ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਸਮਾਗਮ ਦਾ ਆਯੋਜਨ
ਮੋਗਾ, 8 ਮਾਰਚ ( Charanjit Singh ) ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮੋਗਾ ਸ. ਦਵਿੰਦਰ ਸਿੰਘ ਲੋਟੇ ਅਤੇ ਪਿ੍ਰੰਸੀਪਲ ਮਨਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਮੇਅਰ ਮੋਗਾ ਸ਼੍ਰੀ ਅਸ਼ੋਕ ਧਮੀਜਾ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ […]
Continue Reading
