ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ – ਸੁਭਾਸ਼ ਚੰਦਰ
ਮੋਗਾ, 17 ਸਤੰਬਰ (Charanjit Singh) – ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਵਿਦੇਸ਼ਾਂ ਵੱਲ ਦੌੜਨ ਦੀ ਬਜਾਏ ਕਿੱਤਾਮੁਖੀ ਸਿਖਲਾਈ ਪ੍ਰਾਪਤ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਆਰਸੇਟੀ ਦਾ ਵੀ ਇਹ ਫਰਜ਼ ਬਣਦਾ ਹੈ ਕਿ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖ਼ਲਾਈ ਦੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਹ ਪ੍ਰੇਰਨਾ […]
Continue Reading
