ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਨੇ ਵਰਲਡ ਰੇਬੀਜ਼ ਡੇਅ ਉੱਤੇ ਦਿੱਤੀ ਜ਼ਿਲ੍ਹਾ ਵਾਸੀਆਂ ਨੂੰ ਵਿਸ਼ੇਸ਼ ਸਲਾਹ
ਮੋਗਾ, 27 ਸਤੰਬਰ:(Charanjit Singh) ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਮੋਗਾ ਡਾ.ਹਰਵੀਨ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਸਾਲ 28 ਸਤੰਬਰ ਨੂੰ ਵਿਸ਼ਵ ਰੇਬੀਜ਼ ਡੇਅ ਮਨਾਇਆ ਜਾਂਦਾ ਹੈ। ਡਾ. ਹਰਵੀਨ ਕੌਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਇੱਕ ਵਿਗਿਆਨੀ ਲੁਇਸ ਪਾਸਚਰ ਜਿਸ ਨੇ ਹਲਕਾਅ ਵਰਗੀ ਭਿਆਨਕ ਬਿਮਾਰੀ ਦੀ ਵੈਕਸੀਨ ਦੀ ਖੋਜ ਕੀਤੀ ਸੀ ਉਹਨਾ ਦੀ […]
Continue Reading
