ਨਸ਼ਾ ਅਤੇ ਆਰਥਿਕ-ਸਮਾਜਿਕ ਜਾਗਰੂਕਤਾ ਸਰਵੇਖਣ ਤੋਂ ਵਾਂਝੇ ਪਰਿਵਾਰ 31 ਅਕਤੂਬਰ ਤੱਕ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਕਰਵਾਉਣ ਸਰਵੇਖਣ

ਮੋਗਾ, 23 ਅਕਤੂਬਰ: ( ਚਰਨਜੀਤ ਸਿੰਘ ) ਨਸ਼ਾ ਅਤੇ ਆਰਥਿਕ-ਸਮਾਜਿਕ ਜਾਗਰੂਕਤਾ ਸਰਵੇਖਣ ਤਹਿਤ ਜਿਹੜੇ ਪਰਿਵਾਰ ਕਿਸੇ ਕਾਰਨ ਕਰਕੇ ਸਰਵੇਖਣ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਸਰਵੇਖਣ ਦੇ ਘੇਰੇ ਵਿੱਚ ਲਿਆਉਣ ਲਈ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ 31 ਅਕਤੂਬਰ ਤੱਕ ਦੋ ਗਣਨਾਕਾਰ ਤਾਇਨਾਤ ਕੀਤੇ ਗਏ ਹਨ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਗਾ ਸ਼੍ਰੀ […]

Continue Reading

ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਮੋਗਾ, 23 ਅਕਤੂਬਰ: ( ਚਰਨਜੀਤ ਸਿੰਘ ) ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੀ ਪ੍ਰਕਿਰਿਆ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਚੋਣਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮੋਗਾ ਸ੍ਰੀ ਸਾਗਰ […]

Continue Reading

ਮੋਗਾ, 20 ਅਕਤੂਬਰ: ( ਚਰਨਜੀਤ ਸਿੰਘ )   ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰਕਾਸ਼ਿਤ ਗਰੁੱਪ-ਡੀ ਦੀਆਂ ਆਸਾਮੀਆਂ ਲਈ ਲਿਖਤੀ ਪ੍ਰੀਖਿਆ ਮਿਤੀ 25 ਅਕਤੂਬਰ, 2026 (ਐਤਵਾਰ) ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਲਈ ਉਮੀਦਵਾਰਾਂ ਦਾ ਰਿਪੋਰਟਿੰਗ ਸਮਾਂ ਸਵੇਰੇ 9 ਵਜੇ ਨਿਰਧਾਰਤ ਕੀਤਾ ਗਿਆ ਹੈ। ਜ਼ਿਲ੍ਹਾ ਮੋਗਾ ਵਿੱਚ ਇਸ ਪ੍ਰੀਖਿਆ […]

Continue Reading

ਨਸ਼ਾ ਤਸਕਰੀ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਖ਼ਿਲਾਫ਼ ਮੋਗਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ ਜਾਰੀ

ਮੋਗਾ, 20 ਅਕਤੂਬਰ: ( ਚਰਨਜੀਤ ਸਿੰਘ )   ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਨਕੇਲ ਕੱਸਣ ਲਈ ਡਰੱਗ ਕੰਟਰੋਲ ਵਿਭਾਗ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਸਾਗਰ […]

Continue Reading

ਰਾਊਵਾਲਾ, ਮੇਲਕ ਕੰਗਾਂ ਤੇ ਅਕਾਲੀਆਂ ਵਾਲਾ ਦੇ ਸਰਕਾਰੀ ਹਾਈ ਸਕੂਲ ਬਾਰਵੀਂ ਜਮਾਤ ਤੱਕ ਅਪਗ੍ਰੇਡ, ਵਿਧਾਇਕ ਲਾਡੀ ਢੋਸ ਨੇ ਕੀਤਾ ਉਦਘਾਟਨ

ਧਰਮਕੋਟ,20 ਅਕਤੂਬਰ (ਅਕਾਲੀਆਂ ਵਾਲਾ) ( ਚਰਨਜੀਤ ਸਿੰਘ ) — ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਰਕਾਰੀ ਹਾਈ ਸਕੂਲ ਰਾਊਵਾਲਾ, ਮੇਲਕ ਕੰਗਾਂ ਅਤੇ ਅਕਾਲੀਆਂ ਵਾਲਾ ਨੂੰ ਬਾਰਵੀਂ ਜਮਾਤ ਤੱਕ ਅਪਗ੍ਰੇਡ ਕਰਨ ਦਾ ਉਦਘਾਟਨ ਕੀਤਾ। 19 ਅਕਤੂਬਰ ਨੂੰ ਕਰਵਾਏ ਗਏ […]

Continue Reading

ਮਾਨਸਾ ਦੀ ਧਰਤੀ ਤੋਂ ਆਇਆ ਲਾਹਨਤੀ ਪੱਤਰ ਐਮ ਐਲ ਏ ਹਲਕਾ ਧਰਮਕੋਟ ਨੂੰ ਸੋਂਪਿਆ

( ਚਰਨਜੀਤ ਸਿੰਘ ) ਧਰਮਕੋਟ 19 ਅਕਤੂਬਰ ( ) ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮਕੇ ਸੂਬਾ ਪ੍ਰਧਾਨ ਬੀਕੇਯੂ ਬਹਿਰਾਮਕੇ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਸੂਬਾ ਸਕੱਤਰ ਗੁਰਨਾਮ ਸਿੰਘ ਢਿਲੋਂ, ਜਿਲਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ, ਜਸਵੰਤ ਸਿੰਘ ਖੋਸਾ ਕੈਸ਼ੀਅਰ, ਸਵਰਨ ਸਿੰਘ ਬਲਾਕ ਪ੍ਰਧਾਨ ਕੋਟ ਈਸੇ ਖਾਂ,ਤਰਸੇਮ ਸਿੰਘ ਜੰਗ ਯੂਥ ਪ੍ਰਧਾਨ, ਲਖਵਿੰਦਰ ਸਿੰਘ ਜੋਨ ਪ੍ਰਧਾਨ […]

Continue Reading

ਭਾਸ਼ਾ ਵਿਭਾਗ ਤੇ ਸਮੂਹ ਸਾਹਿਤ ਸਭਾਵਾਂ ਵੱਲੋਂ ਕੇ. ਐੱਲ. ਗਰਗ ਸਿਮਰਤੀ ਸਮਾਰੋਹ

( ਚਰਨਜੀਤ ਸਿੰਘ ) ਮੋਗਾ 19 ਅਕਤੂਬਰ (000) ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਸਾਹਿਤ ਸਭਾਵਾਂ ਅਤੇ ਐੱਸ. ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਵਿਛੋੜਾ ਦੇ ਗਏ ਪ੍ਰਸਿੱਧ ਵਿਅੰਗਕਾਰ ਅਤੇ ਬਹੁ ਵਿਧਾਵੀ ਲੇਖਕ ਕੇ. ਐੱਲ. ਗਰਗ ਦੀ ਯਾਦ ਵਿੱਚ ਐੱਸ.ਡੀ. ਮਾਡਲ ਸਕੂਲ ਵਿਖੇ ਸਿਮਰਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ। […]

Continue Reading

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੇ ਜਰਨਲ ਹਾਊਸ ਵਿਚ ਸਾਮਲ ਮੈਬਰ

ਮੋਗਾ 15 ਅਕਤੂਬਰ (000) ( ਚਰਨਜੀਤ ਸਿੰਘ ) ਸੀਨੀਅਰ ਸਿਟੀਜਨ ਕੋਂਸਲ (ਸੇਵਾਮੁਕਤ ਕਰਮਚਾਰੀ) ਮੋਗਾ ਰਜਿ: ਨੰ 96 ਦੇ ਜਰਨਲ ਹਾਊਸ ਦੀ ਮੀਟਿੰਗ ਕਮਲ ਸਵੀਟ ਹਾਉਸ ਮੋਗਾ ਵਿਖੇ ਉਪ ਪ੍ਰਧਾਨ ਦਰਬਾਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਉਹਨਾਂ ਦੇ ਨਾਲ ਸਭ ਤੋ ਸੀਨੀਅਰ ਮੈਬਰ ਸ ਗੁਰਦਰਸ਼ਨ ਸਿੰਘ ਸੋਢੀ ਤੇ ਨੈਸ਼ਨਲ ਐਵਾਰਡੀ ਜੋਗਿੰਦਰ ਸਿੰਘ ਲੋਹਾਮ ਮੰਚ ਤੇ […]

Continue Reading

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਇਨਸਾਫ ਅਤੇ ਪੰਜਾਬ ’ਚੋਂ ਨਸ਼ਾ ਖਤਮ ਕਰਨ ਲਈ ਲੱਗੇ ਧਰਨੇ ਦੌਰਾਨ ਭਾਈ ਕਲਿਆਣਾ ਜੀ ਗੁਰਮਤਿ ਗ੍ਰੰਥੀ ਸੰਸਥਾ ਦੇ ਆਗੂ ਗ੍ਰਿਫ਼ਤਾਰ

( ਚਰਨਜੀਤ ਸਿੰਘ ) ਭਾਈ ਕਲਿਆਣਾ ਜੀ ਗੁਰਮਤਿ ਗ੍ਰੰਥੀ ਸੰਸਥਾ ਪੰਜਾਬ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ, ਪੀੜਤ ਪਰਿਵਾਰ ਨੂੰ ਇਨਸਾਫ ਦਵਾਉਣ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਮੰਗ ਨੂੰ ਲੈ ਕੇ ਧਰਮਕੋਟ ਹਾਈਵੇਅ ’ਤੇ ਧਰਨਾ ਦਿੱਤਾ ਗਿਆ ਅਤੇ ਹਾਈਵੇਅ ਬੰਦ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਦਾ […]

Continue Reading

ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਵੱਲੋਂ ਮੋਗਾ ਦਾ ਦੌਰਾ

ਮੋਗਾ, 17 ਅਕਤੂਬਰ: ( ਚਰਨਜੀਤ ਸਿੰਘ ) ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ ਉੱਚ ਪੱਧਰੀ ਤਕਨੀਕੀ ਟੀਮ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਟੀਮ ਵਿੱਚ ਕਮਿਸ਼ਨ […]

Continue Reading