Creative Minds Moga ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6 ਬੈਂਡ

ਮੋਗਾ 8 ਦਸੰਬਰ( ਚਰਨਜੀਤ ਸਿੰਘ )  ਮੋਗਾ ਦੀ ਅੰਮ੍ਰਿਤਸਰ ਰੋਡ ਸਥਿਤ ਦਸ਼ਮੇਸ਼ ਨਗਰ ਗਲੀ ਨੰਬਰ 10 ਵਿਖੇ  ਨਵੀਂ ਉੱਭਰ ਰਹੀ ਸੰਸਥਾ ਕਰੀਏਟਿਵ ਮਾਈਡਸ  ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ ।  ਇਸ ਮੌਕੇ ਜਾਣਕਾਰੀ ਦਿੰਦੇ ਸੰਸਥਾ ਦੇ ਡਾਇਰੈਕਟਰ ਪਰਮਪਾਲ ਸਿੰਘ ਨੇ ਦੱਸਿਆ ਕਿ ਸਾਡੀ ਬ੍ਰਾਂਚ ਦੀ ਵਿਦਿਆਰਥਣ ਅਮਨਦੀਪ […]

Continue Reading

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਮੋਗਾ 6 ਦਸੰਬਰ 2021 ( Charanjit Singh ) ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਹਰੀਸ਼ ਨਈਅਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਸਮਾਜਿਕ ਨਿਆਂ ਅਧਿਕਾਰਤਾ […]

Continue Reading

ਸਿਵਲ ਹਸਪਤਾਲ ਵਿੱਚੋਂ ਗੁੰਮ ਹੋਇਆ ਬੱਚਾ ਲੱਭਣ ‘ਤੇ ਬਾਲ ਸੁਰੱਖਿਆ ਕਮੇਟੀ ਮੋਗਾ ਨੇ ਕੀਤਾ ਮੋਗਾ ਪੁਲਿਸ ਦਾ ਧੰਨਵਾਦ

ਮੋਗਾ, 6 ਦਸੰਬਰ ) Charanjit Singh ) ਬੀਤੇ ਦਿਨੀਂ ਮੋਗਾ ਦੇ ਸਿਵਲ ਹਸਪਤਾਲ ਵਿਚੋਂ ਇੱਕ 8 ਮਹੀਨੇ ਦਾ ਬੱਚਾ ਇੱਕ ਨੌਜਵਾਨ ਵਲੋਂ ਅਗਵਾ ਕਰ ਲਿਆ ਗਿਆ ਸੀ, ਜਿਸਨੂੰ ਕਿ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਸੁਰਿੰਦਰਜੀਤ ਸਿੰਘ ਮੰਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਵੱਲੋਂ 10 ਘੰਟਿਆਂ ਵਿੱਚ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਮੋਗਾ ਪੁਲਿਸ […]

Continue Reading

ਕਰੋਨਾ ਦਾ ਨਵਾਂ ਰੂਪ ਓਮਿਕਰੋਨ ਹੁਣ ਤੱਕ ਦਾ ਸਭ ਤੋਂ ਫੈਲਣ ਵਾਲਾ ਕੋਰੋਨਾਵਾਇਰਸ ਰੂਪ ਸਿੱਧ ਹੋ ਸਕਦਾ

ਮੋਗਾ, 2 ਦਸੰਬਰ ( Charanjit Singh ) ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਹੈ ਕਿ ਕਰੋਨਾ ਦਾ ਨਵਾਂ ਸਾਹਮਣੇ ਆਇਆ ਰੂਪ ‘ਓਮਿਕਰੋਨ’ ਅਜੇ ਤੱਕ ਦਾ ਸਭ ਤੋਂ ਵੱਧ ਫੈਲਾਅ ਵਾਲਾ ਕੋਰੋਨਾਵਾਇਰਸ ਸਿੱਧ ਹੋ ਸਕਦਾ ਹੈ। ਓਮਿਕਰੋਨ ਬਾਰੇ ਸ਼ੁਰੂਆਤੀ ਡਾਟੇ ਤੋਂ ਇਹ ਪਤਾ ਲੱਗਦਾ ਹੈ ਕਿ ਇਹ ਰੂਪ ਬਹੁਤ ਹੀ ਥੋੜੇ ਸਮੇਂ ਵਿੱਚ ਦੱਖਣੀ ਅਫਰੀਕਾ ਵਰਗੇ […]

Continue Reading

ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਤਰੀਕ ‘ਚ ਵਾਧਾ

ਮੋਗਾ, 2 ਦਸੰਬਰ ( Charanjit Singh ) ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਰਦੇਸ਼ਾਂ ‘ਤੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੋਗਾ ਸ੍ਰੀ ਹਰਪਾਲ ਸਿੰਘ ਗਿੱਲ […]

Continue Reading

ਮੋਗਾ ਦੇ ਦੋ ਬੱਚੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ ਵਿੱਚ ਕਰਨਗੇ ਪੰਜਾਬ ਦੀ ਨੁਮਾਇੰਦਗੀ

ਮੋਗਾ, 29 ਨਵੰਬਰ ( Charanjit Singh ) – ਰਾਜ ਪੱਧਰੀ ਜੇਤੂ ਮੋਗਾ ਦੇ ਦੋ ਬੱਚੇ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ ਵਿੱਚ ਭਾਗ ਲੈਣਗੇ। ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰ ਹਰਚਰਨ ਸਿੰਘ ਵੱਲੋਂ ਦੱਸਿਆ ਗਿਆ ਕਿ 46ਵੇਂ ਵਿਸ਼ਵ ਹੁਨਰ ਮੁਕਾਬਲੇ, ਜੋ ਕਿ ਸ਼ੰਘਾਈ (ਚੀਨ) ਵਿਖੇ ਹੋਣੇ ਹਨ, ਦੇ ਤੀਜੇ ਪੜਾਅ ਤਹਿਤ ਹੋਣ ਵਾਲੇ […]

Continue Reading

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਆਖਰੀ ਤਾਰੀਖ 30 ਨਵੰਬਰ,ਵੱਧ ਤੋਂ ਵੱਧ ਉਮੀਦਵਾਰ ਲੈਣ ਆਖਰੀ ਮੌਕੇ ਦਾ ਲਾਹਾ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ

ਮੋਗਾ, 29 ਨਵੰਬਰ ( Charanjit Singh ) ਵੋਟ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਇਸ ਲਈ ਹਰ ਇੱਕ ਯੋਗ ਉਮੀਦਵਾਰ ਨੂੰ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਇਸਦੀ ਉਚਿੱਤ ਵਰਤੋਂ ਕਰਨੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਗਾ ਸ੍ਰੀ ਸਤਵੰਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ […]

Continue Reading

ਸਾਇੰਸ ਮੇਲਾ ਬਲਾਕ ਪੱਧਰ ਵਿੱਚੋਂ ਗੰਗਾ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਮੋਗਾ  25 ਨਵੰਬਰ  ( ਚਰਨਜੀਤ ਸਿੰਘ ) ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸਰਦਾਰ ਮੇਵਾ ਸਿੰਘ ਸਿੱਧੂ ਅਤੇ ਉਪ ਜ਼ਿਲ੍ਹਾ ਸਿਖਿਆ ਅਫਸਰ ਸਰਦਾਰ ਇਕਬਾਲ ਸਿੰਘ ਬੁੱਟਰ ਡੀ ਐਮ ਸਾਇੰਸ ਸ੍ਰੀ ਹਰਸਿਮਰਨ ਸਿੰਘ ਅਤੇ ਬਲਾਕ ਮੈਂਟਰ ਜਤਿਨ ਸੇਠੀ ਜੀ ਦੀ ਯੋਗ ਅਗਵਾਈ ਅਧੀਨ ਬਲਾਕ ਗੋਨਿਆਣਾ ਦਾ ਸਾਇੰਸ ਮੇਲਾ ਕਰਵਾਇਆ ਗਿਆ ਇਸ ਸਾਇੰਸ ਮੇਲੇ […]

Continue Reading

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ

ਬਾਘਾ ਪੁਰਾਣਾ (ਮੋਗਾ), 25 ਨਵੰਬਰ ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ […]

Continue Reading

ਮੋਗਾ ਵਿਖੇ ਸ਼ਹੀਦ ਭਗਤ ਸਿੰਘ ਈ-ਰਿਕਸ਼ਾ ਯੂਨੀਅਨ ਦਾ ਗਠਨ ਹੋਇਆ

ਮੋਗਾ 22 ਨਵੰਬਰ ( ਸੁੱਖੀ  ਸਫ਼ਰੀ ) ਭਾਵਾਧਸ ਯੂਥ ਵਿੰਗ ਪੰਜਾਬ ਪ੍ਰਧਾਨ ਵੀਰਭਾਨ ਦਾਨਵ ਜੀ  ਯੂਥ ਵਿੰਗ ਪੰਜਾਬ ਵਾਇਸ ਪ੍ਰਧਾਨ ਸੁੱਖੀ ਸਫ਼ਰੀ ਦੀ ਅਗਵਾਈ ਵਿਚ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਈ-ਰਿਕਸ਼ਾ ਯੂਨੀਅਨ ਦਾ ਗਠਨ ਕੀਤਾ ਗਿਆ ।  ਈ ਰਿਸ਼ਕਾ ਯੂਨੀਅਨ ਦੇ ਨੁਮਾਇੰਦਿਆਂ ਨੂੰ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ  ਈ ਰਿਸ਼ਕਾ ਯੂਨੀਅਨ ਦੇ ਮੈਂਬਰਾਂ […]

Continue Reading