵੰਬਰ ( Charanjit Singh ) ਅੱਜ ਡਿਪਟੀ ਕਮਿਸ਼ਨਰ ਮੋਗਾ ਨੇ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਖਾਸ ਕਰ  ਸਿਹਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਲੇਬਰ ਵਿਭਾਗ ਦੇ ਨੁਮਾਇੰਦਿਆਂ ਨਾਲ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮਨੋਰਥ ਵਜੋਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ […]

Continue Reading

18 ਵੱਖ ਵੱਖ ਵਿਭਾਗਾਂ ਦੇ ਡੈਸਕ ਸਥਾਪਿਤ ਕਰਕੇ 500 ਦਰਖਾਸਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਮੋਗਾ, 13 ਨਵੰਬਰ  ( Charanjit Singh ) ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਪੈਨ ਇੰਡੀਆ ਅਵੈਰਨੈੱਸ ਅਤੇ ਆਊਟਰੀਚ ਪ੍ਰੋਗਰਾਮ ਮਿਤੀ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਹੈ ਜੋ ਕਿ 14 ਨਵੰਬਰ ਤੱਕ ਚਲੇਗਾ।ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ […]

Continue Reading

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ: ਡਿਪਟੀ ਕਮਿਸ਼ਨਰ

ਮੋਗਾ, 12 ਨਵੰਬਰ   (Charanjit Singh)  ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ […]

Continue Reading

ਆਈ.ਟੀ.ਆਈ. ਮੋਗਾ ਵਿਖੇ 13 ਨਵੰਬਰ ਨੂੰ  ਆਯੋਜਿਤ ਹੋਵੇਗਾ ਮੈਗਾ ਲੀਗਲ ਅਵੇਰਨੈੱਸ ਅਤੇ ਸੁਵਿਧਾ ਕੈਂਪ

ਮੋਗਾ, 11 ਨਵੰਬਰ ( Charanjit Singh ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਆਦੇਸ਼ਾ ਤਹਿਤ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਸਬੰਧੀ ਜਾਗਰੂਕ ਕਰਨ […]

Continue Reading

ਦਸਵੀਂ/ਬਾਰਵ੍ਹੀਂ ਸ੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਓਪਨ ਸਕੂਲ, ਪ੍ਰੀਖਿਆ 10 ਨਵੰਬਰ ਤੋਂ 25 ਨਵੰਬਰ ਤੱਕ

ਮੋਗਾ, 8 ਨਵੰਬਰ(Charanjit Singh)ਵਾਈਸ ਚੇਅਰਮੈਨ-ਕਮ-ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀ/ਬਾਰਵੀਂ ਸ਼੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਡੀ.ਆਈ.ਸੀ. (ਸਮੇਤ ਓਪਨ ਸਕੂਲ) ਅਤੇ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਨਵੰਬਰ-2021 ਦੀ ਪ੍ਰੀਖਿਆ 10 ਨਵੰਬਰ, 2021 ਤੋਂ 25 ਨਵੰਬਰ, 2021 ਸਵੇਰ ਦੇ ਸੈਸ਼ਨ ਭਾਵ 11 ਵਜੇ ਤੋਂ 2:15 ਵਜੇ ਤੱਕ ਮੋਗਾ-1 […]

Continue Reading

ਜ਼ਿਲਾ ਚੋਣ ਅਫ਼ਸਰ ਨੇ ਕੀਤੀ ਪੋਲਿੰਗ ਬੂਥਾਂ ਤੇ ਲਗਾਏ ਸਪੈਸ਼ਲ ਕੈਂਪਾਂ ਦੀ ਚੈਕਿੰਗ

ਮੋਗਾ, 7 ਨਵੰਬਰ ( Charanjit Singh) ਵੋਟ ਹਰ ਇੱਕ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਅਤੇ ਮਜਬੂਤ ਲੋਕਤੰਤਰ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ […]

Continue Reading

गोवर्धन पूजा कर प्रकृति के प्रति कृतज्ञता व्यक्त करते हैं लोग_ अशोक वत्स 

मोगा 6 नवंनवंब(कुलभूषण गोयल) गोवर्धन पूजा अन्नकूट के अवसर पर श्री ब्राह्मण सभा पंजाब यूनिट मोगा के सदस्य जिला प्रधान अशोक वत्स की अगुवाई में स्थानीय गांधी रोड पर स्थित अपाहिज गौशाला में जाकर भगवान श्री कृष्ण के दरबार में नतमस्तक हुए। इस मौके पर गोवर्धन पूजा अंकूट की महत्वता के बारे में बताते हुए […]

Continue Reading