ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪਹੁੰਚੇ, ਧਰਮਕੋਟ ਤੇ ਮੋਗਾ ਦੀ ਸਿਆਸਤ ’ਤੇ ਲੰਬੀ ਮੀਟਿੰਗ
ਧਰਮਕੋਟ / ਅਮਰੀਕ ਸਿੰਘ ਛਾਬੜਾ ( ਚਰਨਜੀਤ ਸਿੰਘ ) ਬੀਤੀ ਰਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਲੋਹਗੜ੍ਹ ਸਾਹਿਬ ਅਤੇ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਦਾ ਨਿੱਘਾ ਸਵਾਗਤ […]
Continue Reading
