18 ਵੱਖ ਵੱਖ ਵਿਭਾਗਾਂ ਦੇ ਡੈਸਕ ਸਥਾਪਿਤ ਕਰਕੇ 500 ਦਰਖਾਸਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ
ਮੋਗਾ, 13 ਨਵੰਬਰ ( Charanjit Singh ) ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਉੱਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਪੈਨ ਇੰਡੀਆ ਅਵੈਰਨੈੱਸ ਅਤੇ ਆਊਟਰੀਚ ਪ੍ਰੋਗਰਾਮ ਮਿਤੀ 2 ਅਕਤੂਬਰ ਤੋਂ ਸ਼ੁਰੂ ਕੀਤਾ ਗਿਆ ਹੈ ਜੋ ਕਿ 14 ਨਵੰਬਰ ਤੱਕ ਚਲੇਗਾ।ਇਸ ਪ੍ਰੋਗਰਾਮ ਤਹਿਤ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ […]
Continue Reading
