ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੁਆਰਾ ਬੈਂਕਾਂ ਨਾਲ ਰਾਸ਼ਟਰੀ ਲੋਕ ਅਦਾਲਤ  ਸਬੰਧੀ ਕੀਤੀ ਮੀਟਿੰਗ

ਮੋਗਾ, 7 ਅਪ੍ਰੈਲ ( Charanjit Singh ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਸ਼ਟਰੀ ਲੋਕ ਅਦਾਲਤ ਮਿਤੀ 14.05.2022 ਨੂੰ ਲਗਾਈ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਮੈਡਮ ਮਨਦੀਪ ਪੰਨੂੰ ਜੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਸ਼੍ਰੀ […]

Continue Reading

ਏ.ਐਸ.ਆਈ. ਪ੍ਰੀਤਮ ਸਿੰਘ ਅਤੇ ਮੁਨਸ਼ੀ ਮਨਦੀਪ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਮਾਮਲਾ ਦਰਜ

ਮੋਗਾ, 6 ਅਪ੍ਰੈਲ ਚਤੁਰਵੇਦੀ ਸ਼ਰਮਾ ਪੁੱਤਰ ਸ਼੍ਰੀ ਜਗਦੀਸ਼ ਚੰਦ ਵਾਸੀ ਆਕਲੀਆ ਜਲਾਲ, ਤਹਿਸੀਲ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਏ.ਐਸ.ਆਈ. ਪ੍ਰੀਤਮ ਸਿੰਘ ਅਤੇ ਮੁਨਸ਼ੀ ਮਨਦੀਪ ਸਿੰਘ ਚੌਂਕੀ ਦੀਨਾ ਸਾਹਿਬ, ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਸ੍ਰੀ ਕੇਵਲ ਕ੍ਰਿਸ਼ਨ ਨੇ ਦੱਸਿਆ […]

Continue Reading

ਹੁਣ ਰੋਜ਼ਾਨਾ ਹੋਵੇਗੀ ਮੰਡੀਆਂ ਵਿੱਚ ਖ੍ਰੀਦ ਪ੍ਰਬੰਧਾਂ ਦੀ ਚੈਕਿੰਗ

ਮੋਗਾ, 4 ਅਪ੍ਰੈਲ ( Charanjit Singh ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਦੇ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇ਼ਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਘੱਟ ਤੋਂ ਘੱਟ ਸਮੇਂ ਵਿੱਚ ਅਤੇ ਬਿਨ੍ਹਾਂ ਕਿਸੇ […]

Continue Reading

ਪ੍ਰਾਈਵੇਟ ਸਹਾਇਕ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਐਮ ਐਲ ਏ ਅਮਨਦੀਪ ਕੌਰ ਅਰੌੜਾ ਨੂੰ ਦਿੱਤਾ ਗਿਆ ਮੰਗ ਪੱਤਰ

ਮੋਗਾ 31 ਮਾਰਚ ( ਦਵਿੰਦਰ ਕੁਮਾਰ, ਸੰਦੀਪ ਮੌਂਗਾ)ਪ੍ਰਾਈਵੇਟ ਸਹਾਇਕ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਐਮ ਐਲ ਏ ਅਮਨਦੀਪ ਕੌਰ ਅਰੌੜਾ ਨੂੰ ਮੰਗ ਪਤਰ ਦਿੱਤਾ ਗਿਆ ਜਿਸ ਵਿਚ ਪ੍ਰਾਈਵੇਟ ਸਹਾਇਕ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਦਸਿਆ ਕਿ ਪੰਜਾਬ ਦਾ ਕਰੀਬ 3000 (ਤਿੰਨ ਹਜਾਰ) ਪ੍ਰਾਈਵੇਟ ਸਹਾਇਕ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਹਟਾਏ ਜਾਣ ਤੇ ਬੇਰੁਜਗਾਰੀ ਕਾਰਨ ਅਸੀਂ ਤੇ ਸਾਡੇ ਪਰਿਵਾਰ […]

Continue Reading

ਜੌਗਰਫ਼ੀ ਟੀਚਰਜ਼ ਯੂਨੀਅਨ ਵੱਲੋਂ ਗਜ਼ਟ ਨੋਟੀਫਿਕੇਸ਼ਨ ਤੇ ਹਾਈਕੋਰਟ ਦਾ ਫੈਸਲਾ ਲਾਗੂ ਕਰਨ ਦੀ ਮੰਗ

ਫ਼ਰੀਦਕੋਟ 30 ਮਾਰਚ ( ਚਰਨਜੀਤ ਸਿੰਘ , ਸੁਖਜਿੰਦਰ ਸਿੰਘ ) ਪੰਜਾਬ ਵਿੱਚ ਭੂਗੋਲ (ਜੌਗਰਫ਼ੀ) ਵਿਸ਼ੇ ਨਾਲ ਹੋ ਰਹੇ ਵਿਤਕਰੇ ਨੂੰ ਦੂਰ ਕਰਵਾਉਣ, ਇਸ ਵਿਸ਼ੇ ਦੇ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਅਤੇ ਇਸ ਅਹਿਮ ਵਿਸ਼ੇ ਨੂੰ ਪ੍ਰਫੁੱਲਿਤ ਕਰਨ ਲਈ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ […]

Continue Reading

ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮਿੱਡ-ਡੇ-ਮੀਲ, ਆਂਗਣਵਾੜੀ ਅਤੇ ਰਾਸ਼ਨ ਡਿਪੂਆਂ ਤੇ ਸਕੂਲਾਂ ਆਦਿ ਦੀ ਕੀਤੀ ਚੈਕਿੰਗ

ਮੋਗਾ/ਬਾਘਾਪੁਰਾਣਾ/ਅਜੀਤਵਾਲ, 29 ਮਾਰਚ ( Charanjit Singh ) – ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਕਿਹਾ ਹੈ ਕਿ ਪੰਜਾਬ ਦੇ ਹਰੇਕ ਯੋਗ ਲਾਭਪਾਤਰੀ ਤੱਕ ਮੁਫ਼ਤ ਅਤੇ ਰਿਆਯਤੀ ਦਰਾਂ ਉੱਤੇ ਰਾਸ਼ਨ ਪਹੁੰਚਣਾ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਨੂੰ ਸਖ਼ਤੀ ਨਾਲ ਲਾਗੂ […]

Continue Reading

ਐਸ.ਐਸ.ਪੀ. ਮੋਗਾ ਵੱਲੋਂ ਮੈਡੀਕਲ ਐਸੋਸ਼ੀਏਸਨ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ

ਮੋਗਾ  30 ਮਾਰਚ  ( Charanjit Singh )  ਸ਼੍ਰੀ ਚਰਨਜੀਤ ਸਿੰਘ ਸੋਹਲ , IPS ਐਸ.ਐਸ.ਪੀ ਮੋਗਾ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਭੱਟੀ, PPS ਐਸ.ਪੀ (ਇੰਨਵੈਸਟੀਗੇਸ਼ਨ) ਵੱਲੋ ਅੱਜ ਮਿਤੀ 30 ਮਾਰਚ 2022 ਨੂੰ ਜਿਲ੍ਹਾ ਮੋਗਾ ਦੀ ਮੈਡੀਕਲ ਐਸੋਸ਼ੀਏਸਨ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਐਸੋਸ਼ੀਏਸ਼ਨ ਦੇ ਮੈਂਬਰਾਂ ਨੂੰ ਨਸ਼ੇ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਪੂਰਨ ਰੋਕਥਾਮ ਕਰਨ […]

Continue Reading

ਟੀ.ਐਲ.ਐਫ ਸਕੂਲ ਦੇ 12 ਵੀਂ ਕਲਾਸ ਦੇ ਵਿਦਿਆਰਥੀਆਂ ਨੇ ਟਰਮ-1 ਪ੍ਰੀਖਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 21 ਮਾਰਚ ( Charanjit Singh )-ਸੀ.ਬੀ.ਐਸ.ਈ ਬੋਰਡ ਵੱਲੋਂ ਬਾਹਰਵੀਂ ਕਲਾਸ ਸੈਸ਼ਨ 2021-22 ਟਰਮ-1 ਦੇ ਐਲਾਨ ਕੀਤੇ ਗਏ ਨਤੀਜਿਆ ਵਿਚ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪਿ੍ਰੰਸੀਪਲ ਸਮਰਿਤੀ ਭੱਲਾ ਨੇ ਦੱਸਿਆ ਕਿ ਸਕੂਲ […]

Continue Reading

ਜਿਲਾ ਫੂਡ ਕਮਿਸ਼ਨਰ ਮੋਗਾ ਨੇ ਹਲਵਾਈ ਯੂਨੀਅਨ ਨਾਲ ਮੀਟਿੰਗ ਕੀਤੀ

ਮੋਗਾ 25 ਮਾਰਚ ( ਚਰਨਜੀਤ ਸਿੰਘ ) ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਦੇ ਹੁਕਮ ਮੁਤਾਬਿਕ ਜਿਲੇ ਅੰਦਰ ਮਨਜਿੰਦਰ ਸਿੰਘ ਢਿੱਲੋਂ ਜਿਲਾ ਫੂਡ ਕਮਿਸ਼ਨਰ ਮੋਗਾ ਅਤੇ ਇੰਸਪੈਕਟਰ ਫੂਡ ਸਿਵਿਲ ਅਤੇ ਸਪਲਾਈ ਡਾਕਟਰ ਜਿਤਿੰਦਰ ਸਿੰਘ ਵਿਰਕ ਨੇ ਹਲਵਾਈ ਯੂਨੀਅਨ ਨਾਲ ਅਤੇ ਹੋਟਲ ਮਾਲਕਾ ਨਾਲ ਸਾਂਝੇ ਤੌਰ ਤੇ ਮੀਟਿੰਗ ਕੀਤੀ । ਇਸ ਮੌਕੇ ਓਹਨਾ ਨੇ ਤੰਦਰੁਸਤ […]

Continue Reading

ਵਿਧਾਨ ਸਭਾ ਚੋਣਾਂ ਕਾਰਨ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹਥਿਆਰਾਂ ਨੂੰ ਰਿਲੀਜ਼ ਕਰਨ ਦੇ ਹੁਕਮ ਜਾਰੀ

ਮੋਗਾ, 25 ਮਾਰਚ ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਵਿਧਾਨ ਸਭਾ ਚੋਣਾਂ -2022 ਦੇ ਮੱਦੇਨਜ਼ਰ ਜਿ਼ਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸਮੂਹ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿੱਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ। ਸ੍ਰੀ ਹਰਚਰਨ ਸਿੰਘ […]

Continue Reading