ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ, ਤਸਵੀਰਾਂ ਆਦਿ ਲਗਾਉਣ ‘ਤੇ ਵੀ ਪਾਬੰਦੀ ਦੇ ਆਦੇਸ਼

ਮੋਗਾ 1 ਜਨਵਰੀ ( Charanjit Singh ) ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਹਰੀਸ਼ ਨਾਈਰ ਆਈ.ਏ.ਐਸ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ।ਇਹ ਆਦੇਸ਼ 31 ਜਨਵਰੀ, 2021 ਤੱਕ ਲਾਗੂ ਰਹਿਣਗੇ। ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀ […]

Continue Reading

ਕਰੋਨਾ ਦਾ ਨਵਾਂ ਰੂਪ ਓਮਿਕਰੋਨ ਹੁਣ ਤੱਕ ਦਾ ਸਭ ਤੋਂ ਫੈਲਣ ਵਾਲਾ ਕੋਰੋਨਾਵਾਇਰਸ ਰੂਪ ਸਿੱਧ ਹੋ ਸਕਦਾ

ਮੋਗਾ, 2 ਦਸੰਬਰ ( Charanjit Singh ) ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਹੈ ਕਿ ਕਰੋਨਾ ਦਾ ਨਵਾਂ ਸਾਹਮਣੇ ਆਇਆ ਰੂਪ ‘ਓਮਿਕਰੋਨ’ ਅਜੇ ਤੱਕ ਦਾ ਸਭ ਤੋਂ ਵੱਧ ਫੈਲਾਅ ਵਾਲਾ ਕੋਰੋਨਾਵਾਇਰਸ ਸਿੱਧ ਹੋ ਸਕਦਾ ਹੈ। ਓਮਿਕਰੋਨ ਬਾਰੇ ਸ਼ੁਰੂਆਤੀ ਡਾਟੇ ਤੋਂ ਇਹ ਪਤਾ ਲੱਗਦਾ ਹੈ ਕਿ ਇਹ ਰੂਪ ਬਹੁਤ ਹੀ ਥੋੜੇ ਸਮੇਂ ਵਿੱਚ ਦੱਖਣੀ ਅਫਰੀਕਾ ਵਰਗੇ […]

Continue Reading

ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਤਰੀਕ ‘ਚ ਵਾਧਾ

ਮੋਗਾ, 2 ਦਸੰਬਰ ( Charanjit Singh ) ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਰਦੇਸ਼ਾਂ ‘ਤੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੋਗਾ ਸ੍ਰੀ ਹਰਪਾਲ ਸਿੰਘ ਗਿੱਲ […]

Continue Reading

ਮੋਗਾ ਦੇ ਦੋ ਬੱਚੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ ਵਿੱਚ ਕਰਨਗੇ ਪੰਜਾਬ ਦੀ ਨੁਮਾਇੰਦਗੀ

ਮੋਗਾ, 29 ਨਵੰਬਰ ( Charanjit Singh ) – ਰਾਜ ਪੱਧਰੀ ਜੇਤੂ ਮੋਗਾ ਦੇ ਦੋ ਬੱਚੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ ਵਿੱਚ ਭਾਗ ਲੈਣਗੇ। ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰ ਹਰਚਰਨ ਸਿੰਘ ਵੱਲੋਂ ਦੱਸਿਆ ਗਿਆ ਕਿ 46ਵੇਂ ਵਿਸ਼ਵ ਹੁਨਰ ਮੁਕਾਬਲੇ, ਜੋ ਕਿ ਸ਼ੰਘਾਈ (ਚੀਨ) ਵਿਖੇ ਹੋਣੇ ਹਨ, ਦੇ ਤੀਜੇ ਪੜਾਅ ਤਹਿਤ ਹੋਣ ਵਾਲੇ […]

Continue Reading

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਆਖਰੀ ਤਾਰੀਖ 30 ਨਵੰਬਰ,ਵੱਧ ਤੋਂ ਵੱਧ ਉਮੀਦਵਾਰ ਲੈਣ ਆਖਰੀ ਮੌਕੇ ਦਾ ਲਾਹਾ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ

ਮੋਗਾ, 29 ਨਵੰਬਰ ( Charanjit Singh ) ਵੋਟ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਇਸ ਲਈ ਹਰ ਇੱਕ ਯੋਗ ਉਮੀਦਵਾਰ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਇਸਦੀ ਉਚਿੱਤ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਗਾ ਸ੍ਰੀ ਸਤਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ […]

Continue Reading

ਗੰਗਾ ਸਕੂਲ ਵਿੱਚ ਸਾਇੰਸ ਮੇਲਾ ਕਰਵਾਇਆ ਗਿਆ

ਮੋਗਾ 22 ਨਵੰਬਰ ( ਚਰਨਜੀਤ ਸਿੰਘ ਗਾਹਲਾ )ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਰਦਾਰ ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀ ਹਰਸਿਮਰਨ ਸਿੰਘ ਅਤੇ ਬਲਾਕ ਮੈਂਟਰ ਜਤਿਨ ਸੇਠੀ ਜੀ ਦੀ ਯੋਗ ਅਗਵਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਾਇੰਸ ਵਿਸ਼ੇ ਪ੍ਰਤੀ ਰੁਚੀ […]

Continue Reading

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ – ਵਧੀਕ ਡਿਪਟੀ ਕਮਿਸ਼ਨਰ

ਢੁੱਡੀਕੇ (ਮੋਗਾ), 17 ਨਵੰਬਰ ( Charanjit Singh ) – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 93ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਹਰਚਰਨ ਸਿੰਘ ਨੇ ਸ਼ਿਰਕਤ ਕੀਤੀ […]

Continue Reading

ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨੇਸ਼ਨ ਮੁਹਿੰਮ ਨੂੰ ਤੇਜ਼ ਕਰਨ ਦੇ ਦਿੱਤੇ ਸਖਤ ਨਿਰਦੇਸ਼

ਮੋਗਾ, 13 ਨਵੰਬਰ ( Charanjit Singh ) ਅੱਜ ਡਿਪਟੀ ਕਮਿਸ਼ਨਰ ਮੋਗਾ ਨੇ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਖਾਸ ਕਰ  ਸਿਹਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਲੇਬਰ ਵਿਭਾਗ ਦੇ ਨੁਮਾਇੰਦਿਆਂ ਨਾਲ ਕੋਵਿਡ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮਨੋਰਥ ਵਜੋਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ […]

Continue Reading

18 ਵੱਖ ਵੱਖ ਵਿਭਾਗਾਂ ਦੇ ਡੈਸਕ ਸਥਾਪਿਤ ਕਰਕੇ 500 ਦਰਖਾਸਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਮੋਗਾ, 13 ਨਵੰਬਰ  ( Charanjit Singh ) ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਪੈਨ ਇੰਡੀਆ ਅਵੈਰਨੈੱਸ ਅਤੇ ਆਊਟਰੀਚ ਪ੍ਰੋਗਰਾਮ ਮਿਤੀ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਹੈ ਜੋ ਕਿ 14 ਨਵੰਬਰ ਤੱਕ ਚਲੇਗਾ।ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ […]

Continue Reading

ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ: ਡਿਪਟੀ ਕਮਿਸ਼ਨਰ

ਮੋਗਾ, 12 ਨਵੰਬਰ   (Charanjit Singh)  ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲ ਸਕਣਗੀਆਂ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ 5 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜਿਆ ਗਿਆ ਹੈ। ਉਨਾਂ ਦੱਸਿਆ ਕਿ ਨਵੀਆਂ ਸੇਵਾਵਾਂ ਵਿਚ ਨਗਰ ਕੌਂਸਲ ਕਸਬਿਆਂ ਵਿਚ […]

Continue Reading