ਟੀ.ਐਲ.ਐਫ ਸਕੂਲ ਦੇ 12 ਵੀਂ ਕਲਾਸ ਦੇ ਵਿਦਿਆਰਥੀਆਂ ਨੇ ਟਰਮ-1 ਪ੍ਰੀਖਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 21 ਮਾਰਚ ( Charanjit Singh  )-ਸੀ.ਬੀ.ਐਸ.ਈ ਬੋਰਡ ਵੱਲੋਂ ਬਾਹਰਵੀਂ ਕਲਾਸ ਸੈਸ਼ਨ 2021-22 ਟਰਮ-1 ਦੇ ਐਲਾਨ ਕੀਤੇ ਗਏ ਨਤੀਜਿਆ ਵਿਚ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪਿ੍ਰੰਸੀਪਲ ਸਮਰਿਤੀ ਭੱਲਾ ਨੇ ਦੱਸਿਆ ਕਿ ਸਕੂਲ […]

Continue Reading

28 ਮਾਰਚ ਨੂੰ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ਦਿੱਤਾ ਜਾਵੇਗਾ ਠੇਕਾ

ਨਿਹਾਲ ਸਿੰਘ ਵਾਲਾ (ਮੋਗਾ) 21 ਮਾਰਚ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਸ੍ਰੀ ਦੀਪਕ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28/03/2020 ਨੂੰ ਸਵੇਰੇ 11:00 ਵਜੇ ਤਹਿਸੀਲਦਾਰ ਦਫਤਰ ਨਿਹਾਲ ਸਿੰਘ ਵਾਲਾ ਵਿਖੇ ਸਾਲ 2022-2023 ਮਿਤੀ 01/04/2022 ਤੋਂ 31/03/2023 ਤੱਕ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ਠੇਕਾ ਦਿੱਤਾ ਜਾਣਾ ਹੈ। ਕੋਈ ਵੀ […]

Continue Reading

ਖੇਤੀਬਾੜੀ ਵਿਭਾਗ ਵੱਲੋਂ ‘ਆਪ ਦੀ ਸਰਕਾਰ -ਕਿਸਾਨਾਂ ਦੇ ਦੁਆਰ’ ਸਮਾਗਮ 23 ਮਾਰਚ ਨੂੰ ਖੋਸਾ ਪਾਂਡੋ ਵਿਖੇ

ਮੋਗਾ, 21 ਮਾਰਚ (Charanjit Singh) – ‘ਪੰਜਾਬ ਸਰਕਾਰ ਕਿਸਾਨਾਂ ਦੇ ਦੁਆਰ’ ਤਹਿਤ ਪੰਜਾਬ ਦੀ ਕਿਸਾਨੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਹਿੱਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵੱਲੋਂ ਸ਼ਹੀਦ- ਏ – ਆਜ਼ਮ ਸ੍ਰ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਸਮਾਗਮ ਮਿਤੀ 23 ਮਾਰਚ, 2022 ਦਿਨ ਬੁੱਧਵਾਰ ਨੂੰ ਗੁਰਦੁਆਰਾ ਬਾਬਾ ਸ਼ਹੀਦਾਂ ਖੋਸਾ ਪਾਂਡੋ ਵਿਖੇ ਆਯੋਜਿਤ […]

Continue Reading

ਅਮਰ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਸੁਸਾਇਟੀ ਵੱਲੋਂ ਖੂਨਦਾਨ ਕੈਂਪ 22 ਮਾਰਚ ਨੂੰ

ਫਰੀਦਕੋਟ 20 ਮਾਰਚ ( ਗੁਰਪ੍ਰੀਤ ਸਿੰਘ ਪੱਕਾ)  ਸ.ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਦੂਸਰਾ ਖੂਨਦਾਨ ਕੈਂਪ 22 ਮਾਰਚ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਸਵੇਰੇ 9 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਢਿੱਲੋਂ ਨੇ […]

Continue Reading

ਨੈਚਰ ਪਾਰਕ ਮੋਗਾ ਵਿਖੇ ਜਿਲਾ ਪ੍ਰਧਾਨ ਐਚ/ਕਪਤਾਨ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ , ਕਈ ਮੁੱਦਿਆਂ ‘ਤੇ ਚਰਚਾ ਹੋਈ ।

ਮੋਗਾ 17 ਮਾਰਚ  ( ਚਰਨਜੀਤ ਸਿੰਘ , ਬਿੱਕਰ ਸਿੰਘ )  ਸਮੂਹ ਮੈਂਬਰਾਂ ਨੇ ਐਸ.ਐਚ.ਓ ਮੁਕਤਸਰ ਮਨਿੰਦਰ ਸਿੰਘ ਵੱਲੋਂ ਈ.ਐਸ.ਐਮ ਅਵਤਾਰ ਸਿੰਘ ਅਤੇ ਸਮੁੱਚੀ ਫੌਜ ਖਿਲਾਫ ਵਰਤੀ ਗਈ ਭੱਦੀ ਭਾਸ਼ਾ ‘ਤੇ ਰੋਸ ਪ੍ਰਗਟ ਕੀਤਾ। ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਬਣਦੀ ਕਾਰਵਾਈ ਲਈ ਮਾਮਲਾ ਇੱਕ ਵਾਰ ਫਿਰ ਡਿਪਟੀ ਕਮਿਸ਼ਨਰ ਮੁਕਤਸਰ ਦੇ ਧਿਆਨ ਵਿੱਚ ਲਿਆਉਣ ਦਾ ਫੈਸਲਾ ਕੀਤਾ ਗਿਆ। […]

Continue Reading

ਨਸ਼ੇ ਨੂੰ ਸਦਾ ਲਈ ਅਲਵਿਦਾ ਕਿਹਾ ਹਾ ਸਕਦਾ ਹੈ – ਡਾ: ਚਰਨਪ੍ਰੀਤ ਸਿੰਘ

ਮੋਗਾ 18 ਮਾਰਚ ( ਚਰਨਜੀਤ ਸਿੰਘ ) ਸਿਵਿਲ ਸਰਜਨ ਮੋਗਾ ਡਾ: ਹਿਤੇਂਦਰ ਕਲੇਰ ਦੇ ਹੁਕਮਾਂ ਅਨੁਸਾਰ ਅਤੇ ਡਾ: ਰਾਜੇਸ਼ ਅੱਤਰੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ( ਓਟ ਸੈਂਟਰ) ਨਸ਼ਾ ਛੁਡਾਓ ਅਤੇ ਮੁੜ ਵਸੇਬਾ ਕੇਂਦਰ ਜਨੇਰ ਵਿਖੇ ਵਿਸ਼ੇਸ ਤੌਰ ਤੇ ਅਜ ਨਸ਼ਾ ਪੀੜਤ ਵਿਅਕਤੀਆਂ ਨੂੰ ਜਾਗਰੂਕ ਕਰਦੇ ਹੋਏ ਡਾਕਟਰ ਚਰਨਪ੍ਰੀਤ ਸਿੰਘ ਮਾਨਸਿਕ ਰੋਗਾ […]

Continue Reading

ਡਿਪਟੀ ਕਮਿਸ਼ਨਰ ਮੋਗਾ ਵਲੋਂ ਜਨ ਔਸ਼ਧੀ ਸਟੋਰ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਕੀਤੀ ਮੀਟਿੰਗ ਮੋਗਾ 16 ਮਾਰਚ 2022

ਮੋਗਾ 16 ਮਾਰਚ ( ਚਰਨਜੀਤ ਸਿੰਘ ) ਜਨ ਔਸ਼ਧੀ ਸਟੋਰ, ਮੋਗਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਇਟੀ ਸ਼੍ਰੀ ਹਰੀਸ਼ ਨਈਅਰ ਵੱਲੋ ਅੱਜ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਮੁਕੰਮਲ ਤੌਰ ਤੇ ਦਵਾਈਆਂ ਸਟਾਕ ਵਿੱਚ ਰੱਖਣ ਲਈ ਕਿਹਾ ਗਿਆ।ਉਨਾਂ ਕਿਹਾ ਕਿ ਜੇਕਰ ਦਵਾਈਆਂ ਦਾ ਸਟਾਕ ਖਤਮ ਹੁੰਦਾ […]

Continue Reading

ਆਪ ਵਰਕਰਾਂ ਵੱਲੋਂ ਗੰਗਾ ਅਬਲੂ ਕੀ ਸਕੂਲ ਨੂੰ ਡਾ ਅੰਬੇਡਕਰ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਭੇਟ ਕੀਤੀ

ਮੋਗਾ 15 ਮਾਰਚ ( ਚਰਨਜੀਤ ਸਿੰਘ ) ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ  ਵੱਲੋਂ ਡਾ ਬੀ ਆਰ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਦਾ ਬਹੁਤ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਸਮਾਜ ਅਤੇ ਪੰਜਾਬ ਤਰੱਕੀ ਕਰੇਗਾ ਅਤੇ ਲੋਕ ਖ਼ੁਸ਼ ਅਤੇ ਖੁਸ਼ਹਾਲ ਹੋਣਗੇ ਅੱਜ ਆਮ ਆਦਮੀ […]

Continue Reading

ਬੈਂਕ ਦੇ ਦਰਜ਼ਾ-4 ਮੁਲਾਜ਼ਮਾਂ ਨੇ ਆਪ ਦੀ ਜਿੱਤ ਦੀ ਖੁਸ਼ੀ ਵਿਚ ਪਿੰਡਾਂ ਵਿੱਚ ਮਠਿਆਈ ਦੇ ਡੱਬੇ ਵੰਡੇ

ਜੀਰਾ 15 ਮਾਰਚ ( ਗੁਰਲਾਲ ਵਰੋਲਾ ) ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਬੰਪਰ ਜਿੱਤ ’ਤੇ ਸਮਰਥਕਾਂ ਅਤੇ ਵਰਕਰਾਂ ਵੱਲੋਂ ਜਿੱਥੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਖੁਸ਼ੀ ਮਨਾਈ ਗਈ, ਉੱਥੇ ਜ਼ੀਰਾ ਨੇੜਲੇ ਪਿੰਡ ਮਹੀਆਂ ਵਾਲਾ ਖੁਰਦ ਦੇ ਨਿਵਾਸੀ ਠਾਣਾ ਸਿੰਘ ਜੋ ਕਿ ਓ.ਬੀ.ਸੀ ਬੈਂਕ ਸਾਖ਼ਾ-ਜ਼ੀਰਾ ਵਿਚ ਦਰਜ਼ਾ-4 ਮੁਲਾਜ਼ਮ ਵਜੋਂ […]

Continue Reading

ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਲਈ ਪਾਰਟੀ ਆਗੂਆਂ ਵਰਕਰਾਂ ਨੇ ਕੀਤੀ ਮੀਟਿੰਗ

ਮੋਗਾ 15 ਮਾਰਚ ( ਚਰਨਜੀਤ ਸਿੰਘ ) ਬੇਸ਼ੱਕ ਇਸ ਵਾਰ ਪੰਜਾਬ ਵਾਸੀਆਂ ਨੇ ਤੀਜੀ ਧਿਰ ਨੂੰ ਮੌਕੇ ਦੇਕੇ ਸਿਆਸਤ ਚ ਬਿਠਾਇਆ ਹੈ ਪਰੰਤੂ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਹਮੇਸ਼ਾ ਅਮਰ ਹੈ ਅਤੇ ਆਉਣ ਵਾਲੇ ਦਿਨਾਂ ਚ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਨਵੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਦਿਆਂ ਨਵੀਆਂ ਰਣਨੀਤੀਆਂ ਉਲੀਕੀਆਂ ਜਾਣਗੀਆਂ! […]

Continue Reading