ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਰੈੱਡ ਰਿਬਨ ਕੱਲਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ
ਮੋਗਾ 24 ਸਤੰਬਰ ( Charanjit Singh)ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਹੁਕਮਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਮੋਗਾ ਦੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਕਰਵਾਏ ਗਏ। ਇਸ ਮੌਕੇ ਤੇ ਪਿਛਲੇ ਸਾਲ ਦੌਰਾਨ ਰੈੱਡ ਰਿਬਨ ਕੱਲਬਾਂ ਦੇ ਨੋਡਲ ਅਫ਼ਸਰਾਂ ਵਿਚੋਂ 05 […]
Continue Reading
