ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਕਰਵਾਈ ਗਈ ਜ਼ਿਲ੍ਹਾ ਯੁਵਾ ਸੰਸਦ
ਮੋਗਾ, 24 ਮਾਰਚ ( Charanjit Singh ) ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਨੌਜਵਾਨਾਂ ਨੂੰ ਚਲੰਤ ਵਿਸ਼ਿਆਂ ਦੀ ਜਾਣਕਾਰੀ ਅਤੇ ਸੰਸਦ ਦੇ ਨਿਯਮਾਂ ਦੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਯੁਵਾ ਸੰਸਦ ਪ੍ਰੋਗਰਾਮ ਦਾ ਆਯੋਜਨ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਡੀ.ਐੱਮ.ਕਾਲਜ ਮੋਗਾ ਵਿਖੇ ਕੀਤਾ ਗਿਆ। ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਚਾਰ ਸੌ ਤੋਂ ਵੱਧ […]
Continue Reading
