ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ 23 ਜੂਨ ਨੂੰ ਲੱਗੇਗਾ ਸਵੈ ਰੋਜ਼ਗਾਰ ਜਾਗਰੂਕਤਾ ਕੈਂਪ

ਮੋਗਾ, 22 ਜੂਨ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਇੱਕ ਸਵੈ-ਰੋਜ਼ਗਾਰ ਕੈਂਪ ਮਿਤੀ 23 ਜੂਨ, 2022 ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਥੀਮ ਤਹਿਤ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ੍ਰੀਮਤੀ […]

Continue Reading

ਫਲਾਂ ਅਤੇ ਹੋਰ ਫ਼ਸਲਾਂ ਦੀ ਪ੍ਰੋਸੈਸਿੰਗ ਲਈ 2 ਕਰੋੜ ਰੁਪਏ ਤੱਕ ਦੇ ਕਰਜ਼ੇ ਦੇ ਵਿਆਜ ’ਤੇ 3 ਪ੍ਰਤੀਸ਼ਤ ਮਿਲਦੀ ਹੈ ਛੋਟ

ਮੋਗਾ, 21 ਜੂਨ ( Charanjit Singh ) : ਬਾਗਬਾਨੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਬਾਰੇ ਜ਼ਿਲਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਕੇ.ਪੀ.ਐਮ.ਜੀ ਅਡਵਾਈਜਰੀ ਸਰਵਿਸ ਵਲੋਂ ਸ਼੍ਰੀਮਤੀ ਰਵਦੀਪ ਕੌਰ ਨੇ ਵੱਖ-ਵੱਖ ਬਾਗਬਾਨੀ ਖੇਤਰ ਨਾਲ ਸਬੰਧਿਤ ਕੋਲਡ ਸਟੋਰ ਮਾਲਕਾਂ, ਅਗਾਂਹਵਧੂ ਬਾਗਬਾਨਾਂ, ਬੈਕਾਂ ਅਤੇ ਹੋਰ ਵਿਭਾਗਾਂ ਦੇ […]

Continue Reading

अग्रवाल सभा मोगा द्वारा दिव्य एवं भव्य महाआरती का आयोजन

  मोगा 20/06/2022 ( Charanjit Singh )स्थानीय महाराजा अग्रसेन पार्क पुरानी दाना मंडी मोगा में अग्रवाल सभा मोगा द्वारा स्थापित महाराजा अग्रसेन जी के प्रतिमा स्थल पर अग्रवाल सभा मोगा द्वारा जिला अध्यक्ष मनजीत कांसल और जिला महासचिव रामपाल गुप्ता की गरिमामई उपस्थिति में महाराजा अग्रसेन जी की सप्ताहिक दिव्य एवं भव्य महाआरती का आयोजन […]

Continue Reading

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਸਰਕਾਰ ਮੇਹਰਬਾਨ , ਚੁੱਪ ਚੁਪੀਤੇ ਇੱਕ ਮਹੀਨੇ ਦੀ ਦਿੱਤੀ ਪੈਰੋਲ

ਮੋਗਾ 17 ਜੂਨ ( ਚਰਨਜੀਤ ਸਿੰਘ )  ਡੇਰਾ ਮੁਖੀ ਤੇ ਸਰਕਾਰ ਮੇਹਰਬਾਨ,ਚੁੱਪ ਚੁਪੀਤੇ ਇੱਕ ਮਹੀਨੇ ਦੀ ਦਿੱਤੀ ਪੈਰੋਲ ਅੱਜ ਸ਼ੁੱਕਰਵਾਰ ਨੂੰ ਸਰਕਾਰ ਨੇ ਚੁੱਪ ਚੁਪੀਤੇ ਇੱਕ ਮਹੀਨੇ ਦੀ ਪੈਰੋਲ ਤੇ ਜੇਲ੍ਹ ਵਿੱਚੋਂ ਕੱਢ ਕੇ ਭਾਰੀ ਸੁਰੱਖਿਆ ਪ੍ਰਬੰਧਾਂ ਨਾਲ ਮਿਲੀ ਜਾਣਕਾਰੀ ਮੁਤਾਬਕ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਭੇਜ ਦਿੱਤਾ ਗਿਆ ਹੈ। ਇਹ ਆਸ਼ਰਮ ਬਾਗਪਤ ਦੇ ਬਰਨਾਵਾ […]

Continue Reading

ਸਭ ਤੋਂ ਵੱਧ ਐਨ ਆਰ ਆਈ ਪਰਿਵਾਰਾਂ ਵਾਲੇ ਜ਼ਿਲ੍ਹਾ ਮੋਗਾ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ

ਮੋਗਾ, 10 ਜੂਨ ( Charanjit Singh ) ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਦੇ ਇਸ ਐਲਾਨ ਦਾ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਬਹੁਤ ਲਾਭ ਹੋਵੇਗਾ। […]

Continue Reading

ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀਆਂ ਮੁਫ਼ਤ ਕੋਚਿੰਗ ਕਲਾਸਾਂ ਲਈ ਹੁਣ 5 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ

ਮੋਗਾ, 31 ਮਈ ( Charanjit Singh ) ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਲੋਂ ਲੋੜਵੰਦ ਕਾਬਿਲ ਵਿਦਿਆਰਥੀਆਂ ਲਈ ਯੂ.ਪੀ.ਐੱਸ.ਸੀ/ ਭਾਰਤੀ ਪ੍ਰਸ਼ਾਸ਼ਕੀ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਕੋਚਿੰਗ ਕਲਾਸਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ, ਚਨਾਬ ਜੇਹਲਮ ਬਿਲਡਿੰਗ, ਤੀਜੀ ਮੰਜ਼ਿਲ ਵਿਖੇ ਬਹੁਤ ਹੀ ਜਲਦ ਚਲਾਈਆਂ […]

Continue Reading

ਦਿਓਣ ਵਿਖੇ ਨਸ਼ਾ ਮੁਕਤ ਅਭਿਆਨ ਤਹਿਤ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ ਗਏ  

ਮੋਗਾ 28 ਮਈ ( ਚਰਨਜੀਤ ਸਿੰਘ) ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਸ੍ਰੀਮਤੀ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਕਲਸਟਰ ਦਿਉਣ ਵਿਖੇ ਪ੍ਰਿੰਸੀਪਲ ਜੋਗਿੰਦਰ ਸਿੰਘ ਬੱਲਮਗੜ੍ਹ ਦੀ ਦੇਖ ਰੇਖ ਹੇਠ […]

Continue Reading

ਐਕਸਫੋਰਡ ਆਈਲੈਟਸ ਇਮੀਗ੍ਰੇਸ਼ਨ ਬਾਘਾ ਪੁਰਾਣਾ ਦਫਤਰ ਵਿਖੇ ਜ਼ਿਲੇ ਭਰ ਦੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮੁਖੀਆਂ ਦੀ ਹੋਈ ਇਕੱਤਰਤਾ ।

  ਬਾਘਾ ਪੁਰਾਣਾ  26 ਜੂਨ ( Charanjit Singh)- ਐਕਸਫੋਰਡ ਆਈਲੈਟਸ ਇਮੀਗ੍ਰੇਸ਼ਨ ਬਾਘਾ ਪੁਰਾਣਾ ਦਫਤਰ ਵਿਖੇ ਜ਼ਿਲੇ ਭਰ ਦੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮਾਲਕਾਂ ਦੀ ਭਰਵੀਂ ਇਕੱਤਰਤਾ ਹੋਈ ਜਿਸ ਦੀ ਅਗਵਾਈ ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੋਸਾ (ਡੈਫੋਡਿਲ ਮੋਗਾ) ਨੇ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਕਸਫੋਰਡ ਸੰਸਥਾ ਦੇ ਮੁਖੀ ਕੁਲਦੀਪ ਸਿੰਘ ਨੇ ਦੱਸਿਆ ਕਿ ਜਿੱਥੇ […]

Continue Reading

ਪੰਜਾਬ ਪੁਲਿਸ ਅਤੇ ਫੌਜ ਵਿੱਚ ਭਰਤੀ ਲਈ ਲਿਖਤੀ ਪੇਪਰ ਅਤੇ ਸਰੀਰਿਕ ਟੈਸਟ ਦੀ ਮੁਫ਼ਤ ਕਰਵਾਈ ਜਾਵੇਗੀ ਤਿਆਰੀ

ਮੋਗਾ, 26 ਮਈ ( Charanjit Singh ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿੱਚ ਪੰਜਾਬ ਪੁਲਿਸ ਦੀ ਅਤੇ ਫੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਸਰੀਰਿਕ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਸ ਸਬੰਧੀ ਵਧੇਰੇ  ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ […]

Continue Reading

ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵੱਲੋਂ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ

ਮੋਗਾ, 25 ਮਈ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਥੀਮ ਤਹਿਤ ਦਿਹਾਤੀ ਲੋਕਾਂ ਨੂੰ ਬੈਂਕਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਅਤੇ ਵਿੱਤੀ ਸਾਖਰਤਾ ਮੁਹੱਈਆ ਕਰਵਾਉਣ ਲਈ ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵੱਲੋਂ ਬਹੋਨਾ ਪਿੰਡ ਵਿਖੇ ਵਿੱਤੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ […]

Continue Reading