6,7 ਨਵੰਬਰ ਨੂੰ ਲੱਗਣਗੇ ਸਾਰੇ ਪੋਲਿੰਗ ਬੂਥਾਂ ‘ਤੇ ਵੋਟਰ ਸਹਾਇਤਾ ਕੈਂਪ

ਮੋਗਾ, 5 ਨਵੰਬਰ ( ਚਰਨਜੀਤ ਸਿੰਘ) ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫ਼ਸਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਆਮ ਜਨਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01-01-2022 ਦੇ ਅਧਾਰ ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਵੋਟਾਂ ਬਣਾਉਣ ਲਈ […]

Continue Reading

ਜੌਗਰਫ਼ੀ ਟੀਚਰਜ਼ ਯੂਨੀਅਨ ਵੱਲੋਂ ਸਿੱਖਿਆ ਮੰਤਰੀ, ਡੀ.ਜੀ.ਐੱਸ.ਈ ਤੇ ਡੀ.ਪੀ.ਆਈ ਨਾਲ ਮੁਲਾਕਾਤ

ਮੋਗਾ 4 ਨਵੰਬਰ ( ਚਰਨਜੀਤ ਸਿੰਘ)ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜੌਗਰਫੀ ਵਿਸ਼ੇ ਦੇ ਲੈਕਚਰਾਰਾਂ ਦੀ ਘਾਟ, ਭੂਗੋਲ (ਜੌਗਰਫੀ) ਪ੍ਰਯੋਗਸ਼ਾਲਾਵਾਂ ਦਾ ਨਾ ਹੋਣਾ, ਹੋਰਨਾਂ ਵਿਸ਼ਿਆਂ ਦੇ ਮੁਕਾਬਲੇ ਇਸ ਵਿਸ਼ੇ ਦੇ ਅਧਿਆਪਕਾਂ ਦੀਆਂ ਪਦਉੱਨਤੀਆਂ ਨਾ ਕਰਨ ਅਤੇ ਨਵੇਂ ਅਪਗ੍ਰੇਡ ਕੀਤੇ ਜਾ ਰਹੇ ਸਕੂਲਾਂ ਵਿੱਚ ਜੌਗਰਫੀ ਲੈਕਚਰਾਰਾਂ ਦੀ ਆਸਾਮੀਆਂ ਦੇਣ ਦੇ ਮੁੱਦੇ ਨੂੰ ਲੈ ਕੇ ਜੌਗਰਫੀ […]

Continue Reading

ਗੰਗਾ ਅਬਲੂ ਕੀ ਦੇ ਵਿਦਿਆਰਥੀਆਂ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ  

ਮੋਗਾ 1 ਨਵੰਬਰ ( ਚਰਨਜੀਤ ਸਿੰਘ) ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਇਕਬਾਲ ਸਿੰਘ ਬੁੱਟਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਭੁਪਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਵਿਖੇ ਸਰਦਾਰ ਸਾਧੂ ਸਿੰਘ ਰੋਮਾਣਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਗਰੀਨ […]

Continue Reading

ਦੋ ਵਿਸ਼ੇਸ਼ ਕੈਂਪਾਂ ਜਰੀਏ ਲੋਕਾਂ ਨੂੰ ਕੁੱਲ 5360 ਸੇਵਾਵਾਂ ਕਰਵਾਈਆਂ ਮੌਕੇ ਤੇ ਮੁਹੱਈਆ

ਮੋਗਾ, 30 ਅਕਤੂਬਰ ( Charanjit Singh ) ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਾਉਣ ਲਈ ਜਿਲਾ ਪ੍ਰਸ਼ਾਸ਼ਨ ਵੱਲੋਂ ਆਯੋਜਿਤ ਕਰਵਾਏ ਗਏ 2 ਰੋਜਾ ਵਿਸ਼ੇਸ਼ ਸੁਵਿਧਾ ਕੈਂਪ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਚੁੱਕੇ ਹਨ। ਇਹ ਮੈਗਾ ਵਿਸ਼ੇਸ਼ ਸੁਵਿਧਾ ਕੈਂਪ ਮੋਗਾ ਸਮੇਤ ਇਸਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ ਆਯੋਜਿਤ ਕੀਤੇ ਗਏ, ਜਿੰਨਾਂ ਦਾ ਆਮ ਲੋਕਾਂ ਨੇ […]

Continue Reading

ਐਚ ਆਈ ਵੀ/ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ 29 ਅਕਤੂਬਰ ( Charanjit Singh) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾ ਅੰਦੇਸ਼ ਕੰਗ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਕਟਰ ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਨੇ ਐਚ ਆਈ ਵੀ/ ਏਡਜ਼ ਜਾਗਰੂਕਤਾ ਵੈਨ ਨੂੰ ਸਿਵਲ ਹਸਪਤਾਲ ਮੋਗਾ ਤੋਂ ਹਰੀ ਝੰਡੀ ਦੇ ਕੇ ਜਾਗਰੂਕਤਾ ਮੁਹਿੰਮ ਲਈ ਰਵਾਨਾ ਕੀਤਾ l ਉਨ੍ਹਾਂ ਦੱਸਿਆ ਕਿ […]

Continue Reading

ਮਾਨਵਤਾ ਦੀ ਸੇਵਾ ਲਈ ਸੰਤ ਨਿਰੰਕਾਰੀ ਮਿਸ਼ਨ ਨੇ ਲਗਾਇਆ ਖੂਨਦਾਨ ਕੈਂਪ

ਮੋਗਾ 30 ਅਕਤੂਬਰ ( ਚਰਨਜੀਤ ਸਿੰਘ )  ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਮਿਸ਼ਨ ਵਲੋਂ ਮੋਗਾ ਸ਼ਹਿਰ ਸਥਿਤ ਸੰਤ ਨਿਰੰਕਾਰੀ ਸਤਸੰਗ ਭਵਨ ਪ੍ਰੀਤ ਨਗਰ ਵਿੱਖੇ ਮਾਨਵਤਾ ਦੀ ਸੇਵਾ ਲਈ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸੰਤ ਨਿਰੰਕਾਰੀ ਮੰਡਲ ਦੇ ਮੈਂਬਰ ਇਨਚਾਰਜ (ਬ੍ਰਾਂਚ ਐਡਮਿਨ) ਸਤਿਕਾਰ ਯੋਗ ਸ਼੍ਰੀ ਐਚ. […]

Continue Reading

श्री साईं पालकी सेवा सोसायटी ने की विशेष बैठक

मोगा  29 अक्तूबर ( कुलभूषण गोयल) श्री साईं पालकी सेवा सोसायटी मोगा की ओर से समूह मोहल्ला निवासियों के सहयोग से मेला विकास मंदिर कार्यक्रम के तहत 26 वां वार्षिक जगराता गत मंगलवार रात गिल रोड गुरु अर्जुन देव नगर स्थित विकास मंदिर में आयोजित किया गया था। जगराते का लेखा जोखा पेश करना हेतु […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਸੇਵਾ ਸ਼ੁਰੂ

ਮੋਗਾ, 29 ਅਕਤੂਬਰ ( Charanjit Singh)  ਗਰੀਬ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਜਾਰੀ ਕੀਤੀ। ਉਹਨਾਂ ਦੱਸਿਆ ਕਿ ਇਸ ਐਂਬੂਲੈਂਸ ਦਾ 10 ਰੁਪਏ ਪ੍ਰਤੀ ਕਿਲੋਮੀਟਰ ਖਰਚਾ ਅਦਾ ਕਰਨਾ ਪਵੇਗਾ। ਇਹ ਐਂਬੁਲੈਂਸ (ਨੰਬਰ ਸੀ ਐੱਚ […]

Continue Reading

ਦੁਸਹਿਰੇ ਦੇ ਅਵਸਰ ‘ਤੇ 15 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 7 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 15 ਅਕਤੂਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰਾ ਦਾ ਪਵਿੱਤਰ ਤਿਉਹਾਰ ਮਿਤੀ 15 ਅਕਤੂਬਰ 2021 ਨੂੰ ਮਨਾਇਆ ਜਾਂਦਾ ਹੈ। ਆਮ ਵੇਖਣ ਵਿੱਚ ਆਉਂਦਾ ਹੈ ਕਿ ਦੁਕਾਨਦਾਰ/ਲੋਕਾਂ ਵੱਲੋਂ ਪਟਾਖੇ ਵੇਚਣ ਲਈ ਅਣਅਧਿਕਾਰਤ ਤੌਰ ਤੇ ਭੰਡਾਰ ਕੀਤੇ ਜਾਂਦੇ ਹਨ ਜਿੰਨਾਂ ਨੂੰ ਵੇਚਣ ਨਾਲ ਕਈ ਵਾਰ ਮਨੁੱਖਤਾ […]

Continue Reading

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਮੋਗਾ, 13 ਅਕਤੂਬਰ ( ਚਰਨਜੀਤ ਸਿੰਘ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਭਰ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ ‘ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ 2 ਅਕਤੂਬਰ, 2021 ਨੂੰ ਸ਼ੁਰੂ ਹੋਈ ਪੈਨ ਇੰਡੀਆ ਕੰਪੇਨ 14 ਨਵੰਬਰ, 2021 ਨੂੰ ਸੰਪੰਨ ਹੋਵੇਗੀ। ਇਸ ਕੰਪੇਨ ਦੀ ਲੜੀ ਤਹਿਤ […]

Continue Reading